• Login
Tuesday, July 14, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home HARYANA

ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ; ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ

admin by admin
in HARYANA, INDIA, PUNJAB, WORLD
0
ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ; ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਪਹਿਲਾ ਇਨਾਮ ਵਿਕੀਆਂ ਟਿਕਟਾਂ ’ਚੋਂ ਹੀ ਦਿੱਤੇ ਜਾਣ ਦੀ ਗਾਰੰਟੀ; 18 ਨਵੰਬਰ ਨੂੰ ਕੱਢਿਆ ਜਾਵੇਗਾ ਬੰਪਰ ਦਾ ਡਰਾਅ

ਚੰਡੀਗੜ, 9 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): ਰਾਖੀ ਬੰਪਰ-2020 ਦੀ ਸਫਲਤਾ ਤੋਂ ਬਾਅਦ ਪੰਜਾਬ ਰਾਜ ਲਾਟਰੀਜ਼ ਵਿਭਾਗ ਵੱਲੋਂ ‘ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2020’ ਪੇਸ਼ ਕੀਤਾ ਗਿਆ ਹੈ, ਜੋ ਲੋਕਾਂ ਨੂੰ 3 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਿਹਰੀ ਮੌਕਾ ਦੇ ਰਿਹਾ ਹੈ।

ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ (ਪ੍ਰਤੀ ਜੇਤੂ 1.50-1.50 ਕਰੋੜ ਰੁਪਏ) ਨੂੰ ਦਿੱਤਾ ਜਾਵੇਗਾ ਅਤੇ ਪਹਿਲਾ ਇਨਾਮ ਆਮ ਜਨਤਾ ਵਿੱਚ ਵਿਕੀਆਂ ਟਿਕਟਾਂ ਵਿੱਚੋਂ ਹੀ ਦਿੱਤਾ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਦੂਜਾ ਇਨਾਮ ਪੰਜ ਜੇਤੂਆਂ ਨੂੰ ਦਿੱਤਾ ਜਾਵੇਗਾ, ਜਿਸ ਵਿੱਚ ਹਰੇਕ ਜੇਤੂ ਨੂੰ 10 ਲੱਖ ਰੁਪਏ ਮਿਲਣਗੇ। ਤੀਜਾ ਇਨਾਮ 2.5 ਲੱਖ ਰੁਪਏ ਦਾ ਹੋਵੇਗਾ ਅਤੇ ਇਹ 20 ਜੇਤੂਆਂ (ਪ੍ਰਤੀ ਜੇਤੂ 2.5 ਲੱਖ) ਨੂੰ ਮਿਲੇਗਾ। ਇਸ ਤੋਂ ਇਲਾਵਾ ਦੀਵਾਲੀ ਬੰਪਰ ਵਿੱਚ ਕਰੋੜਾਂ ਰੁਪਏ ਦੇ ਹੋਰ ਵੀ ਕਈ ਦਿਲ-ਖਿੱਚਵੇਂ ਇਨਾਮ ਹਨ।

ਬੁਲਾਰੇ ਨੇ ਦੱਸਿਆ ਕਿ ਦੀਵਾਲੀ ਬੰਪਰ ਦਾ ਡਰਾਅ 18 ਨਵੰਬਰ, 2020 ਨੂੰ ਕੱਢਿਆ ਜਾਵੇਗਾ ਅਤੇ ਇਕ ਟਿਕਟ ਦੀ ਕੀਮਤ 250 ਰੁਪਏ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੁੰਗਾਰੇ ਤੇ ਉਤਸ਼ਾਹ ਨੂੰ ਦੇਖਦਿਆਂ ਲਾਟਰੀਜ਼ ਵਿਭਾਗ ਵੱਲੋਂ ਦੀਵਾਲੀ ਬੰਪਰ ਵਿੱਚ ਕਈ ਦਿਲ-ਟੁੰਬਵੇਂ ਇਨਾਮ ਸ਼ਾਮਲ ਕੀਤੇ ਗਏ ਹਨ ਤਾਂ ਜੋ ਜੇਤੂਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਵਿੱਚ ਹੋਰ ਵਾਧਾ ਕੀਤਾ ਜਾ ਸਕੇ।

Post Views: 79
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਭਾਰਤੀ ਚੋਣ ਕਮਿਸ਼ਨ ਵਲੋਂ ਕੋਰੋਨਾ ਕਾਲ ਦੋਰਾਨ ਹੋਣ ਵਾਲੀਆਂ ਚੋਣਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

Next Post

ਬਿਜਲੀ, ਯੂਰੀਆ/ਡੀ.ਏ.ਪੀ. ਦੀ ਸਪਲਾਈ ਅਤੇ ਅਨਾਜ ਦੀ ਢੋਆ-ਢੋਆਈ ਬੁਰੀ ਤਰ੍ਹਾਂ ਪ੍ਰਭਾਵਿਤ

Next Post
ਬਿਜਲੀ, ਯੂਰੀਆ/ਡੀ.ਏ.ਪੀ. ਦੀ ਸਪਲਾਈ ਅਤੇ ਅਨਾਜ ਦੀ ਢੋਆ-ਢੋਆਈ ਬੁਰੀ ਤਰ੍ਹਾਂ ਪ੍ਰਭਾਵਿਤ

ਬਿਜਲੀ, ਯੂਰੀਆ/ਡੀ.ਏ.ਪੀ. ਦੀ ਸਪਲਾਈ ਅਤੇ ਅਨਾਜ ਦੀ ਢੋਆ-ਢੋਆਈ ਬੁਰੀ ਤਰ੍ਹਾਂ ਪ੍ਰਭਾਵਿਤ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.