• Login
Friday, March 6, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪਟਿਆਲਾ ਦੇ ਬਿਜਲੀ ਬੋਰਡ ਦਫਤਰ ਦੇ ਬਾਹਰ ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

admin by admin
in PUNJAB
0
ਪਟਿਆਲਾ ਦੇ ਬਿਜਲੀ ਬੋਰਡ ਦਫਤਰ ਦੇ ਬਾਹਰ ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 1 ਸਤੰਬਰ (ਕੰਵਲਜੀਤ ਕੰਬੋਜ)- ਪਟਿਆਲਾ ਦੇ ਬਿਜਲੀ ਬੋਰਡ ਦਫਤਰ ਦੇ ਬਾਹਰ ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਬਿਜਲੀ ਬੋਰਡ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਆਖਿਆ ਕਿ  ਸਾਡੇ ਮਾਤਾ-ਪਿਤਾ ਨੇ ਇੱਥੇ ਕਈ ਸਾਲ ਕੰਮ ਕੀਤਾ ਹੈ, ਪਰ ਉਨ੍ਹਾਂ ਦੀ ਮੌਤ ਮਗਰੋਂ  ਸਰਕਾਰ ਵੱਲੋਂ ਸਾਨੂੰ ਨਾ ਤਾਂ ਸਾਨੂੰ ਕੋਈ ਪੈਨਸ਼ਨ ਦਿੱਤੀ ਗਈ ਨਾ ਹੀ ਕੋਈ ਸਰਕਾਰੀ ਨੌਕਰੀ।  ਇਸ ਕਰਕੇ ਸਾਡੀ ਸੂਬਾ ਸਰਕਾਰ ਤੋਂ ਇਹ ਮੰਗ ਹੈ ਕਿ ਸਾਡੇ ਮਾਤਾ ਪਿਤਾ ਨੇ ਇੱਥੇ ਇੰਨੀ ਦੇਰ ਕੰਮ ਕੀਤਾ ਹੈ, ਕੰਮ ਦੇ ਦੌਰਾਨ ਉਨ੍ਹਾਂ ਦੀ ਮੌਤ ਹੋਈ ਹੈ ਇਸ ਕਰਕੇ ਸਾਨੂੰ ਉਨ੍ਹਾਂ ਦੀ ਜਗ੍ਹਾ ਤੇ ਨੌਕਰੀ ਦਿੱਤੀ ਜਾਵੇ। ਅਸੀਂ ਪੜ੍ਹੇ-ਲਿਖੇ ਲੋਕ ਹਾਂ,ਜੇਕਰ ਸੂਬਾ ਸਰਕਾਰ ਦੇਣੀ ਚਾਹੇ ਤਾਂ ਸਾਨੂੰ ਆਸਾਨੀ ਦੇ ਨਾਲ ਨੌਕਰੀ ਮਿਲ ਸਕਦੀ ਹੈ। ਸਾਨੂੰ ਨੌਕਰੀ ਦੇ ਪਿੱਛੇ ਧੱਕੇ ਖਾਂਦੇ ਨੂੰ ਕਈ ਸਾਲ ਹੋ ਚੁੱਕੇ ਹਨ। ਇਸ ਕਰਕੇ ਸਾਡੀ ਮੰਗ ਹੈ ਸਾਨੂੰ ਨੌਕਰੀ ਦਿੱਤੀ ਜਾਵੇ ਜਿੰਨੀ ਦੇਰ ਤੱਕ ਸਾਡੀ ਇਹ ਮੰਗ ਨਹੀਂ ਮੰਨੀ ਜਾਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Post Views: 117
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Deceased Employees Of The Power BoardElectricity Board OfficeGovernmentGovernment jobJob And Demand For CompensationJobs and Compensation Demandslatest newslatest updates on punjabPatialaPatiala Electricity Board Officepatiala newsPensionpress ki taquat newsProtestpunjab newsstate governmentThe JobThe Protest Was Carried OutThe Struggletop 10 news
Previous Post

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਝੰਡਿਆਂ ਨਾਲ ਵਿਰੋਧ, 7 ਸਤੰਬਰ ਨੂੰ ਮੋਤੀ ਮਹਿਲ ਦੇ ਘਿਰਾਉ ਦੀ ਚਿਤਾਵਨੀ

Next Post

गुरुकुल में विद्यार्थी उज्जवल भविष्य निर्माण शिविर सम्पन्न

Next Post
गुरुकुल में विद्यार्थी उज्जवल भविष्य निर्माण शिविर सम्पन्न

गुरुकुल में विद्यार्थी उज्जवल भविष्य निर्माण शिविर सम्पन्न

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.