• Login
Friday, July 11, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸੰਬੰਧ ਵਿਚ ਸਜਾਇਆ ਨਗਰ ਕੀਰਤਨ: ਸੰਗਤਾਂ ਵਿਚ ਭਾਰੀ ਉਤਸ਼ਾਹ

admin by admin
in PUNJAB
0
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸੰਬੰਧ ਵਿਚ ਸਜਾਇਆ ਨਗਰ ਕੀਰਤਨ: ਸੰਗਤਾਂ ਵਿਚ ਭਾਰੀ ਉਤਸ਼ਾਹ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 1 ਸਤੰਬਰ (ਪ੍ਰੈਸ ਕੀ ਤਾਕਤ ਨਿਊਜ਼ ਡੈਸਕ)- ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ -ਛਾਇਆ ਹੇਠ ਪਟਿਆਲਾ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਅੰਮ੍ਰਿਤ ਵੇਲੇ 3:30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਠੀਕ 4:00 ਵਜੇ ਗੁਰਦੁਆਰਾ ਸ਼੍ਰੀ ਖਾਲਸਾ ਜੰਗੀ ਜੱਥਾ ਤੋਂ ਆਰੰਭ ਹੋ ਕੇ ਸਮਾਣੀਆਂ ਗੇਟ, ਸ਼ਹੀਦ ਕੁਲਦੀਪ ਸਿੰਘ ਮਾਰਗ, ਗੁ.ਅਕਾਲਗੜ੍ਹ ਸਾਹਿਬ, ਗੁ.ਅਰਜਨ ਨਗਰ, ਬ੍ਰਹਮ ਕੁਮਾਰੀ ਆਸ਼ਰਮ, ਗੁ.ਐਮ,ਈ.ਐਸ, ਗੁ.ਧੰਨ ਪੋਠੋਹਾਰ, ਗੁ.ਪੰਚਾਇਤੀ ਘਾਸ ਮੰਡੀ (ਕੜਾਹ ਵਾਲਾ ਚੋਕ) ਪੀਲੀ ਸੜਕ ਤੋ ਹੁੰਦਾ ਹੋਇਆ, ਗੁ,ਖਾਲਸਾ ਜੰਗੀ ਜੱਥਾ ਵਿਖੇ ਸਮਾਪਤ ਹੋਇਆ। ਵੱਖ -ਵੱਖ ਥਾਵਾਂ ‘ਤੇ ਸੰਗਤਾਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਸ਼ਬਦੀ ਜੱਥੇ , ਬੈਂਡ ਵਾਜੇ , ਗਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ। ਉਪਰੰਤ ਸ਼ਾਮ ਦੇ ਦੀਵਾਨ ਵੀ ਸਜਾਏ ਜਾਣਗੇ। ਜਿਸ ਵਿਚ ਭਾਈ ਭੁਪਿੰਦਰ ਸਿੰਘ ਜੀ (ਗੁਰੂ ਕਾਂਸ਼ੀ ਵਾਲੇ) ਕੀਰਤਨ ਅਤੇ ਕਥਾ ਵਾਚਕ ਗਿ.ਪ੍ਰਿਤਪਾਲ ਸਿੰਘ ਜੀ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Post Views: 76
  • Facebook
  • Twitter
  • WhatsApp
  • Telegram
  • Facebook Messenger
  • Copy Link
Tags: After the bhog of Sri Akhand Path Sahib at 3:30 amBhupinder Singh Ji (Guru Kanshi Wale)Dhan Dhan Shri Guru Granth Sahib JiGreat Nagar Kirtan was decorated at PatialaKeeping the first Revelation Day in mindlatest newslatest updates on punjabMr. Pritpal Singhpress ki taquat newspunjab newstop 10 newsUnder the canopy-shade
Previous Post

 ਅਫਗਾਨਿਸਤਾਨ ‘ਚ ਫਸੇ ਸਿੱਖ ਤੇ ਹਿੰਦੂ ਪਰਿਵਾਰਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ

Next Post

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਹਰੀਸ਼ ਰਾਵਤ ਅਤੇ ਸਿੱਧੂ ਦੇ ਸਲਾਹਕਾਰਾਂ ਦੇ ਖਿਲਾਫ ਰੋਸ਼ ਪ੍ਰਦਰਸ਼ਨ, ਹਰੀਸ਼ ਰਾਵਤ ਦਾ ਜਲਾਇਆ ਗਿਆ ਪੁਤਲਾ

Next Post
ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਹਰੀਸ਼ ਰਾਵਤ ਅਤੇ ਸਿੱਧੂ ਦੇ ਸਲਾਹਕਾਰਾਂ ਦੇ ਖਿਲਾਫ ਰੋਸ਼ ਪ੍ਰਦਰਸ਼ਨ, ਹਰੀਸ਼ ਰਾਵਤ ਦਾ  ਜਲਾਇਆ ਗਿਆ ਪੁਤਲਾ

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਹਰੀਸ਼ ਰਾਵਤ ਅਤੇ ਸਿੱਧੂ ਦੇ ਸਲਾਹਕਾਰਾਂ ਦੇ ਖਿਲਾਫ ਰੋਸ਼ ਪ੍ਰਦਰਸ਼ਨ, ਹਰੀਸ਼ ਰਾਵਤ ਦਾ ਜਲਾਇਆ ਗਿਆ ਪੁਤਲਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In