• Login
Tuesday, March 24, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਸਰਕਾਰ ਵਲੋਂ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ

Vijesh by Vijesh
in PUNJAB
0
VIOLENCE BY CERTAIN ELEMENTS IN DELHI UNACCEPTABLE, SAYS PUNJAB CM, URGES FARMERS TO RETURN TO BORDERS
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ੍ਹ, 4 ਫਰਵਰੀ : ਵਰਸ਼ਾ ਵਰਮਾ – ਪੰਜਾਬ ਸਰਕਾਰ ਵਲੋਂ 14 ਫਰਵਰੀ, 2021 ਨੂੰ ਉਹਨਾਂ ਜ਼ਿਲ੍ਹਿਆਂ ਦੇ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਹਨਾਂ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿਚ ਆਮ ਚੋਣਾਂ ਅਤੇ ਨਗਰ ਨਿਗਮ / ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੇ ਕੁਝ ਵਾਰਡਾਂ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਵਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਥੇ 14.2.2021 (ਐਤਵਾਰ) ਨੂੰ ਨਗਰ ਨਿਗਮ, ਨਗਰ ਕੌਂਸਲਾਂ ਨਗਰ, ਪੰਚਾਇਤਾਂ ਅਤੇ ਜ਼ਿਮਨੀ ਚੋਣਾਂ ਹੋਣੀਆਂ ਹਨ।
Post Views: 63
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬ ਸਰਕਾਰ ਵਲੋਂ 5 ਆਈ.ਪੀ.ਐਸ. ਅਧਿਕਾਰੀਆਂ ਦੀ ਤਰੱਕੀ

Next Post

‘ਜਿਨ੍ਹਾਂ ਪੁੱਠੀਆਂ ਖੱਲਾਂ ਲੁਹਾਈਆਂ’ ਕਿਤਾਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੋਕ ਅਰਪਣ

Next Post
‘ਜਿਨ੍ਹਾਂ ਪੁੱਠੀਆਂ ਖੱਲਾਂ ਲੁਹਾਈਆਂ’ ਕਿਤਾਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੋਕ ਅਰਪਣ

‘ਜਿਨ੍ਹਾਂ ਪੁੱਠੀਆਂ ਖੱਲਾਂ ਲੁਹਾਈਆਂ’ ਕਿਤਾਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੋਕ ਅਰਪਣ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.