• Login
Saturday, February 14, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਚੋਣ ਖੇਤਰ ‘ਚ 14 ਤੇ 17 ਫਰਵਰੀ ਨੂੰ ਡਰਾਈ ਡੇਅ ਘੋਸ਼ਿਤ

admin by admin
in PUNJAB
0
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਚੋਣ ਖੇਤਰ ‘ਚ 14 ਤੇ 17 ਫਰਵਰੀ ਨੂੰ ਡਰਾਈ ਡੇਅ ਘੋਸ਼ਿਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 10 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆ ਪਟਿਆਲਾ ਜ਼ਿਲ੍ਹੇ ਵਿੱਚ ਨਗਰ ਕੌਂਸਲ ਰਾਜਪੁਰਾ, ਨਾਭਾ ਸਮਾਣਾ ਅਤੇ ਪਾਤੜਾਂ ਚੋਣਾਂ ਦੌਰਾਨ ਚੋਣ ਖੇਤਰ ‘ਚ ਮਿਤੀ 14 ਫਰਵਰੀ ਨੂੰ (ਵੋਟਾਂ ਵਾਲੇ ਦਿਨ) ਅਤੇ 17 ਫਰਵਰੀ ਨੂੰ (ਵੋਟਾਂ ਦੀ ਗਿਣਤੀ ਵਾਲੇ ਦਿਨ) ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਚੋਣਾਂ ਵਾਲੇ ਏਰੀਆ/ਹਦੂਦ ਅੰਦਰ ਲਾਗੂ ਹੋਵੇਗਾ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਬੀਅਰ ਬਾਰ, ਰੈਸਟੋਰੈਂਟ, ਅਹਾਤੇ, ਕਲੱਬ, ਹੋਟਲ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ ‘ਤੇ ਇਜਾਜ਼ਤ ਹੈ, ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ‘ਤੇ ਵੀ ਪੂਰਨ ਤੌਰ ‘ਤੇ ਇਹ ਹੁਕਮ ਲਾਗੂ ਹੋਣਗੇ। ਅਜਿਹਾ ਨਗਰ ਕੌਂਸਲ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਵਿਵਸਥਾ ਤੇ ਲੋਕ ਹਿਤ ਵਿੱਚ ਅਤੇ ਸ਼ਾਂਤੀ ਕਾਇਮ ਰੱਖਣ ਲਈ ਕੀਤਾ ਗਿਆ ਹੈ।

Post Views: 70
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

सत्ता पक्ष सहित अन्य दलों के दिग्गज नेता अपनी-अपनी पार्टी की साख बचाने को उम्मीदवारों के चुनाव प्रचार में जुटे

Next Post

Two Days International Webinar On Sri Guru Tegh Bahadur Ji Concluded

Next Post
Two Days International Webinar On Sri Guru Tegh Bahadur Ji Concluded

Two Days International Webinar On Sri Guru Tegh Bahadur Ji Concluded

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.