• Login
Sunday, May 11, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਡਵੀਜ਼ਨਲ ਕਮਿਸ਼ਨਰ ਵੱਲੋਂ ਗਊ ਸੈਸ ਇਕੱਠਾ ਕਰਨ ਲਈ ਅਧਿਕਾਰੀਆਂ ਨਾਲ ਬੈਠਕ, ਗਊਸ਼ਾਲਾਵਾਂ ਦੀ ਉਚਿਤ ਸੰਭਾਲ ਲਈ ਗਊ ਸੈਸ ਇਕੱਤਰ ਕਰਕੇ ਕਮੇਟੀਆਂ ਨੂੰ ਸਮੇਂ ਸਿਰ ਸੌਂਪਣਾ ਯਕੀਨ ਬਣਾਇਆ ਜਾਵੇ-ਚੰਦਰ ਗੈਂਦ

admin by admin
in PUNJAB
0
ਡਵੀਜ਼ਨਲ ਕਮਿਸ਼ਨਰ ਵੱਲੋਂ ਗਊ ਸੈਸ ਇਕੱਠਾ ਕਰਨ ਲਈ ਅਧਿਕਾਰੀਆਂ ਨਾਲ ਬੈਠਕ, ਗਊਸ਼ਾਲਾਵਾਂ ਦੀ ਉਚਿਤ ਸੰਭਾਲ ਲਈ ਗਊ ਸੈਸ ਇਕੱਤਰ ਕਰਕੇ ਕਮੇਟੀਆਂ ਨੂੰ ਸਮੇਂ ਸਿਰ ਸੌਂਪਣਾ ਯਕੀਨ ਬਣਾਇਆ ਜਾਵੇ-ਚੰਦਰ ਗੈਂਦ

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਗਊ ਸੈਸ ਬਾਰੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

Web Desk- Harsimranjit Kaur

ਪਟਿਆਲਾ, 9 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-  ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਗਊ ਸੈਸ ਇਕੱਠਾ ਕਰਨ ਅਤੇ ਗਊਸ਼ਾਲਾਵਾਂ ਦੀ ਉਚਿਤ ਸੰਭਾਲ ਲਈ ਇਹ ਸੈਸ ਕਮੇਟੀਆਂ ਨੂੰ ਸਮੇਂ ਸਿਰ ਸੌਂਪਣ ਦੀ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅਵਿਕੇਸ਼ ਗੁਪਤਾ, ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਨੁਮਾਇੰਦੇ, ਜ਼ਿਲ੍ਹੇ ਦੀਆਂ ਨਗਰ ਪਾਲਿਕਾਵਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਤੇ ਪੀ.ਐਸ.ਪੀ.ਸੀ.ਐਲ., ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸਮੇਤ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ।

ਇਸ ਮੌਕੇ ਸ੍ਰੀ ਚੰਦਰ ਗੈਂਦ ਨੇ ਕਈ ਵਿਭਾਗਾਂ ਵੱਲੋਂ ਗਊ ਸੈਸ ਇਕੱਤਰ ਕਰਨ ਅਤੇ ਇਸਨੂੰ ਅੱਗੇ ਕਮੇਟੀਆਂ ਨੂੰ ਸੌਂਪਣ ਪ੍ਰਤੀ ਅਵੇਸਲਾਪਣ ਵਰਤਣ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਗਊ ਸੈਸ ਇਕੱਠਾ ਕਰਕੇ ਗਊਸ਼ਾਲਾਵਾਂ ਦੀ ਸੇਵਾ ਸੰਭਾਲ ਲਈ ਤੁਰੰਤ ਕਮੇਟੀਆਂ ਨੂੰ ਸੌਂਪਿਆ ਜਾਵੇ। ਉਨ੍ਹਾਂ ਕਿਹਾ ਕਿ ਸਾਲ 2018 ਤੋਂ ਗਊ ਸੈਸ ਲਾਗੂ ਹੈ ਜਿਸ ਲਈ ਇਕੱਤਰ ਕੀਤਾ ਗਊ ਸੈਸ ਕਮੇਟੀਆਂ ਨੂੰ ਤਬਦੀਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਇਕੱਤਰ ਕੀਤਾ ਗਊ ਸੈਸ ਗਊਸ਼ਾਲਾਵਾਂ ਨੂੰ ਭੇਜਣ ‘ਚ ਕੋਈ ਦੇਰੀ ਨਾ ਕੀਤੀ ਜਾਵੇ।

ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਗਊ ਸੈਸ ਨੋਟੀਫਿਕੇਸ਼ਨ ਮੁਤਾਬਕ ਵਾਹਨਾਂ ਦੀ ਰਜਿਸਟ੍ਰੇਸ਼ਨ, ਬਿਜਲੀ, ਸੀਮੇਂਟ, ਮੈਰਿਜ ਪੈਲੇਸ ‘ਤੇ ਪ੍ਰਤੀ ਸਮਾਗਮ ਕਾਓ ਸੈਸ, ਸਮੇਤ ਹੋਰ ਕਈ ਮੱਦਾਂ ‘ਤੇ ਲਾਗੂ ਕਾਓ ਸੈਸ ਕਮੇਟੀਆਂ ਵੱਲੋਂ ਆਪਣੇ ਪੱਧਰ ‘ਤੇ ਵਸੂਲਿਆ ਜਾਣਾ ਹੁੰਦਾ ਹੈ ਪ੍ਰੰਤੂ ਇਸ ਨੂੰ ਵਸੂਲਣ ਦੇ ਕੰਮ ‘ਚ ਹੋਰ ਤੇਜੀ ਲਿਆਉਣ ਦੀ ਲੋੜ ਹੈ ਤਾਂ ਕਿ ਰਾਜ ਅੰਦਰ ਗਊਸ਼ਾਲਾਵਾਂ ‘ਚ ਗਊਧਨ ਦੀ ਸੰਭਾਂਲ ਚੰਗੇ ਤਰੀਕੇ ਨਾਲ ਕੀਤੀ ਜਾ ਸਕੇ।

Post Views: 74
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Avikesh GuptaCommissionerDivisional Commissioner PatialaJoint Commissionerlatest newslatest news on punjablatest updateslatest updates on punjabMr. Chandra GaindMunicipal CorporationNodal Officer-cum-Additional Deputy Commissioner (Urban Development) Gautam JainPatiala Division Gaushalaspatiala newspress ki taquat newsPSPCLpunjab newsPunjab State Cattle Service Commissiontop 10 news
Previous Post

अज्ञात व्यक्ति की अर्धजली लाश मिली, शव की नहीं हुई कोई पहचान,  पुलिस द्वारा घटना की जांच जारी

Next Post

ਖੇਤੀ ਮੰਤਰੀ ਰਣਦੀਪ ਸਿੰਘ ਵੱਲੋਂ ਨਾਭਾ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਦਾ ਧੰਨਵਾਦ, ਲੋਕਾਂ ਨੇ ਕੀਤਾ ਜ਼ੋਰਦਾਰ ਸਵਾਗਤ, ਪੰਜਾਬ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ, ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਨਿਰਦਈ ਰਵੱਈਆ ਨਿੰਦਣਯੋਗ, ਪੰਜਾਬ ‘ਚ ਬਲੈਕ ਆਊਟ ਵਰਗੀ ਸਥਿਤੀ ਨਹੀਂ ਪੈਦਾ ਹੋਣ ਦੇਵੇਗੀ ਪੰਜਾਬ ਸਰਕਾਰ

Next Post
ਖੇਤੀ ਮੰਤਰੀ ਰਣਦੀਪ ਸਿੰਘ ਵੱਲੋਂ ਨਾਭਾ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਦਾ ਧੰਨਵਾਦ, ਲੋਕਾਂ ਨੇ ਕੀਤਾ ਜ਼ੋਰਦਾਰ ਸਵਾਗਤ, ਪੰਜਾਬ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ, ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਨਿਰਦਈ ਰਵੱਈਆ ਨਿੰਦਣਯੋਗ, ਪੰਜਾਬ ‘ਚ ਬਲੈਕ ਆਊਟ ਵਰਗੀ ਸਥਿਤੀ ਨਹੀਂ ਪੈਦਾ ਹੋਣ ਦੇਵੇਗੀ ਪੰਜਾਬ ਸਰਕਾਰ

ਖੇਤੀ ਮੰਤਰੀ ਰਣਦੀਪ ਸਿੰਘ ਵੱਲੋਂ ਨਾਭਾ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਦਾ ਧੰਨਵਾਦ, ਲੋਕਾਂ ਨੇ ਕੀਤਾ ਜ਼ੋਰਦਾਰ ਸਵਾਗਤ, ਪੰਜਾਬ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ, ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਨਿਰਦਈ ਰਵੱਈਆ ਨਿੰਦਣਯੋਗ, ਪੰਜਾਬ 'ਚ ਬਲੈਕ ਆਊਟ ਵਰਗੀ ਸਥਿਤੀ ਨਹੀਂ ਪੈਦਾ ਹੋਣ ਦੇਵੇਗੀ ਪੰਜਾਬ ਸਰਕਾਰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In