• Login
Sunday, March 29, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

admin by admin
in PUNJAB
0
ਸਕੂਲ ਵਾਹਨਾਂ ਦੀ ਸੂਬਾ ਪੱਧਰੀ ਜਾਂਚ ਦੌਰਾਨ 59 ਵਾਹਨ ਜਬਤ, 152 ਵਾਹਨਾਂ ਦੇ ਕੀਤੇ ਚਲਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ(ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ ਅਹਿਮ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸੂਬੇ ਭਰ ਦੇ 2521 ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ 8 ਕਰੋੜ 6 ਲੱਖ 72 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਲੜਕੀਆਂ ਦੀ ਸਿਹਤ ਸੰਭਾਲ ਲਈ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਸਥਾਪਿਤ ਕੀਤੀਆਂ ਜਾਣਗੀਆਂ। ਇਸ ਸਕੀਮ ਹੇਠ ਹਰ ਸਕੂਲ ਨੂੰ 32 ਹਜ਼ਾਰ ਦੀ ਗ੍ਰਾਂਟ ਪ੍ਰਾਪਤ ਹੋਵੇਗੀ। ਸਿੱਖਿਆ ਸਕੱਤਰ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸ਼ਨਰੇਟਰ ਮਸ਼ੀਨਾਂ ਉਪਲਬਧ ਕਰਵਾਉਣਾ ਇੱਕ ਮਹੱਤਵਪੂਰਨ ਕਦਮ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਅੰਮਿ੍ਰਤਸਰ ਦੇ 159 ਸਕੂਲਾਂ ਲਈ 50.88 ਲੱਖ, ਬਰਨਾਲਾ ਦੇ 64 ਸਕੂਲਾਂ ਲਈ 20.48 ਲੱਖ, ਬਠਿੰਡਾ ਦੇ 164 ਸਕੂਲਾਂ ਲਈ 52.48 ਲੱਖ, ਫਰੀਦਕੋਟ ਦੇ 57 ਸਕੂਲਾਂ ਲਈ 18.24 ਲੱਖ, ਫਤਿਹਗੜ੍ਹ ਸਾਹਿਬ ਦੇ 52 ਸਕੂਲਾਂ ਲਈ 16.64 ਲੱਖ, ਫਾਜ਼ਿਲਕਾ ਦੇ 130 ਸਕੂਲਾਂ ਲਈ 41.60 ਲੱਖ, ਫਿਰੋਜ਼ਪੁਰ ਦੇ 90 ਸਕੂਲਾਂ ਲਈ 28.80 ਲੱਖ, ਗੁਰਦਾਸਪੁਰ ਦੇ 145 ਸਕੂਲਾਂ ਲਈ 46.40 ਲੱਖ, ਹੁਸ਼ਿਆਰਪੁਰ ਦੇ 151 ਸਕੂਲਾਂ ਲਈ 48.32 ਲੱਖ, ਜਲੰਧਰ ਦੇ 178 ਸਕੂਲਾਂ ਲਈ 56.96 ਲੱਖ, ਕਪੂਰਥਲਾ ਦੇ 64 ਸਕੂਲਾਂ ਲਈ 20.48 ਲੱਖ, ਲੁਧਿਆਣਾ ਦੇ 227 ਸਕੂਲਾਂ ਲਈ 72.64 ਲੱਖ, ਮਾਨਸਾ ਦੇ 101 ਸਕੂਲਾਂ ਲਈ 32.32 ਲੱਖ, ਮੋਗਾ ਦੇ 118 ਸਕੂਲਾਂ ਲਈ 37.76 ਲੱਖ, ਐੱਸ.ਏ.ਐੱਸ. ਨਗਰ ਦੇ 83 ਸਕੂਲਾਂ ਲਈ 26.56 ਲੱਖ, ਸ੍ਰੀ ਮੁਕਤਸਰ ਸਾਹਿਬ ਦੇ 102 ਸਕੂਲਾਂ ਲਈ 32.64 ਲੱਖ, ਸ਼ਹੀਦ ਭਗਤ ਸਿੰਘ ਨਗਰ ਦੇ 57 ਸਕੂਲਾਂ ਲਈ 18.24 ਲੱਖ, ਪਠਾਨਕੋਟ ਦੇ 66 ਸਕੂਲਾਂ ਲਈ 21.12 ਲੱਖ, ਪਟਿਆਲਾ ਦੇ 176 ਸਕੂਲਾਂ ਲਈ 56.32 ਲੱਖ, ਰੂਪਨਗਰ ਦੇ 65 ਸਕੂਲਾਂ ਲਈ 20.80 ਲੱਖ, ਸੰਗਰੂਰ ਦੇ 169 ਸਕੂਲਾਂ ਲਈ 54.08 ਲੱਖ ਅਤੇ ਤਰਨਤਾਰਨ ਦੇ 103 ਸਕੂਲਾਂ ਲਈ 32.96 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

Post Views: 31
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਗਾਇਕ ਸ੍ਰੀ ਬਰਾੜ ਦੇ ਪਿਤਾ ਦੀ ਗਿ੍ਰਫ਼ਤਾਰੀ ਕੋਰੀ ਅਫ਼ਵਾਹ-ਐਸ ਐਸ ਪੀ ਪਟਿਆਲਾ

Next Post

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਸੇਧ ਦੇਣ ਲਈ ਕਾਉਸਲਰਾਂ ਦੀ ਸਿਖਲਾਈ ਵਾਸਤੇ ਸਮਾਂ ਸੂਚੀ ਜਾਰੀ

Next Post
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਸੇਧ ਦੇਣ ਲਈ ਕਾਉਸਲਰਾਂ ਦੀ ਸਿਖਲਾਈ ਵਾਸਤੇ ਸਮਾਂ ਸੂਚੀ ਜਾਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.