• Login
Tuesday, July 15, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ, ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕੀਤਾ ਅਹਿਮ  ਫ਼ੈਸਲਾ :

admin by admin
in PUNJAB
0
ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ, ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕੀਤਾ ਅਹਿਮ  ਫ਼ੈਸਲਾ :
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 14 ਅਗਸਤ (ਸ਼ਿਵ ਨਾਰਾਇਣ ਜਾਂਗੜਾ):  ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਅੱਜ ਕੋਵਿਡ ਰਿਵਿਊ ਬੈਠਕ ਦੌਰਾਨ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਇਹ ਐਲਾਨ ਕੀਤਾ ਹੈ ਕਿ ਸਕੂਲਾਂ ਵਿਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਨਵੀਆਂ ਅਤੇ ਖ਼ਾਸ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੋ  ਅਧਿਆਪਕ ਕੋਰੋਨਾ ਦੀਆਂ ਦੋਵੇਂ ਖ਼ੁਰਾਕਾਂ ਲੈ ਚੁੱਕੇ ਹਨ ਉਹ ਹੀ ਸਕੂਲ ਆਉਣਗੇ।  ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨੂੰ ਵੀ ਆਖਿਆ ਗਿਆ ਹੈ ਕਿ ਹੁਣ ਇਕ ਬੈਂਚ ‘ਤੇ ਸਿਰਫ਼ ਇਕ ਹੀ ਬੱਚਾ ਬੈਠੇਗਾ | ਇਸ ਦੇ ਨਾਲ ਹੀ ਹਰ ਦਿਨ ਸੂਬੇ ਭਰ ਵਿਚ ਘੱਟੋ-ਘੱਟ 10000 ਵਿਦਿਆਰਥੀਆਂ ਦੇ ਕੋਰੋਨਾ ਟੈਸਟ ਲਾਜ਼ਮੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲ ਸਾਰੀਆਂ ਜਮਾਤਾਂ ਲਈ ਖੋਲ੍ਹ ਦਿੱਤੇ ਗਏ ਹਨ ਅਤੇ ਹੁਣ ਤਕ ਲਗਭਗ 41 ਬੱਚੇ ਅਤੇ ਇਕ ਅਧਿਆਪਕ ਪਾਜ਼ੇਟਿਵ ਆ ਚੁੱਕਾ ਹੈ। ਸਰਕਾਰ ਨੇ ਸਕੂਲ ਵਿਚ ਚੌਥੀ ਕਲਾਸ ਅਤੇ ਇਸ ਤੋਂ ਹੇਠਾਂ ਦੀਆਂ ਕਲਾਸਾਂ  ਬੰਦ ਕਰਨ ਲਈ ਕਿਹਾ ਹੈ।

ਪੰਜਾਬ ਸਰਕਾਰ ਨੇ ਸੂਬੇ ਵਿਚ ਬਾਹਰੋਂ ਆਉਣ ਵਾਲਿਆਂ ’ਤੇ ਇਕ ਵਾਰ ਫਿਰ ਸਖ਼ਤੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਤੋਂ ਸੂਬੇ ਵਿਚ ਬਾਹਰਲੇ ਸੂਬਿਆਂ ਤੋਂ ਦਾਖ਼ਲ ਹੋਣ ਵਾਲੇ ਸਾਰੇ ਲੋਕਾਂ ਲਈ ਦੋਨੋ ਕੋਵਿਡ ਖ਼ੁਰਾਕਾਂ ਅਤੇ ਨੈਗੇਟਿਵ ਆਰ.ਟੀ.ਪੀ.ਸੀ.ਆਰ. ਦੀ ਰਿਪੋਰਟ ਦਿਖਾਉਣੀ ਜ਼ਰੂਰੀ ਹੈ | ਇਨ੍ਹਾਂ ਦੋਵਾਂ ਸ਼ਰਤਾਂ ਤੋਂ ਬਿਨਾਂ ਪੰਜਾਬ ਵਿਚ ਐਂਟਰੀ ਨਹੀਂ ਮਿਲੇਗੀ। ਜੰਮੂ, ਹਿਮਾਚਲ ਅਤੇ ਹਰਿਆਣਾ ਤੋਂ ਆਉਣ ਵਾਲਿਆਂ ’ਤੇ ਖਾਸ ਤੋਰ ‘ਤੇ ਨਜ਼ਰ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ।

Post Views: 106
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Both covid dosesBoth doses of coronacaptain amarinder singhCorona test of studentsCoronaviruscovid 19Covid 19 in PunjabCovid Review MeetingGovernment of PunjabIncreasing Cases Of Coronalatest newslatest updates on punjabnegative RTPCR. ReportPositive casespress ki taquat newsPunjab Chief MinisterPunjab Governmentpunjab newsRising cases of corona in schoolsthe second wave of the pandemictop 10 news
Previous Post

आसाराम के बेटे नारायण साईं की 14 दिन की फरलो पर सुप्रीम कोर्ट ने लगाई रोक, दुष्कर्म मामले में काट रहा आजीवन कारावास

Next Post

ਪਬਲੀਕੇਸ਼ਨ ਬਿਊਰੋ ਦੀ ਬੱਸ 16 ਅਤੇ 17 ਅਗਸਤ 2021 ਨੂੰ ਜਾਵੇਗੀ ਚੰਡੀਗੜ੍ਹ

Next Post
ਇੰਟਰਮੀਡੀਏਟ ਕਲਾਸਾਂ ਦੇ ਸਾਰੇ ਵਿਦਿਆਰਥੀਆਂਨੂੰ ਅਗਲੇ ਸਮੈਸਟਰ/ਕਲਾਸ ਵਿੱਚ ਪ੍ਰਮੋਟ ਕਰਨ ਦੀ ਘੋਸ਼ਣਾ

ਪਬਲੀਕੇਸ਼ਨ ਬਿਊਰੋ ਦੀ ਬੱਸ 16 ਅਤੇ 17 ਅਗਸਤ 2021 ਨੂੰ ਜਾਵੇਗੀ ਚੰਡੀਗੜ੍ਹ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In