• Login
Wednesday, March 25, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

Vijesh by Vijesh
in PUNJAB
0
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ੍ਹ, 1 ਜਨਵਰੀ : ਅਸ਼ੋਕ ਵਰਮਾ –
ਪੰਜਾਬ ਸਰਕਾਰ ਨੇ ਅੱਜ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਰੈਂਕ ਦੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਪਦ-ਉੱਨਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏਡੀਜੀਪੀ ਸ੍ਰੀ ਬੀ.ਕੇ. ਉੱਪਲ, ਸ੍ਰੀ ਸੰਜੀਵ ਕਾਲੜਾ ਅਤੇ ਸ੍ਰੀ ਪਰਾਗ ਜੈਨ ਨੂੰ 1 ਜਨਵਰੀ 2021 ਤੋਂ ਪੇਅ ਮੈਟ੍ਰਿਕਸ ਦੇ ਲੈਵਲ 16 ਵਿੱਚ ਡੀਜੀਪੀ ਦੇ ਅਹੁਦੇ ਲਈ ਤਰੱਕੀ ਦਿੱਤੀ ਹੈ।
ਉਹਨਾਂ ਅੱਗੇ ਦੱਸਿਆ ਕਿ ਸ੍ਰੀ ਪਰਾਗ ਜੈਨ ਆਈਪੀਐਸ, ਜੋ ਇਸ ਸਮੇਂ ਕੈਬਨਿਟ ਸਕੱਤਰੇਤ, ਨਵੀਂ ਦਿੱਲੀ ਵਿਖੇ ਕੇਂਦਰੀ ਡੈਪੂਟੇਸ਼ਨ ‘ਤੇ ਹਨ, ਸਿਰਫ ਅਨੁਮਾਨਿਤ ਲਾਭਾਂ ਦੇ ਹੱਕਦਾਰ ਹੋਣਗੇ ਅਤੇ ਅਸਲ ਲਾਭ ਉਸ ਸਮੇਂ ਮੰਨਣਯੋਗ ਹੋਣਗੇ ਜਦੋਂ ਉਹ ਸੂਬਾ ਸਰਕਾਰ ਵਿਚ ਆਪਣੀ ਡਿਊਟੀ ‘ਤੇ ਤਾਇਨਾਤ ਹੋਣਗੇ।
ਜ਼ਿਕਰਯੋਗ ਹੈ ਕਿ ਸ੍ਰੀ ਸੰਜੀਵ ਕਾਲੜਾ ਪਟਿਆਲਾ ਵਿਖੇ ਏਡੀਜੀਪੀ ਰੇਲਵੇਜ ਵਜੋਂ ਤਾਇਨਾਤ ਹਨ ਅਤੇ ਸ੍ਰੀ ਬੀ.ਕੇ. ਉੱਪਲ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਹਨ।
Post Views: 25
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਵਿਜੀਲੈਂਸ ਵਲੋਂ 1500 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

Next Post

Health Department Punjab Gets Three New Directors on New Year 2021

Next Post
Health Department Punjab Gets Three New Directors on New Year 2021

Health Department Punjab Gets Three New Directors on New Year 2021

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.