• Login
Tuesday, July 14, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਪੰਜਾਬ ਪੁਲਿਸ ਵਿਚ ਸਿਪਾਹੀਆਂ ਦੀ ਭਰਤੀ, ਪੁਰਸ਼ ਅਤੇ ਔਰਤ ਸਿਪਾਹੀ ਭਰਤੀ 2020 : ਸੋਸ਼ਲ ਮੀਡੀਆ ਤੇ ਵਾਇਰਲ

admin by admin
in INDIA, PUNJAB
0
ਹਰਿਆਣਾ ਸਰਕਾਰ ਖਾਲੀ ਆਸਾਮੀਆਂ ‘ਤੇ ਵਿਭਾਗਾਂ ਦੀ ਲੋਂੜ ਅਨੁਸਾਰ ਭਰਤੀ ਕਰੇਗੀ – ਮੁੱਖ ਮੰਤਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 15 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੁਲਿਸ ਵਿੱਚ ਨੌਕਰੀਆਂ ਸੰਬੰਧੀ ਸੋਸ਼ਲ ਮੀਡੀਆ ਉਤੇ ਪਾਏ ਜਾ ਰਹੇ ਦਸਤਾਵੇਜ਼ਾਂ ਨੂੰ ਜਾਅਲੀ ਕਰਾਰ ਦਿੰਦਿਆਂ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਸਿਪਾਹੀਆਂ ਦੀਆਂ ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਸਬੰਧੀ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ। ਬੁਲਾਰੇ ਨੇ ਦੱਸਿਆ ਕਿ ਪੁਲਿਸ ਵਿਭਾਗ ਨੇ ਆਮ ਜਨਤਾ ਨੂੰ “ਪੁਰਸ਼ ਅਤੇ ਔਰਤ ਸਿਪਾਹੀ ਭਰਤੀ – 2020 (ਜਿ਼ਲ੍ਹਾ ਪੁਲਿਸ ਕੇਡਰ ਅਤੇ ਆਰਮਡ ਪੁਲਿਸ ਕੇਡਰ)” ਨਾਂ ਹੇਠ ਛਪੇ ਇਸ਼ਤਿਹਾਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਨ ਲਈ ਕਿਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਪੋਸਟ ਨੂੰ ਜਾਅਲੀ ਦਸਤਾਵੇਜ਼ ਦੱਸਿਆ ਹੈ।
ਬੁਲਾਰੇ ਨੇ ਕਿਹਾ ਕਿ ਇਸ ਇਸ਼ਤਿਹਾਰ ਵਿਚ ਕੋਈ ਸੱਚਾਈ ਨਹੀਂ ਹੈ, ਦਸਤਾਵੇਜ਼ ਦੇ ਇਕ ਪ੍ਰਮਾਣ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਦੇ ਪੁਰਾਣੇ ਇਸ਼ਤਿਹਾਰਾਂ ਵਿਚੋਂ ਇਕੱਤਰ ਕੀਤੀ ਸਮੱਗਰੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਰਤੀ ਗਈ ਹੈ। ਇਸ ਤੋਂ ਇਲਾਵਾ, ਇਸ ਅਖੌਤੀ ਇਸ਼ਤਿਹਾਰ ਉਤੇ ਸੁਰੇਸ਼ ਅਰੋੜਾ, ਆਈਪੀਐਸ, ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ, ਦੇ ਦਸਤਖਤ ਕੀਤੇ ਗਏ ਹਨ ਜਦੋਂ ਕਿ ਸੁਰੇਸ਼ ਅਰੋੜਾ 7 ਫਰਵਰੀ, 2019 ਨੂੰ ਸੇਵਾ ਮੁਕਤ ਹੋ ਗਏ ਸਨ ਅਤੇ ਹੁਣ ਉਹ ਪੰਜਾਬ ਪੁਲਿਸ ਦੀ ਅਗਵਾਈ ਨਹੀਂ ਕਰ ਰਹੇ।
ਸੂਬੇ ਦੇ ਸਾਈਬਰ ਕ੍ਰਾਈਮ ਸੈੱਲ ਵਿਖੇ ਸੂਚਨਾ ਤਕਨਾਲੋਜੀ ਕਾਨੂੰਨ, 2000 ਦੀ ਧਾਰਾ 66-ਸੀ, 66-ਡੀ ਤਹਿਤ ਧੋਖਾਧੜੀ, ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਤਾਜੀਰਾਤੇ ਹਿੰਦ ਦੀ ਧਾਰਾ 420/465/468/471/120-ਬੀ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ । ਬੁਲਾਰੇ ਨੇ ਦੱਸਿਆ ਕਿ ਧੋਖਾਧੜੀ, ਝੂਠੇ ਦਸਤਾਵੇਜ਼ਾਂ ਨੂੰ ਸੱਚ ਵਜੋਂ ਵਰਤਣ, ਪਛਾਣ ਦੀ ਚੋਰੀ ਅਤੇ ਕੰਪਿਊਟਰ ਸਰੋਤਾਂ ਦੀ ਵਰਤੋਂ ਕਰਕੇ ਜਿਸ ਵਿਅਕਤੀ ਵੱਲੋਂ ਧੋਖਾਧੜੀ ਕੀਤੀ ਗਈ ਹੈ ਉਸ ਸੰਬੰਧੀ ਦੋਸ਼ੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Post Views: 48
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਡਿਪਟੀ ਕਮਿਸ਼ਨਰ ਵੱਲੋਂ ਯੁਵਕ ਸੇਵਾਵਾਂ ਵਲੰਟੀਅਰਾਂ ਦੀ ਹੌਸਲਾ ਅਫਜ਼ਾਈ

Next Post

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Next Post
ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.