• Login
Sunday, July 12, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home DELHI

ਕਿਸਾਨ ਅੰਦੋਲਨ ਦੇ ਹੱਕ ਵਿੱਚ ਨਿੱਤਰੇ ਪ੍ਰਿਅੰਕਾ ਗਾਂਧੀ

admin by admin
in DELHI, HARYANA, INDIA, PUNJAB
0
ਕਿਸਾਨ ਅੰਦੋਲਨ ਦੇ ਹੱਕ ਵਿੱਚ ਨਿੱਤਰੇ ਪ੍ਰਿਅੰਕਾ ਗਾਂਧੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪ੍ਰਿਅੰਕਾ ਗਾਂਧੀ ਨੇ ਕਿਹਾ ਕਿ “ਅਸੀਂ ਬਿਲਕੁਲ ਪਿੱਛੇ ਨਹੀਂ ਹਟਾਂਗੇ। ਅਸੀਂ ਕਿਸਾਨਾਂ ਨਾਲ ਹਮੇਸ਼ਾ ਖੜ੍ਹੇ ਰਹੇ ਹਾਂ। ਬਿਲਕੁਲ ਵੀ ਪਿੱਛੇ ਨਹੀਂ ਹਟਾਂਗੇ।” “ਹੱਲ ਇਹੀ ਹੈ ਕਿ ਕਾਨੂੰਨ ਵਾਪਸ ਲਉ। ਹੋਰ ਕੋਈ ਹੱਲ ਨਹੀਂ ਹੈ।” ਕਾਂਗਰਸ ਦੇ ਸੰਸਦ ਮੈਂਬਰ ਜੰਤਰ-ਮੰਤਰ ‘ਤੇ 32 ਦਿਨਾਂ ਤੋਂ ਕਿਸਾਨਾਂ ਦੇ ਹੱਕ ਵਿੱਚ ਧਰਨੇ ‘ਤੇ ਬੈਠੇ ਹਨ।

ਧਰਨੇ ‘ਤੇ ਬੈਠੇ ਸੰਸਦ ਮੈਂਬਰਾਂ ਨਾਲ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਮੁਲਾਕਾਤ ਕੀਤੀ. ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਹੱਕ ‘ਚ ਕਾਂਗਰਸ ਦੇ ਸੰਸਦ ਮੈਂਬਰ ਧਰਨੇ ‘ਤੇ ਬੈਠੇ ਹਨ । ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਹਰ ਮੋਰਚੇ ‘ਤੇ ਕਿਸਾਨਾਂ ਨਾਲ ਕਾਂਗਰਸ ਖੜ੍ਹੀ ਹੈ।

Post Views: 36
  • Facebook
  • Twitter
  • WhatsApp
  • Telegram
  • Facebook Messenger
  • Copy Link
Tags: ravneet singh bittu member parliament ludhiana with priyanka gandhi discussion on kissan protest
Previous Post

ਏਵੀਅਨ ਇੰਫਲੂਐਂਜਾ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਪੋਲਟਰੀ ਦੇ ਆਯਾਤ ‘ਤੇ ਲਾਈ ਪਾਬੰਦੀ ਅਤੇ ਪੂਰੇ ਸੂਬੇ ਨੂੰ ‘ਕੰਟਰੋਲਡ ਏਰੀਆ’ ਐਲਾਨਿਆ

Next Post

ਦਿਵਿਆਂਗ ਵਿਦਿਾਰਥੀਆਂ ਦੇ ਪਹਿਚਾਣ ਪੱਤਰ ਬਣਾਉਣ ਲਈ ਕੈਂਪ ਲਾਇਆ

Next Post
ਦਿਵਿਆਂਗ ਵਿਦਿਾਰਥੀਆਂ ਦੇ ਪਹਿਚਾਣ ਪੱਤਰ ਬਣਾਉਣ ਲਈ ਕੈਂਪ ਲਾਇਆ

ਦਿਵਿਆਂਗ ਵਿਦਿਾਰਥੀਆਂ ਦੇ ਪਹਿਚਾਣ ਪੱਤਰ ਬਣਾਉਣ ਲਈ ਕੈਂਪ ਲਾਇਆ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.