• Login
Friday, May 16, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਿਤ   ਡਿਪਟੀ ਕਮਿਸ਼ਨਰ

admin by admin
in PUNJAB
0
ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਿਤ   ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

  ਪਟਿਆਲਾ, 17 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਪਟਿਆਲਾ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2350550 ਅਤੇ ਈ.ਮੇਲ. ਆਈ.ਡੀ. floodpatiala@gmail.com ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ ‘ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜਿਹਨਾਂ ਵਿੱਚ ਤਹਿਸੀਲ ਪਟਿਆਲਾ ਵਿਖੇ ਸਥਾਪਤ ਕੀਤੇ ਹੜ੍ਹ ਕੰਟਰੋਲ ਰੂਮ ਦਾ ਟੈਲਫੋਨ ਨੰਬਰ 0175-2311321 ਅਤੇ ਈ.ਮੇਲ ਆਈ.ਡੀ. patialatehsildar@gmail.com, ਸਬ ਡਵੀਜ਼ਨ ਦੂਧਨਸਾਧਾਂ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2632615 ਅਤੇ ਈ.ਮੇਲ. ਆਈ.ਡੀ. dudhansadhantehsil@gmail.com, ਸਬ ਡਵੀਜ਼ਨ ਰਾਜਪੁਰਾ ਵਿਖੇ ਸਥਾਪਤ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01762-224132 ਅਤੇ ਈ.ਮੇਲ.ਆਈ.ਡੀ. tehsildar.rjp@gmail.com, ਨਾਭਾ ਸਬ ਡਵੀਜ਼ਨ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01765-220654 ਅਤੇ ਈ.ਮੇਲ. ਆਈ.ਡੀ. tehsilofficenabha@gmail.com, ਸਬ ਡਵੀਜ਼ਨ ਸਮਾਣਾ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ਅਤੇ ਈ.ਮੇਲ. ਆਈ.ਡੀ sub.registrarsamana@gmail.com ਅਤੇ ਸਬ ਡਵੀਜ਼ਨ ਪਾਤੜਾਂ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-243403 ਅਤੇ ਈ.ਮੇਲ. ਆਈ.ਡੀ. tehsilofficepatran@gmail.com ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਬਰਸਤਾਂ ਦੌਰਾਨ ਹੜ੍ਹਾਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਸਥਾਪਤ ਕੀਤੇ ਗਏ ਇਹਨਾਂ ਕੰਟਰੋਲ ਰੂਮਾਂ ‘ਤੇ ਤੁਰੰਤ ਦਿੱਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੈ ਤਾਂ ਵੀ ਉਕਤ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Post Views: 59
  • Facebook
  • Twitter
  • WhatsApp
  • Telegram
  • Facebook Messenger
  • Copy Link
Tags: kumar amit IAS deputy commissioner patiala
Previous Post

ਪਟਿਆਲਾ : ਪਿੰਡ ਸੀਲ ਦਾ ਨਾਇਬ ਸੂਬੇਦਾਰ ਮਨਦੀਪ ਸਿੰਘ ਚੀਨ ਦੀ ਸਰਹੱਦ ‘ਤੇ ਗਲਵਾਨ ਘਾਟੀ ‘ਚ ਸ਼ਹੀਦ, ਇਲਾਕੇ ‘ਚ ਸੋਗ ਦੀ ਲਹਿਰ

Next Post

ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿੱਚ ਦੂਜੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸਾਜਿਸ਼ ਤੋਂ ਪਰਦਾ ਉਠਾਉਣ ਵਿੱਚ ਮਿਲੀ ਵੱਡੀ ਸਫ਼ਲਤਾ

Next Post
ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿੱਚ ਦੂਜੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸਾਜਿਸ਼ ਤੋਂ ਪਰਦਾ ਉਠਾਉਣ ਵਿੱਚ ਮਿਲੀ ਵੱਡੀ ਸਫ਼ਲਤਾ

ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿੱਚ ਦੂਜੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸਾਜਿਸ਼ ਤੋਂ ਪਰਦਾ ਉਠਾਉਣ ਵਿੱਚ ਮਿਲੀ ਵੱਡੀ ਸਫ਼ਲਤਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In