• Login
Saturday, March 28, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਕਿਸਾਨਾਂ ਦੀ ਜਿੱਤ ਪ੍ਰਾਪਤੀ ਲਈ ਸ਼ੀਤਲਾ ਮਾਤਾ ਮੰਦਿਰ ਵਿੱਚ ਕੀਤੀ ਅਰਦਾਸ

admin by admin
in PUNJAB
0
ਕਿਸਾਨਾਂ ਦੀ ਜਿੱਤ ਪ੍ਰਾਪਤੀ ਲਈ ਸ਼ੀਤਲਾ ਮਾਤਾ ਮੰਦਿਰ ਵਿੱਚ ਕੀਤੀ ਅਰਦਾਸ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ):ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰ *ਤੇ ਚੱਲ ਰਹੇ ਕੇਂਦਰ ਸਰਕਾਰ ਵਿਰੁੱਧ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀ ਜਲਦ ਜਿੱਤ ਪ੍ਰਾਪਤੀ ਲਈ 23 ਨੰਬਰ ਰੇਲਵੇ ਫਾਟਕ ਨਜਦੀਕ ਸ਼ਕਤੀ ਵਿਹਾਰ ਵਿਖੇ ਸਥਿਤ ਮਾਤਾ ਸ਼ੀਤਲਾ ਮੰਦਿਰ ਵਿਖੇ ਸੰਸਥਾ ਜੈ ਮਾਤਾ ਸ਼ੀਤਲਾ ਵੈਲਫੇਅਰ ਸੋਸਾਇਟੀ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਤੇ ਅਕਾਲੀ ਦਲ ਦੇ ਜਿਲਾ ਜਨਰਲ ਸਕੱਤਰ ਅਤੇ ਐਸ.ਸੀ. ਵਿੰਗ ਦੇ ਸਕੱਤਰ ਸੋਨੂੰ ਮਾਜਰੀ ਵੀ ਸ਼ਾਮਲ ਹੋਏ। ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ 57 ਕਿਸਾਨਾਂ ਨੂੰ 2 ਮਿੰਟ ਦਾ ਮੋਨ ਰੱਖ ਸ਼ਰਧਾਂਜਲੀ ਵੀ ਦਿੱਤੀ ਗਈ। ਇਸ ਮੌਕੇ ਸੋਸਾਇਟੀ ਦੇ ਚੇਅਰਮੈਨ ਲਾਲ ਸਿੰਘ ਹਰੀ, ਪ੍ਰਧਾਨ ਗੁਰਪ੍ਰੀਤ ਸਿੰਘ ਰਾਣਾ, ਜਸਵੰਤ ਸਿੰਘ ਸੰਤ ਅਤੇ ਉੱਘੇ ਸਮਾਜ ਸੇਵੀ ਯਾਦਵਿੰਦਰ ਸਿੰਘ ਯਾਦੀ ਨੇ ਸਾਂਝੇ ਤੌਰ ਤੇ ਕੇਂਦਰ ਸਰਕਾਰ ਦੀਆਂ ਕਿਸਾਨ, ਮਜਦੂਰ ਅਤੇ ਲੋਕ ਮਾਰੂ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਬਾਰਡਰ ਤੇ ਚਲ ਰਹੇ ਕਿਸਾਨ ਅੰਦੋਲਨ ਵਿੱਚ ਆਪਣੇ ਹੱਕਾਂ ਦੀ ਰਾਖੀ ਕਰਦਿਆਂ ਅਤੇ ਕਿਸਾਨੀ ਨੂੰ ਬਚਾਉਣ ਲਈ 57 ਕਿਸਾਨ ਸ਼ਹੀਦ ਹੋ ਗਏ, ਪਰ ਕੇਂਦਰ ਦੀ ਮੋਦੀ ਸਰਕਾਰ ਆਪਣੇ ਚਹੇਤੇ ਪੁੰਜੀਪਤੀਆਂ ਦੇ ਹੱਥਾਂ ਦੀ ਕਠਪੁਤਲੀ ਬਣਕੇ ਆਪਣੇ ਅੜੀਅਲ ਰਵਈਏ ਨੂੰ ਨਹੀਂ ਛੱਡ ਰਹੀ। ਅੱਜ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਦਾ ਸਮਰਥਨ ਹੋ ਰਿਹਾ ਹੈ ਅਤੇ ਲੋਕ ਕਿਸਾਨਾਂ ਦੀ ਜਿੱਤ ਪ੍ਰਾਪਤੀ ਲਈ ਅਰਦਾਸਾਂ ਤੇ ਦੁਆਵਾਂ ਕਰ ਰਹੇ ਹਨ ਜੋ ਕਿ ਬੇ—ਅਰਥ ਨਹੀਂ ਜਾਣਗੀਆਂ। ਇਸ ਮੌਕੇ ਸੁਨੀਲ ਕੁਮਾਰ ਵਰਮਾ, ਰਾਹੁਲ ਬਾਵਾ, ਸੁਰਿੰਦਰ ਸਿੰਘ ਚੌਹਾਨ, ਅਸ਼ੋਕ ਲੋਹਾਨ ਆਦਿ ਵੀ ਅਰਦਾਸ ਵਿੱਚ ਸ਼ਾਮਲ ਹੋਏ
ਅਸ਼ੋਕ ਲੋਹਾਨ

Post Views: 30
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਦੂਸਰੇ ਦੀ ਥਾਂ ਪ੍ਰੀਖਿਆ ਦੇਣ ਵਾਲੇ ਕੇਸਾਂ ਵਿੱਚ ਸ਼ਾਮਿਲ ਉਮੀਦਵਾਰਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ

Next Post

ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ

Next Post
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ

ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.