• Login
Sunday, February 22, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਕਿਸਾਨਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਹਿ ਜੁਆਇਨ ਕਰਨ ਦਾ ਸੱਦਾ

Rakesh Goyal by Rakesh Goyal
in PUNJAB
0
ਕਿਸਾਨਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਹਿ ਜੁਆਇਨ ਕਰਨ ਦਾ ਸੱਦਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਸਰਦਾਰ ਗੁਰਤੇਜ ਸਿੰਘ ਵਾਸੀ ਸੇਖਾ ਅਤੇ ਸਰਦਾਰ ਹਰਤੇਜ ਸਿੰਘ ਵਾਸੀ ਸੇਖਾ ਜ਼ਿਲ੍ਹਾ ਬਰਨਾਲਾ ਨੇ ਆਪਣੇ ਪੰਜ ਏਕੜ ਵਿੱਚੋਂ ਅੱਧੇ ਵਿੱਚ 2 ਏਕੜ ਕੱਦੂ ਕਰਕੇ ਅਤੇ 3 ਏਕੜ ਵੱਟਾਂ ’ਤੇ ਝੋਨਾ ਲਗਾਇਆ। ਉਨ੍ਹਾਂ ਕਿਹਾ ਕਿ ਦੋਵੇਂ ਤਕਨੀਕਾਂ ਨਾਲ ਝੋਨਾ 24—25 ਜੂਨ ਨੂੰ ਝੋਨਾ ਲਗਾਇਆ।
ਕਿਸਾਨ ਗੁਰਤੇਜ ਸਿੰਘ ਨੇ ਦੱਸਿਆ ਕਿ ਉਸ ਦੇ ਦੋਹਾਂ ਤਕਨੀਕਾਂ ਵਿੱਚੋਂ ਵੱਟਾਂ ਵਾਲਾ ਝੋਨਾ ਕੱਦੂ ਕਰਕੇ ਲਗਾਉਣ ਨਾਲੋਂ ਜ਼ਿਆਦਾ ਵਧੀਆ ਹੈ ਅਤੇ ਕੱਦੂ ਕਰਕੇ ਲਗਾਉਣ ਨਾਲੋਂ ਵੱਟਾਂ ’ਤੇ ਲਗਾਉਣ ਨਾਲ 3000 ਤੋਂ 3500 ਰੁਪਏ ਬੱਚਦਾ ਹੈ। ਵੱਟਾਂ ਵਾਲੇ ਝੋਨੇ ਤੋਂ ਕਿਸਾਨ ਬਹੁਤ ਖਸ਼ ਹਨ ਅਤੇ ਉਨ੍ਹਾਂ ਨੇ ਅਗਲੇ ਸਾਲ ਆਪਣੇ 35 ਏਕੜ ਵਿੱਚ ਵੱਟਾਂ ਵਾਲਾ ਝੋਨਾ ਲਗਾਉਣ ਬਾਰੇ ਕਿਹਾ ਅਤੇ ਪਿੰਡ ਦੇ ਹੋਰ ਕਿਸਾਨਾਂ ਨੇ ਇਸ ਤਕਨੀਕ ਨੂੰ ਅਪਨਾਉਣ ਦੀ ਹਾਮੀ ਭਰੀ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਕਿਸਾਨ ਨਵੀਆਂ ਤਕਨੀਕਾਂ ਅਪਣਾ ਰਹੇ ਹਨ ਅਤੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਵੱਲੋਂ ਕਿਸਾਨਾਂ ਵੱਲੋਂ ਅਪਣਾਈਆਂ ਤਕਨੀਕਾਂ ਰਾਹੀ ਬੀਜੇ ਝੋਨੇ ਦਾ ਆਪ ਜਾ ਕੇ ਫਸਲਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਹੌਸਲਾ ਅਫਜਾਈ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾ ਕੇ ਉਨ੍ਹਾਂ ਦਾ ਹੱਲ ਕੱਢਿਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਾਲ ਬਰਨਾਲਾ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਪਹਿਲੀ ਵਾਰ ਵੱਟਾਂ ’ਤੇ ਝੋਨਾ ਲਗਾਇਆ ਗਿਆ ਹੈ। ਇਸ ਤਕਨੀਕ ਨਾਲ ਬੀਜੇ ਝੋਨੇ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਲਵਾਈ ’ਤੇ ਘੱਟੋ-ਘੱਟ 3000 ਤੋਂ 3500 ਰੁਪਏ ਖਰਚ ਘੱਟ ਆਉਂਦਾ ਹੈ।
ਇਸ ਦੇ ਨਾਲ ਹੀ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਕਿਸਾਨਾਂ ਨੂੰ ਆਪਣੇ ਫੋਨ ’ਤੇ ਕੋਵਾ ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਹਿ ਨਾਲ ਜੁੜਨ ਦਾ ਸੱਦਾ ਦਿੱਤਾ ਅਤੇ ਖੇਤਾਂ ਵਿੱਚ ਕੰਮ ਕਰਦੇ ਸਮੇਂ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਸਕ ਪਾ ਕੇ ਰੱਖਣ ਲਈ ਜਾਗਰੁਕ ਕੀਤਾ।

Post Views: 81
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Next Post

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੀਤ ਮੁਕਾਬਲੇ ਅੱਜ ਤੋਂ ਸ਼ੁਰੂ: ਜ਼ਿਲ੍ਹਾ ਸਿੱਖਿਆ ਅਫਸਰ

Next Post
ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੀਤ ਮੁਕਾਬਲੇ ਅੱਜ ਤੋਂ ਸ਼ੁਰੂ: ਜ਼ਿਲ੍ਹਾ ਸਿੱਖਿਆ ਅਫਸਰ

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੀਤ ਮੁਕਾਬਲੇ ਅੱਜ ਤੋਂ ਸ਼ੁਰੂ: ਜ਼ਿਲ੍ਹਾ ਸਿੱਖਿਆ ਅਫਸਰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.