• Login
Thursday, March 26, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਨਵੋਦਿਆ ਵਿਦਿਆਲਯ ਦਾਖਲੇ ਸਬੰਧੀ ਪਟਿਆਲਾ ਦੇ ਸਰਕਾਰੀ ਸਕੂਲ ਪੰਜਾਬ ਭਰ ‘ਚੋਂ ਮੋਹਰੀ

admin by admin
in PUNJAB
0
ਨਵੋਦਿਆ ਵਿਦਿਆਲਯ ਦਾਖਲੇ ਸਬੰਧੀ ਪਟਿਆਲਾ ਦੇ ਸਰਕਾਰੀ ਸਕੂਲ ਪੰਜਾਬ ਭਰ ‘ਚੋਂ ਮੋਹਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ ਜਵਾਹਰ ਨਵੋਦਿਆ ਵਿਦਿਆਲਯ ਸਕੀਮ ਤਹਿਤ ਸਰਕਾਰੀ ਸਕੂਲਾਂ ‘ਚ ਪੰਜਵੀਂ ਜਮਾਤ ਪਾਸ ਕਰਨ ਤੋਂ ਬਾਅਦ ਛੇਵੀਂ ਜਮਾਤ ‘ਚ ਨਵੋਦਿਆ ਵਿਦਿਆਲਯ ‘ਚ ਦਾਖਲਾ ਲੈਣ ਲਈ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਭ ਤੋਂ ਵਧੇਰੇ ਗਿਣਤੀ ‘ਚ ਦਾਅਵੇਦਾਰੀ ਪੇਸ਼ ਕਰਕੇ, ਪੰਜਾਬ ‘ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜੀ. ਅਮਰਜੀਤ ਸਿੰਘ ਤੇ ਉਨ੍ਹਾਂ ਦੀ ਟੀਮ ‘ਚ ਸ਼ਾਮਲ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਤੇ ਸੈਂਟਰ ਹੈਡ ਟੀਚਰਜ਼ ਦੀ ਪ੍ਰੇਰਨਾ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਨਵੋਦਿਆ ਵਿਦਿਆਲਯ ‘ਚ ਦਾਖਲਾ ਲੈਣ ਵਾਲੀ ਪ੍ਰੀਖਿਆ ਦੀ ਤਿਆਰੀ ਕਰਵਾ ਰਹੇ ਹਨ। ਇਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਪਿੰਡ ਫਤਹਿਪੁਰ ਰਾਜਪੂਤਾਂ ‘ਚ ਸਥਾਪਤ ਜਵਾਹਰ ਨਵੋਦਿਆ ਵਿਦਿਆਲਯ ਦੇ ਪ੍ਰਿੰ. ਗੁਰਜਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜਿਲ੍ਹੇ ‘ਚੋਂ 6469 ਵਿਦਿਆਰਥੀਆਂ ਨੇ ਛੇਵੀਂ ਜਮਾਤ ‘ਚ ਦਾਖਲੇ ਲਈ ਦਾਅਵੇਦਾਰੀ ਪੇਸ਼ ਕੀਤੀ ਹੈ। ਜੋ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚੋਂ ਜਿਆਦਾ ਹੈ।
ਪ੍ਰਿੰ. ਗੁਰਜਿੰਦਰ ਸਿੰਘ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਪਟਿਆਲਾ ਇੰਜੀ. ਅਮਰਜੀਤ ਸਿੰਘ ਨੂੰ ਮੁਬਾਰਕਬਾਦ ਦੇਣ ਲਈ ਪੁੱਜੇ। ਉਨ੍ਹਾਂ ਦੱਸਿਆ ਕਿ ਪਿਛਲੇ ਸ਼ੈਸ਼ਨ ਦੌਰਾਨ ਵੀ ਉਨ੍ਹਾਂ ਦੇ ਸਕੂਲ ਦੀਆਂ 80 ਸੀਟਾਂ ‘ਚ 57 ਸੀਟਾਂ ‘ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਬਜ਼ ਹੋਏ ਸਨ। ਜਿਸ ਤੋਂ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.) ਤੇ ਉਨ੍ਹਾਂ ਦੀ ਟੀਮ ਦੀ ਮਿਹਨਤ ਸਾਫ ਝਲਕਦੀ ਹੈ। ਇੰਜੀ. ਅਮਰਜੀਤ ਸਿੰਘ ਨੇ ਉਮੀਦ ਜਾਹਿਰ ਕੀਤੀ ਕਿ ਜਿਸ ਤਰ੍ਹਾਂ ਨਵੋਦਿਆ ਵਿਦਿਆਲਯ ‘ਚ ਦਾਖਲਾ ਲਈ ਰਾਜ ‘ਚ ਸਭ ਤੋਂ ਵੱਧ ਪਟਿਆਲਾ ਦੇ ਵਿਦਿਆਰਥੀਆਂ ਨੇ ਫਾਰਮ ਭਰੇ ਹਨ, ਉਸੇ ਤਰ੍ਹਾਂ ਦਾਖਲਾ ਪ੍ਰੀਖਿਆ ਪਾਸ ਕਰਕੇ, ਦਾਖਲਾ ਲੈਣ ‘ਚ ਵੀ ਸਭ ਤੋਂ ਵੱਧ ਵਿਦਿਆਰਥੀ ਉਨ੍ਹਾਂ ਦੇ ਜਿਲ੍ਹੇ ‘ਚੋਂ ਹੀ ਹੋਣਗੇ।

Post Views: 35
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

पंजाब के मुख्यमंत्री कैप्टन अमरिन्दर सिंह ने आज राज्य में अमन-कानून की व्यवस्था की स्थिति पर भारतीय जनता पार्टी की घटिया और राजनीति से प्रेरित शिकायत पर कार्यवाही करते हुए पंजाब के राज्यपाल द्वारा इस सम्बन्धी उनसे (कैप्टन अमरिन्दर सिंह) राज्य के गृह मंत्री होने के नाते रिपोर्ट मांगने की बजाय शीर्ष अधिकारियों को बुलाने पर कड़ी आपत्ति जताई है।

Next Post

ਰਾਸ਼ਟਰੀਯ ਜ਼ੋਯਤੀ ਕਲਾਂ ਮੰਚ ਵੱਲੋਂ ਤਿੰਨ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਗਏ

Next Post
ਰਾਸ਼ਟਰੀਯ ਜ਼ੋਯਤੀ ਕਲਾਂ ਮੰਚ ਵੱਲੋਂ ਤਿੰਨ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਗਏ

ਰਾਸ਼ਟਰੀਯ ਜ਼ੋਯਤੀ ਕਲਾਂ ਮੰਚ ਵੱਲੋਂ ਤਿੰਨ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਗਏ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.