ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ):ਪਟਿਆਲਾ ਦੇ ਉਘੇ ਸਮਾਜ ਸੇਵੀ ਅਤੇ ਖੂਨ ਦਾਨੀ ਪਰਮਿੰਦਰ ਸਿੰਘ , ਅਮਰਜੀਤ ਸਿੰਘ ਪ੍ਰਧਾਨ, ਜਾਗਦੇ ਰਹੋ ਕਲੱਬ ਅਤੇ ਸਟੇਟ ਐਵਾਰਡੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਹੁਸ਼ਿਆਰਪੁਰ ਨੇ ਇਨ੍ਹਾਂ ਖੂਨ ਦਾਨੀਆਂ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਵੱਧ ਤੋਂ ਵੱਧ ਨੋਜਵਾਨ ਇਸ ਮਹਾਨ ਸੇਵਾ ਨਾਲ ਜੁੜਕੇ ਲੋੜਵੰਦ ਲੋਕਾਂ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਕਿਹਾ ਕਿ ਗੁਰੂ ਸਾਹਿਬ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅੱਜ ਦੇ ਨੌਜਵਾਨ ਵਰਗ ਲਈ ਜਾਗਰੂਕਤਾ ਪੈਦਾ ਕਰਦੀ ਹੈ ।
ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਖੇ ਖ਼ੂਨਦਾਨ ਕਰਦੇ ਹੋਏ ਡਾਕਟਰੀ ਦੇ ਵਿਦਿਆਰਥੀ।
