• Login
Tuesday, March 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਗਣਤੰਤਰ ਦਿਵਸ ‘ਤੇ ਸਟਾਲ ਲਗਾਕੇ ਲੋਕਾਂ ਨੂੰ ਕੀਤਾ ਜਾਗਰੂਕ

admin by admin
in PUNJAB
0
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਗਣਤੰਤਰ ਦਿਵਸ ‘ਤੇ ਸਟਾਲ ਲਗਾਕੇ ਲੋਕਾਂ ਨੂੰ ਕੀਤਾ ਜਾਗਰੂਕ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ (ਪ੍ਰੈਸ ਕਿ ਤਾਕਤ ਬਿਊਰੋ)ਗਣਤੰਤਰ ਦਿਵਸ ਮੌਕੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਮਿਸ਼ਨ ਤਹਿਤ ਸਟਾਲ ਲਗਾਕੇ ਆਮ ਲੋਕਾਂ ਨੂੰ ਸੰਵਿਧਾਨ ਅਤੇ ਨਾਗਰਿਕਾਂ ਦੇ ਮੌਲਿਕ ਕਰਤੱਬਾਂ ਬਾਰੇ ਜਾਣਕਾਰੀ ਦੇਣ ਸਮੇਤ ਕਾਨੂੰਨੀ ਸਹਾਇਤਾ ਲੈਣ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਕਮ- ਸੀ.ਜੇ.ਐਮ. ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਦੇ ਨਿਰਦੇਸ਼ਾਂ ‘ਤੇ ਗਣਤੰਤਰ ਦਿਵਸ ਮੌਕੇ ਲਗਾਈ ਗਈ ਸਟਾਲ ‘ਚ 160 ਤੋਂ ਵੱਧ ਲੋਕਾਂ ਨੂੰ ਕਾਨੂੰਨੀ ਸਹਾਇਤਾ ਅਤੇ ਅਥਾਰਟੀ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਸਟਾਲ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਨਾਲਸਾ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦੇਣਾ ਸੀ ਜਿਸ ਵਿੱਚ ਅਦਾਲਤਾਂ ਵਿਚ ਵਕੀਲ ਦੀਆਂ ਮੁਫਤ ਸੇਵਾਵਾਂ, ਮੁਫ਼ਤ ਕਾਨੂੰਨੀ ਸਲਾਹ ਮਸ਼ਵਰਾ, ਲੋਕ ਅਦਾਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਕਾਨੂੰਨੀ ਸਹਾਇਤਾ ਲਈ ਟੋਲ ਫ਼ਰੀ ਨੰਬਰ 1968 ਬਾਰੇ ਵੀ ਇਸ ਕੈਪ ਦੌਰਾਨ ਜਾਣਕਾਰੀ ਦਿੱਤੀ ਗਈ।

Post Views: 83
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 26 janurary day newspatiala latest newsrepublic day news
Previous Post

Nominations for National Nari Shakti Puraskar-2020 invited

Next Post

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਵਿਵਾਦਤ ਪੱਤਰ ਦੇ ਅਮਲ `ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼

Next Post
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਵਿਵਾਦਤ ਪੱਤਰ ਦੇ ਅਮਲ `ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਵਿਵਾਦਤ ਪੱਤਰ ਦੇ ਅਮਲ `ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.