• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਚਲਾਏ’ਘਰ ਘਰ ਰੋਜ਼ਗਾਰ’

admin by admin
in PUNJAB
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਚਲਾਏ’ਘਰ ਘਰ ਰੋਜ਼ਗਾਰ’ ਮਿਸ਼ਨ ਤਹਿਤ 18 ਜਨਰਵੀ 2021 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਕਾਰੋਬਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਮਹਿਲਾ ਸਸ਼ਕਤੀਕਰਣ ਤਹਿਤ ਕੇਵਲ ਲੜਕੀਆਂ ਲਈ ਹੀ ਲਗਾਇਆ ਜਾ ਰਿਹਾ ਹੈ। ਉਨ੍ਹਾਂ ਪਲੇਸਮੈਂਟ ਕੈਂਪ ‘ਚ ਹਿੱਸਾ ਲੈਣ ਲਈ ਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਉਮੀਦਵਾਰ ਲੜਕੀਆਂ ਦੀ ਉਮਰ 30 ਸਾਲ ਜਾਂ ਉਸ ਤੋਂ ਵੱਧ ਹੋਵੇ, ਯੋਗਤਾ ਘੱਟੋ-ਘੱਟ ਗ੍ਰੈਜੂਏਸ਼ਨ ਹੋਵੇ ਅਤੇ ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਹੋਵੇਗਾ।
ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਰਿਜ਼ਿਊਮ, ਆਧਾਰ ਕਾਰਡ, ਪੈਨ ਕਾਰਡ, ਵਿਦਿਅਕ ਸਰਟੀਫਿਕੇਟ ਅਤੇ ਤਜਰਬਾ ਸਰਟੀਫਿਕੇਟ ਆਦਿ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਸਮੇਂ ਸਿਰ ਪਹੁੰਚਣ।

Post Views: 45
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਕੋਵਿਡ ਟੀਕਾਕਰਣ ਦੀ ਮੋਹਾਲੀ ਵਿੱਚ ਸ਼ੁਰੁਆਤ

Next Post

ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਆਨ-ਲਾਈਨ ਸਮਾਗਮ ‘ਚ ਸ਼ਿਰਕਤ ਕਰਕੇ ਹਾਸਲ ਕੀਤਾ ਅਵਾਰਡ

Next Post
ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਆਨ-ਲਾਈਨ ਸਮਾਗਮ ‘ਚ ਸ਼ਿਰਕਤ ਕਰਕੇ ਹਾਸਲ ਕੀਤਾ ਅਵਾਰਡ

ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਆਨ-ਲਾਈਨ ਸਮਾਗਮ 'ਚ ਸ਼ਿਰਕਤ ਕਰਕੇ ਹਾਸਲ ਕੀਤਾ ਅਵਾਰਡ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.