ਨਵੀਂ ਦਿੱਲੀ,17 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 25,166 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ, ਜੋ 154 ਦਿਨਾਂ ਵਿਚ ਸਭ ਤੋਂ ਘਟ ਹਨ। ਉੱਥੇ ਹੀ 3,69,846 ਸਰਗਰਮ ਮਾਮਲੇ ਸਾਹਮਣੇ ਆਏ ਹਨ। ਰਿਕਵਰੀ ਦਰ 97.51% ਹੈ | 437 ਮੌਤਾਂ ਦੀ ਰਿਪੋਰਟ ਦਰਜ ਕੀਤੀ ਗਈ ਹੈ।