• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਕੈਪਟਨ ਵੱਲੋਂ ਮੋਟਰ ਵਹੀਕਲ ਐਕਟ, 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਫੈਸਲਾ

Vijesh by Vijesh
in PUNJAB
0
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 16 ਦਸੰਬਰ – ਅਸ਼ੋਕ ਵਰਮਾ – 
ਵੀ.ਆਈ.ਪੀ. ਸੱਭਿਆਚਾਰ ਨੂੰ ਖਤਮ ਕਰਨ ਅਤੇ ਸੁਰੱਖਿਆ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਟਰ ਵਹੀਕਲ ਐਕਟ, 1988 ਦੇ ਲਾਗੂ ਹੋਣ ਤੋਂ ਬਾਅਦ ਵੀ ਚੱਲ ਰਹੇ ਪੁਰਾਣੇ ਰਜਿਸਟ੍ਰੇਸ਼ਨ ਨੰਬਰਾਂ ਨੂੰ ਬੰਦ ਕਰਨ ਦੇ ਹੁਕਮ ਕੀਤੇ ਹਨ।
ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਆਖਿਆ ਹੈ ਕਿ ਮੋਟਰ ਵਹੀਕਲ ਐਕਟ ਦੀ ਧਾਰਾ 41 ਅਤੇ ਇਸ ਦੇ ਸੰਦਰਭ ਵਿੱਚ ਧਾਰਾ 217 ਤਹਿਤ ਅਜਿਹੇ ਨੰਬਰਾਂ ਵਾਲੇ ਵਾਹਨ ਮਾਲਕਾਂ ਨੂੰ ਬਦਲਵੇਂ ਯੋਗ ਨੰਬਰ ਜਾਰੀ ਕੀਤੇ ਜਾਣ। ਇਨ੍ਹਾਂ ਨੰਬਰਾਂ ‘ਤੇ ਗੁਆਂਢੀ ਸੂਬਿਆਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਪਹਿਲਾ ਹੀ ਪਾਬੰਦੀ ਲਗਾਈ ਜਾ ਚੁੱਕੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੀ.ਆਈ.ਪੀ. ਸੱਭਿਆਚਾਰ ਨੂੰ ਉਤਸ਼ਾਹਤ ਕਰਨ ਤੋਂ ਇਲਾਵਾ ਇਹ ਵਾਹਨ ਚਾਲਕ ਪੁਰਾਣੇ ਨੰਬਰਾਂ ਨੂੰ ਸਟੇਟਸ ਸਿੰਬਲ ਵਜੋਂ ਲੈਂਦੇ ਸਨ ਅਤੇ ਪੁਰਾਣੇ ਨੰਬਰਾਂ ਦੀ ਵਰਤੋਂ ਸਰਹੱਦੀ ਸੂਬੇ ਪੰਜਾਬ ਵਿੱਚ ਸੁਰੱਖਿਆ ਲਈ ਵੱਡਾ ਖਤਰਾ ਸੀ। ਅਜਿਹੇ ਕਥਿਤ ਵੀ.ਆਈ.ਪੀ. ਨੰਬਰਾਂ ਵਾਲੇ ਵਾਹਨਾਂ ਦੀ ਵਰਤੋਂ ਅਕਸਰ ਹੀ ਗੈਰ ਸਮਾਜੀ ਤੱਤਾਂ ਵੱਲੋਂ ਗੈਰ-ਕਾਨੂੰਨੀ ਕੰਮਾਂ ਲਈ ਕੀਤੀ ਜਾਂਦੀ ਸੀ ਕਿਉਂਕਿ ਪੁਲਿਸ ਵੱਲੋਂ ਇਨ੍ਹਾਂ ਵਾਹਨਾਂ ਦੀ ਤਲਾਸ਼ੀ ਨਹੀਂ ਕੀਤੀ ਜਾਂਦੀ ਸੀ। ਇਸ ਤੋਂ ਇਲਾਵਾ ਅਜਿਹੇ ਰਜਿਸਟ੍ਰੇਸ਼ਨ ਨੰਬਰ ਵਰ੍ਹਿਆਂ ਤੋਂ ਕਈ ਵਾਹਨਾਂ ਉਤੇ ਵਰਤੇ ਜਾਂਦੇ ਸਨ। ਵੀ.ਆਈ.ਪੀਜ਼ ਨੂੰ ਸਹੂਲਤ ਦੇਣ ਵਾਸਤੇ ਪੁਰਾਣਾ ਰਿਕਾਰਡ ਜਾਂ ਤਾਂ ਭਾਲ ਵਿੱਚ ਨਹੀਂ ਆਉਂਦਾ ਸੀ ਜਾਂ ਖਤਮ ਕਰ ਦਿੱਤਾ ਸੀ ਜਿਸ ਨਾਲ ਅਸਲ ਮਾਲਕਾਂ ਦੀ ਪਛਾਣ ਕਰਨ ਵਿੱਚ ਮੁਸ਼ਕਲ ਆਉਂਦੀ ਸੀ।

Post Views: 53
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ

Next Post

ਕਿਸਾਨ ਅੰਦੋਲਨ ਵਿੱਚ ਖੁਦਕੁਸ਼ੀ – ਸੰਤ ਰਾਮ ਸਿੰਘ ਜੀ ਨਾਨਕਸਰ ਵਾਲਿਆਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਖੁਦਕੁਸ਼ੀ ਕਰ ਲਈ , ਆਪਣੇ ਸੁਸਾਇਡ ਨੋਟ ਵਿੱਚ ਉਨ੍ਹਾਂ ਨੇ ਲਿਿਖਆ ਕਿ ਇਹ ਜੁਲਮ ਦੇ ਖਿਲਾਫ ਅਵਾਜ

Next Post
ਕਿਸਾਨ ਅੰਦੋਲਨ ਵਿੱਚ ਖੁਦਕੁਸ਼ੀ –  ਸੰਤ ਰਾਮ ਸਿੰਘ ਜੀ ਨਾਨਕਸਰ ਵਾਲਿਆਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਖੁਦਕੁਸ਼ੀ ਕਰ ਲਈ ,  ਆਪਣੇ ਸੁਸਾਇਡ ਨੋਟ ਵਿੱਚ ਉਨ੍ਹਾਂ ਨੇ ਲਿਿਖਆ ਕਿ ਇਹ ਜੁਲਮ ਦੇ ਖਿਲਾਫ ਅਵਾਜ

ਕਿਸਾਨ ਅੰਦੋਲਨ ਵਿੱਚ ਖੁਦਕੁਸ਼ੀ - ਸੰਤ ਰਾਮ ਸਿੰਘ ਜੀ ਨਾਨਕਸਰ ਵਾਲਿਆਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਖੁਦਕੁਸ਼ੀ ਕਰ ਲਈ , ਆਪਣੇ ਸੁਸਾਇਡ ਨੋਟ ਵਿੱਚ ਉਨ੍ਹਾਂ ਨੇ ਲਿਿਖਆ ਕਿ ਇਹ ਜੁਲਮ ਦੇ ਖਿਲਾਫ ਅਵਾਜ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.