• Login
Saturday, February 21, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪਲੇਸਮੈਂਟ ਅਫਸਰ ਵੱਲੋਂ ਸਵੈ ਰੋਜ਼ਗਾਰ ਸਕੀਮਾਂ ਦਾ ਲਾਭ ਲੈਣ ਦਾ ਸੱਦਾ

Rakesh Goyal by Rakesh Goyal
in PUNJAB
0
ਪਲੇਸਮੈਂਟ ਅਫਸਰ ਵੱਲੋਂ ਸਵੈ ਰੋਜ਼ਗਾਰ ਸਕੀਮਾਂ ਦਾ ਲਾਭ ਲੈਣ ਦਾ ਸੱਦਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 25 ਅਗਸਤ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਵਿਚ ਜ਼ਿਲਾ ਬਰਨਾਲਾ ਵਿਚ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਲਗਾਤਾਰ ਆਨਲਾਈਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਅਪਲਾਈ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਪਲੇਸਮੈਂਟ ਅਫ਼ਸਰ ਮਿਸ ਸੋਨਾਕਸ਼ੀ ਨੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਘਰ ਘਰ ਨੌਕਰੀ’ ਸਕੀਮ ਤਹਿਤ ਵੈੱਬਸਾਈਟ http://www.pgrkam.com ਤਿਆਰ ਕੀਤੀ ਗਈ ਹੈ। ਇਸ ਲਈ ਚਾਹਵਾਨ ਯੋਗ ਨੌਜਵਾਨ ਆਪਣੇ ਆਪ ਨੂੰ ਵੈਬਸਾਈਟ ’ਤੇ ਰਜਿਸਟਰਡ ਕਰਵਾ ਸਕਦੇ ਹਨ, ਜਿੱਥੇ ਉਨਾਂ ਨੂੰ ਇਸ ਵੈਬਸਾਈਟ ਰਾਹੀ ਸਰਕਾਰੀ ਨੌਕਰੀ ਸਬੰਧੀ ਜਾਣਕਾਰੀ ਅਤੇ ਪ੍ਰਾਈਵੇਟ ਨੌਕਰੀ ਜਾਂ ਸਵੈ ਰੁਜ਼ਗਾਰ ਸਬੰਧੀ ਨੌਕਰੀ ਪ੍ਰਾਪਤ ਕਰਨ ਦੇ ਵਧੇਰੇ ਮੌਕੇ ਪ੍ਰਾਪਤ ਹੋਣਗੇ । ਇਸ ਤੋਂ ਇਲਾਵਾ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ ਵੱਖ ਵਿਭਾਗਾਂ ਤੋਂ ਘੱਟ ਵਿਆਜ ’ਤੇ ਆਸਾਨ ਕਿਸ਼ਤਾਂ ਰਾਹੀਂ ਲੋਨ ਲੈਣ ਲਈ ਆਨਲਾਈਨ ਲਿੰਕ ਰਾਹੀਂ ਅਰਜ਼ੀਆਂ ਭੇਜੀਆਂ ਜਾ ਸਕਦੀਆਂ ਹਨ। ਅਰਜ਼ੀਆਂ ਲਈ ਸਵੈ ਰੁਜ਼ਗਾਰ ਲਈ ਰਜਿਸਟ੍ਰੇਸ਼ਨ ਫਾਰਮ ’ਤੇ ਅਪਲਾਈ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ (ਜਾਂ ਸੰਪਰਕ ਨੰਬਰ 01679232342 ’ਤੇ) ਸੰਪਰਕ ਕੀਤਾ ਜਾ ਸਕਦਾ ਹੈ।

Post Views: 78
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

‘ਲੋਕ ਸਾਂਝੇਦਾਰੀ’ ਨਾਲ ਜਿੱਤੀ ਜਾ ਸਕੇਗੀ ਕਰੋਨਾ ਵਿਰੁੱਧ ਜੰਗ: ਡਿਪਟੀ ਕਮਿਸ਼ਨਰ

Next Post

ਪੰਜਾਬ ਨੇ ਪੰਜਾਬ ਵਸਤਾਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2020 ਦੇ ਲਾਗੂ ਕਰਨ ਸਬੰਧੀ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

Next Post
ਪੰਜਾਬ ਨੇ ਪੰਜਾਬ ਵਸਤਾਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2020 ਦੇ ਲਾਗੂ ਕਰਨ ਸਬੰਧੀ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਪੰਜਾਬ ਨੇ ਪੰਜਾਬ ਵਸਤਾਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2020 ਦੇ ਲਾਗੂ ਕਰਨ ਸਬੰਧੀ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.