• Login
Sunday, July 12, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸਰਕਾਰੀ ਤੇ ਅਰਧ ਸਰਕਾਰੀ ਵਿਭਾਗ ਦੇ ਚੋਥਾ ਦਰਜਾ ਕਰਮਚਾਰੀਆਂ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਗੇਟ ਰੈਲੀ ਕੀਤੀ

admin by admin
in PUNJAB
0
ਸਰਕਾਰੀ ਤੇ ਅਰਧ ਸਰਕਾਰੀ ਵਿਭਾਗ ਦੇ ਚੋਥਾ ਦਰਜਾ ਕਰਮਚਾਰੀਆਂ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਗੇਟ ਰੈਲੀ ਕੀਤੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ): ਸਰਕਾਰੀ ਤੇ ਅਰਧ ਸਰਕਾਰੀ ਵਿਭਾਗ ਦੇ ਚੋਥਾ ਦਰਜਾ ਕਰਮਚਾਰੀਆਂ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਗੇਟ ਰੈਲੀ ਕੀਤੀ। ਇਸ ਦੌਰਾਨ ਵਿੱਤ ਵਿਭਾਗ ਦਾ ਜੋਰਦਾਰ ਪਿੱਟ ਸਿਆਪਾ ਕੀਤਾ। ਪੁਰਾ ਸਾਲ ਲੰਘ ਜਾਣ ਉਪਰੰਤ ਵੀ ਚੋਥਾ ਦਰਜਾ ਮੁਲਾਜਮਾਂ, ਪੈਨਸ਼ਨਰਾਂ, ਕੰਨਟੈਕਟ, ਆਊਟ ਸੋਰਸ, ਡੈਲੀਵੇਜਿਜ਼ ਸਮੇਤ ਪਾਰਟ ਟਾਇਮ ਕਰਮੀਆਂ ਦੀਆਂ ਮੰਗਾਂ ਅਤੇ ਰੈਗੂਲਰ ਕਰਨ ਲਈ ਵਿੱਤ ਮੰਤਰੀ ਦੇ ਭਰੋਸੇ ਮਿਤੀ 7 ਸਤੰਬਰ ਦੀ ਪੂਰੀ ਤਰ੍ਹਾਂ ਫੂੱਕ ਨਿਕਲ ਗਈ ਅਤੇ ਕੈਬਨਿਟ ਸਬ ਕਮੇਟੀ ਨੇ ਸਰਕਾਰੀ ਤੇ ਅਰਧ ਸਰਕਾਰੀ ਵਿਚਲੇ ਕਾਮਿਆਂ ਨੂੰ ਰੈਗੂਲਰ ਨਹੀਂ ਕੀਤਾ ਅਤੇ ਨਾ ਹੀ ਘੱਟੋ—ਘੱਟ ਉਜਰਤਾਂ ਵਿੱਚ ਵਾਧਾ ਕੀਤਾ ਗਿਆ ਹੈ। ਡੀ.ਏ. ਵੀ ਖੂਹ ਖਾਤੇ ਪਾ ਦਿੱਤਾ ਹੈ। ਰੈਲੀ ਵਿੱਚ ਪੰਜਾਬ ਦੇ ਛੇਵੇਂ ਵੇਤਨ ਕਮਿਸ਼ਨ ਦੀ ਮਿਆਦ 28 ਫਰਵਰੀ ਤੱਕ ਵਧਾਉਣ ਦੀ ਨਿੰਦਾ ਕੀਤੀ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਐਲਾਨ ਕੀਤਾ ਕਿ 6 ਜਨਵਰੀ ਨੂੰ ਪੰਜਾਬ ਵਿਚਲੇ ਸਦਰ ਮੁਕਾਮਾ ਤੇ ਝੰਡਾ ਮਾਰਚ ਅਤੇ ਰੈਲੀ ਕਰਕੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਪਿੱਟ ਸਿਆਪਾ ਕੀਤਾ ਜਾਵੇਗਾ। ਇਸ ਮੌਕੇ ਤੇ ਦੇਸ਼ ਦੇ ਕਿਸਾਨਾ ਦੇ ਸੰਘਰਸ਼ ਦੀ ਜੋਰਦਾਰ ਹਮਾਇਤ ਕੀਤੀ ਅਤੇ ਝੰਡਾ ਮਾਰਚ ਨੂੰ ਸਫਲ ਬਣਾਉਣ ਦੀ ਚੋਥਾ ਦਰਜਾ ਮੁਲਾਜਮ ਸਾਥੀਆਂ ਨੂੰ ਅਪੀਲ ਕੀਤੀ।
ਇਸ ਮੌਕੇ ਤੇ ਦਰਸ਼ਨ ਸਿੰਘ ਲੁਬਾਣਾ, ਦੀਪ ਚੰਦ ਹੰਸ, ਜਗਮੋਹਨ ਨੋਲੱਖਾ, ਰਾਮ ਲਾਲ ਰਾਮਾ, ਕੁਲਦੀਪ ਸਿੰਘ ਰਾਇਵਾਲ, ਗੁਰਦਰਸ਼ਨ ਸਿੰਘ, ਪ੍ਰੀਤਮ ਚੰਦ ਠਾਕੁਰ, ਕਰਨੈਲ ਚੰਦ, ਬਲਬੀਰ ਸਿੰਘ, ਕਾਕਾ ਸਿੰਘ, ਮਾਧੋ ਲਾਲ, ਰਾਕੇਸ਼ ਸ਼ਰਮਾ, ਰਤਨ ਸਿੰਘ, ਇੰਦਰਪਾਲ, ਲਖਵੀਰ ਸਿੰਘ, ਜਸਵੰਤ ਸਿੰਘ, ਸੁਖਦੇਵ ਝੰਡੀ, ਅਮਰਨਾਥ ਨਾਰੜੂ, ਦਰਸ਼ਨ ਸਿੰਘ ਮਲੇਵਾਲ, ਤਰਲੋਚਨ ਮੰਡੋਲੀ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਤਰਲੋਚਨ ਗਿਰ, ਕਰਨੇਕ ਸਿੰਘ, ਰਾਮ ਕੈਲਾਸ਼, ਜੋਗਿੰਦਰ ਸਿੰਘ, ਪ੍ਰਕਾਸ਼ ਸਿੰਘ ਲੁਬਾਣਾ, ਸਤਿਨਰਾਇਣ ਗੋਨੀ, ਉਂਕਾਰ ਸਿੰਘ, ਜਗਜੀਤ ਸਿੰਘ ਲੱਡੂ, ਬੀਰ ਸਿੰਘ, ਅੱਤਰ ਸਿੰਘ, ਦੇਵਿੰਦਰ ਤਿਵਾੜੀ, ਜਗਰੂਪ ਸਿੰਘ, ਹਰਬੰਸ ਸਿੰਘ, ਹਰਦਮ ਸਿੰਘ ਆਦਿ ਹਾਜਰ ਸਨ।
ਜਾਰੀ ਕਰਤ

Post Views: 27
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਅੱਜ ਇੱਥੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਦੇ ਪ੍ਰਧਾਨ ਭਿੰਦਰ ਸਿੰਘ ਅਤੇ ਜਨਰਲ ਸਕੱਤਰ ਮੁਹੰਮਦ ਖਲੀਲ ਨੇ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਪੀ.ਆਰ.ਟੀ.ਸੀ. ਮੈਨੇਜਮੈਂਟ ਨੂੰ 11 ਸੂਤਰੀ ਮੰਗ ਪੱਤਰ 18 ਦਸੰਬਰ 2020 ਨੂੰ ਦਿੱਤਾ ਗਿਆ ਸੀ ਅਤੇ ਬੇਨਤੀ ਕੀਤੀ ਸੀ ਕਿ ਇਨ੍ਹਾਂ ਜਾਇਜ ਅਤੇ ਕਾਨੂੰਨੀ ਮੰਗਾਂ / ਮੁਸ਼ਕਲਾਂ ਦਾ ਜਲਦੀ ਨਿਪਟਾਰਾ ਕਰਕੇ ਅਮਲ ਵਿੱਚ ਲਾਗੂ ਕੀਤੀਆਂ ਜਾਣ

Next Post

ਪੰਜਾਬ ਸਰਕਾਰ ਦੇ ਠੋਸ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਪਿਛਲੇ ਅਰਸੇ ਦੌਰਾਨ ਜੰਗਲਾਤ ਦਾ 18946 ਏਕੜ ਖੇਤਰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਸੂਬੇ ਦੇ ਜੰਗਲਾਤ ਅਧੀਨ ਖੇਤਰ ਵਿੱਚ 2872 ਏਕੜ ਦਾ ਵਾਧਾ ਦਰਜ ਕੀਤਾ ਗਿਆ ਹੈ।

Next Post
ਪੰਜਾਬ ਸਰਕਾਰ ਦੇ ਠੋਸ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਪਿਛਲੇ ਅਰਸੇ ਦੌਰਾਨ ਜੰਗਲਾਤ ਦਾ 18946 ਏਕੜ ਖੇਤਰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਸੂਬੇ ਦੇ ਜੰਗਲਾਤ ਅਧੀਨ ਖੇਤਰ ਵਿੱਚ 2872 ਏਕੜ ਦਾ ਵਾਧਾ ਦਰਜ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਠੋਸ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਪਿਛਲੇ ਅਰਸੇ ਦੌਰਾਨ ਜੰਗਲਾਤ ਦਾ 18946 ਏਕੜ ਖੇਤਰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਸੂਬੇ ਦੇ ਜੰਗਲਾਤ ਅਧੀਨ ਖੇਤਰ ਵਿੱਚ 2872 ਏਕੜ ਦਾ ਵਾਧਾ ਦਰਜ ਕੀਤਾ ਗਿਆ ਹੈ।

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.