• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਜ਼ਿਲ੍ਹਾ ਪਟਿਆਲਾ ‘ਚ ਰਾਤ ਦਾ ਕਰਫਿਊ ਲਾਗੂ : ਜ਼ਿਲ੍ਹਾ ਮੈਜਿਸਟਰੇਟ

admin by admin
in INDIA, PUNJAB
0
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਬ-ਡਵੀਜਨ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੇ ਚੋਣ ਅਧਿਕਾਰ ਖੇਤਰ ‘ਚ ਹਥਿਆਰ ਚੁੱਕਣ ‘ਤੇ ਮਨਾਹੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* 12 ਮਾਰਚ ਦੀ ਰਾਤ 11 ਵਜੇ ਤੋਂ ਸਵੇਰੇ 5 ਵਜੇ, ਅਗਲੇ ਹੁਕਮਾਂ ਤੱਕ ਲਾਗੂ ਰਹੇਗਾ ਰਾਤ ਦਾ ਕਰਫਿਊ-ਕੁਮਾਰ ਅਮਿਤ
* ਸਰਕਾਰੀ ਡਿਊਟੀ, ਐਮਰਜੈਂਸੀ ਸੇਵਾਵਾਂ ਤੇ ਜਰੂਰੀ ਸੇਵਾਵਾਂ ਨੂੰ ਰਹੇਗੀ ਛੋਟ
ਪਟਿਆਲਾ, 11 ਮਾਰਚ (ਪ੍ਰੈਸ ਕੀ ਤਾਕਤ ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਗਿਆ ਇਹ ਕਰਫਿਊ ਮਿਤੀ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ‘ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ ‘ਤੇ ਲਾਗੂ ਨਹੀਂ ਹੋਵੇਗਾ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਇਸ ਕਰਫਿਊ ਦੌਰਾਨ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰ ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਗਤ ਆਉਣ-ਜਾਣ ‘ਤੇ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਅਤੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਬ ਡਵੀਜਨ ਮੈਜਿਸਟਰੇਟ ਲਾਗੂ ਕਰਵਾਉਣਾ ਯਕੀਨ ਬਣਾਉਣਗੇ।

Post Views: 30
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Night Curfew Imposed in Patiala
Previous Post

ਮਹਾਸ਼ਿਵਰਾਤਰੀ ਸਬੰਧੀ ਸੀਤਾਸਰ ਧਾਮ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਦਾ ਵਿਨੋਦ ਗੁਪਤਾ ਨੇ ਕੀਤਾ ਸਵਾਗਤ

Next Post

ਨਵੇਂਂ ਡੀ ਆਈ ਜੀ ਬਣੇ IPS ਬਿਕਰਮਜੀਤ ਦੁਗਲ

Next Post
ਨਵੇਂਂ ਡੀ ਆਈ ਜੀ ਬਣੇ IPS ਬਿਕਰਮਜੀਤ ਦੁਗਲ

ਨਵੇਂਂ ਡੀ ਆਈ ਜੀ ਬਣੇ IPS ਬਿਕਰਮਜੀਤ ਦੁਗਲ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.