• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਲਾਸਟਿਕ ਲਿਫਾਫੇ ਬਨਾਉਣ, ਸਟੋਰ ਕਰਨ, ਵੰਡਣ, ਵੇਚਣ ਤੇ ਵਰਤੋ ’ਤੇ ਪਾਬੰਦੀ

Rakesh Goyal by Rakesh Goyal
in PUNJAB
0
ਖਰੀਦਦਾਰੀ ਕਰਨ ਵੇਲੇ ਜ਼ਰੂਰੀ ਇਹਤਿਆਤਾਂ ਦਾ ਖਿਆਲ ਰੱਖਣ ਗਾਹਕ: ਤੇਜ ਪ੍ਰਤਾਪ ਸਿੰਘ ਫੂਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 18 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ : 5/18/2016-4lg4/692717/1 ਮਿਤੀ 18-02-2016 ਅਤੇ ਨੋਟੀਫਿਕੇਸ਼ਨ ਨੰਬਰ : S.O.438/P.1.9/1994/S30/2016 ਮਿਤੀ 29-03-2016 ਰਾਹੀਂ ਪੰਜਾਬ ਰਾਜ ਵਿੱਚ ਪਲਾਸਟਿਕ ਲਿਫਾਫਿਆਂ ਤੇ ਪੰਜਾਬ ਪਲਾਸਟਿਕ ਕੈਰੀ ਬੈਗਜ਼ (ਮੈਨੂਫੈਕਚਰਜ਼, ਯੂਜਿਜ ਅਤੇ ਡਿਸਪੋਜਲ) ਕੰਟਰੋਲ ਐਕਟ-2005 ਅਨੁਸਾਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਇਸ ਐਕਟ ਤਹਿਤ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਲਾਸਟਿਕ ਕੈਰੀ ਬੈਗਜ਼ (ਮੈਨੂੰਫੈਕਚਰਜ਼, ਯੂਜ਼ਿਜ਼, ਡਿਸਪੋਜ਼ਲ) ਕੰਟਰੋਲ ਐਕਟ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਪਰੋਕਤ ਹੁਕਮ ਮਿਤੀ 14 ਅਗਸਤ 2020 ਤੱਕ ਲਾਗੂ ਰਹਿਣਗੇ।

Post Views: 76
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

Carona Virus Cases in India LIVE Updates

Next Post

Carona Virus Cases in India : UPDATES

Next Post
ਦਿੱਲੀ ਸਰਕਾਰ ਕੋਵਿਡ-19 ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦਾ ਟੈਸਟ ਕਰਵਾਉਣ ਵਿੱਚ ਵੀ ਨਾਕਾਮ ਰਹੀ

Carona Virus Cases in India : UPDATES

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.