• Login
Wednesday, July 15, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਰੋਜ਼ਗਾਰ ਬਿਊਰੋ ਵੱਲੋਂ ਆਨਲਾਇਨ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ

Rakesh Goyal by Rakesh Goyal
in PUNJAB
0
ਰੋਜ਼ਗਾਰ ਬਿਊਰੋ ਵੱਲੋਂ ਆਨਲਾਇਨ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਜ਼ਿਲ੍ਹੇ ਦੇ ਨੌਜਵਾਨ ਪੰਜਾਬ ਸਰਕਾਰ ਦੇ ‘ਘਰ ਘਰ ਰੋਜ਼ਗਾਰ ਮਿਸ਼ਨ’ ਤਹਿਤ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਰੋਜ਼ਗਾਰ ਬਿਓਰੋ ਦੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਪਲੇਸਮੈਂਟ ਅਫਸਰ ਮਿਸ ਸੁਨਾਕਸ਼ੀ ਨੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਘਰ ਘਰ ਰੋਜ਼ਗਾਰ ਮਿਸ਼ਨ’ ਅਧੀਨ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ ਤਾਂ ਜੋ ਨੌਜਵਾਨ ਘਰ ਬੈਠੇ ਹੀ ਬਿਓਰੋ ਨਾਲ ਜੁੜ ਸਕਣ ਅਤੇ ਰੋਜ਼ਗਾਰ ਬਿਊਰੋ ਵੱਲੋਂ ਮਿਲਣ ਵਾਲੀਆਂ ਵੱਖ ਵੱਖ ਸਹੂਲਤਾਂ ਦਾ ਪੂਰਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨ ਘਰ ਬੈਠੇ ਹੀ ਇਸ ਪੋਰਟਲ ’ਤੇ ਵਿਜ਼ਿਟ ਕਰਕੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ ਤੇ ਰੋਜ਼ਗਾਰ ਸਬੰਧੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਬੌਕਸ ਲਈ ਪ੍ਰਸਤਾਵਿਤ
ਆਨਲਾਈਨ ਕਾਊਂਸਲੰਗ ਦੀ ਵੀ ਸਹੂਲਤ
ਕਰੀਅਰ ਕਾਊਂਸਲਰ ਮਿਸ ਸਾਹਿਬਾਨਾ ਨੇ ਦੱਸਿਆ ਕਿ ਕੋਵਿਡ 19 ਦੇ ਇਸ ਸੰਕਟ ਦੌਰਾਨ ਵਿਦਿਆਰਥੀ/ਨੌਜਵਾਨ ਘਰ ਬੈਠੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਦੀ ਆਨਲਾਈਨ ਕਾਊਂਸÇਲੰਗ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਕਾਊਂਸਲਿੰਗ ਦੌਰਾਨ ਰੋਜ਼ਗਾਰ ਦੇ ਮੌਕਿਆਂ ਬਾਰੇ ਦੱਸਣ ਦੇ ਨਾਲ ਨਾਲ ਸਰਕਾਰੀ ਨੌਕਰੀਆਂ ਲਈ ਕੋਚਿੰਗ ਸਬੰਧੀ ਵੀ ਗਾਈਡ ਕੀਤੀ ਜਾਂਦਾ ਹੈ। ਇਸ ਬਾਰੇ ਪ੍ਰਾਰਥੀ ਕੰਮਕਾਜ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ 76529-25858 ’ਤੇ ਸੰਪਰਕ ਕਰ ਸਕਦੇ ਹਨ।

Post Views: 60
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਕੈਬਨਿਟ ਮੰਤਰੀ ਵੱਲੋਂ ਬਰਨਾਲਾ ’ਚ ਪ੍ਰਸ਼ਾਸਨਿਕ ਅਧਿਕਾਰੀਆਂ, ਆੜ੍ਹਤੀ ਐਸੋਸੀਏਸ਼ਨ, ਕਿਸਾਨਾਂ ਤੇ ਹੋਰ ਸਬੰਧਤ ਧਿਰਾਂ ਨਾਲ ਅਹਿਮ ਮੀਟਿੰਗ

Next Post

ਧੀਰਜ ਦੱਧਾਹੂਰ ਭਾਜਪਾ ਪੰਜਾਬ ਦੇ ਕਨਵੀਨਰ ਨਿਯੁਕਤ

Next Post
ਧੀਰਜ ਦੱਧਾਹੂਰ ਭਾਜਪਾ ਪੰਜਾਬ ਦੇ ਕਨਵੀਨਰ ਨਿਯੁਕਤ

ਧੀਰਜ ਦੱਧਾਹੂਰ ਭਾਜਪਾ ਪੰਜਾਬ ਦੇ ਕਨਵੀਨਰ ਨਿਯੁਕਤ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.