• Login
Saturday, May 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਮਾਝੇ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਐਸ.ਜੀ.ਪੀ.ਸੀ ਦੇ ਮੈਂਬਰਾਂ ਦੀ ਅਗਵਾਈ ਵਿਚ ਕੀਤੀ ਗਈ ਮੀਟਿੰਗ

admin by admin
in PUNJAB
0
ਮਾਝੇ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਐਸ.ਜੀ.ਪੀ.ਸੀ ਦੇ ਮੈਂਬਰਾਂ ਦੀ ਅਗਵਾਈ ਵਿਚ ਕੀਤੀ ਗਈ ਮੀਟਿੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਭਿੱਖੀਵਿੰਡ, 22 ਸਤੰਬਰ (ਰਣਬੀਰ ਸਿੰਘ)- ਮਾਝੇ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਅਸਥਾਨ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ 5, 6 ਅਤੇ 7 ਅਕਤੂਬਰ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਸੰਬੰਧੀ ਇੱਕ ਮੀਟਿੰਗ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ  ਵਿਖੇ ਕੀਤੀ ਗਈ। ਮੀਟਿੰਗ ‘ਚ ਐਸ.ਜੀ.ਪੀ.ਸੀ ਮੈਂਬਰ ਬਾਬਾ ਨਿਰਮਲ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ ਅਤੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਹੈਡ ਗ੍ਰੰਥੀ ਨਿਸ਼ਾਨ ਸਿੰਘ ਸ਼ਾਮਲ ਸਨ। ਇਸ ਮੀਟਿੰਗ ਵਿਚ ਜਿੱਥੇ ਇਲਾਕੇ ਭਰ ਦੀਆਂ ਸੰਗਤਾਂ ਪੁੱਜੀਆਂ ਉੱਥੇ ਹੀ ਪਿੰਡਾਂ ਦੇ ਪੰਚ ਸਰਪੰਚ, ਕਾਰ ਸੇਵਾ ਬਾਬੇ, ਸੇਵਾ ਸੁਸਾਇਟੀਆਂ ਦੇ ਸੀਨੀਅਰ ਆਗੂ ਵੀ ਸ਼ਾਮਿਲ ਹੋਏ। ਇਸ ਮੀਟਿੰਗ ਵਿਚ ਮੇਲੇ ਦੌਰਾਨ ਆਉਣ ਵਾਲੀਆਂ ਸੰਗਤਾਂ ਲਈ ਵਧੀਆ ਅਤੇ ਯੋਗ ਪ੍ਰਬੰਧ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ‘ਚ ਹਾਜ਼ਰ ਮੈਂਬਰਾਂ ਨੇ ਸੰਗਤਾਂ ਲਈ ਪਾਰਕਿੰਗ, ਲੰਗਰ , ਲਾਈਟਾਂ, ਰਾਤ ਸਮੇਂ ਰਹਿਣ ਦਾ ਪ੍ਰਬੰਧ ਕਰਨ ਤੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਅਤੇ ਹੈਡ ਗ੍ਰੰਥੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਵੱਖ-ਵੱਖ ਸੇਵਾ ਸੁਸਾਇਟੀਆਂ ਅਤੇ ਪ੍ਰਬੰਧਕਾਂ ਨੇ ਆਪੋ ਆਪਣੀਆਂ ਸੇਵਾਵਾਂ ਪੂਰਨ ਰੂਪ ਵਿਚ ਦੇਣ ਦਾ ਭਰੋਸਾ ਦਿੱਤਾ ਹੈ। ਉਹਨਾਂ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਬਾਬਾ ਬੁੱਢਾ ਸਾਹਿਬ ਜੀ ਦਾ ਮੇਲਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ।

Post Views: 93
  • Facebook
  • Twitter
  • WhatsApp
  • Telegram
  • Facebook Messenger
  • Copy Link
Tags: A meeting was held at Gurdwara Bir Baba Buddha SahibAnnual Addition FairComplete each of your servicesHistorical Gurdwara of MajhaIn the meeting where sangats from all over the area arrivedLike every yearPanch Sarpanch of the villageSGPC Member Baba Nirmal SinghShrine of Baba Buddha SahibThe fair will be celebrated with great devotion and pomp
Previous Post

How to Find European Cam Girls

Next Post

ਨਵੇਂ ਚਿਹਰਿਆਂ ਨੂੰ ਮਿਲ ਸਕਦੀ ਹੈ ਪੰਜਾਬ ਮੰਤਰੀ ਮੰਡਲ ”ਚ ਥਾਂ, CM ਚੰਨੀ

Next Post
ਨਵੇਂ ਚਿਹਰਿਆਂ ਨੂੰ ਮਿਲ ਸਕਦੀ ਹੈ ਪੰਜਾਬ ਮੰਤਰੀ ਮੰਡਲ ”ਚ ਥਾਂ, CM ਚੰਨੀ

ਨਵੇਂ ਚਿਹਰਿਆਂ ਨੂੰ ਮਿਲ ਸਕਦੀ ਹੈ ਪੰਜਾਬ ਮੰਤਰੀ ਮੰਡਲ ''ਚ ਥਾਂ, CM ਚੰਨੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.