• Login
Saturday, May 17, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਡੇਅਰੀ ਮਾਲਕਾਂ ਨਾਲ ਸਰਾਸਰ ਧੱਕਾ , ਘਰਾਂ ਵਿਚ ਪੁਲਸ ਅਤੇ ਨਗਰ ਨਿਗਮ ਦੀਆਂ ਰੇਡਾਂ

admin by admin
in PUNJAB
0
ਡੇਅਰੀ ਮਾਲਕਾਂ ਨਾਲ ਸਰਾਸਰ ਧੱਕਾ , ਘਰਾਂ ਵਿਚ ਪੁਲਸ ਅਤੇ ਨਗਰ ਨਿਗਮ ਦੀਆਂ ਰੇਡਾਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 27 ਅਗਸਤ (ਕੰਵਲਜੀਤ ਕੰਬੋਜ)-  ਸ਼ਹਿਰ ਦੇ ਡੇਅਰੀ ਮਾਲਕ ਅੱਜ ਸ਼੍ਰੋਮਣੀ  ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਮੁੱਖ ਸੇਵਾਦਾਰ ਹਰਪਾਲ ਜੁਨੇਜਾ ਨੂੰ ਮਿਲੇ ਅਤੇ ਆਪਣੀ ਸਾਰੀ ਸਮੱਸਿਆ ਉਨ੍ਹਾਂ ਨੂੰ ਦੱਸੀ। ਇਸ ਮੌਕੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਸ਼ਹਿਰ ਦੇ ਡੇਅਰੀ ਮਾਲਕਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਅਰੀ ਪ੍ਰਾਜੈਕਟ ਨੂੰ ਪਹਿਲਾਂ ਮੁੰਕਮਲ ਕੀਤਾ ਜਾਵੇ ਅਤੇ ਫੇਰ ਉਥੇ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਪਰ ਇਥੇ ਤਾਂ ਕਾਂਗਰਸ ਸਰਕਾਰ ਵੱਲੋਂ ਡੇਅਰੀ ਮਾਲਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ : ਕੇਂਦਰੀ ਗ੍ਰਹਿ ਮੰਤਰੀ ਨੇ ਜੇਲ ਮੰਤਰੀ ਰੰਧਾਵਾ ਨੂੰ ਸੁਰੱਖਿਆ ਦੇਣ ਤੋਂ ਕੀਤਾ ਇਨਕਾਰ!

ਡੇਅਰੀ ਮਾਲਕਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਘਰਾਂ ’ਤੇ ਪੁਲਸ ਅਤੇ ਨਗਰ ਨਿਗਮ ਦੀਆਂ ਰੇਡਾਂ ਮਾਰੀਆਂ ਜਾ ਰਹੀਆਂ ਹਨ। ਉਨ੍ਹਾਂ ਘਰ ਪੁਲਸ ਇਸ ਤਰ੍ਹਾਂ ਭੇਜੀ ਜਾ ਰਹੀ ਹੈ, ਜਿਵੇਂ ਉਹ ਨਸ਼ੇ ਦਾ ਕਾਰੋਬਾਰ ਕਰ ਰਹੇ ਹੋਣ। ਪ੍ਰਧਾਨ ਜੁਨੇਜਾ ਨੇ ਕਿਹਾ ਕਿ ਇੱਕ ਪਾਸੇ ਕਾਂਗਰਸ ਸਰਕਾਰ ਘਰ ਘਰ ਨੌਕਰੀ ਦੇਣ ਦੀ ਗੱਲ ਕਰਦੀ ਸੀ ਅਤੇ ਇਥੇ ਲੋਕਾਂ ਦੇ ਰੁਜਗਾਰ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸ਼ਹਿਰ ਦੇ ਲੋਕਾਂ ਨਾਲ ਜਿਆਦਤੀਆਂ ਕੀਤੀਆਂ ਜਾ ਰਹੀਆਂ ਹਨ ਪਰ ਹੁਣ ਸ਼ਹਿਰ ਦੇ ਲੋਕ  ਕਾਂਗਰਸ ਦੀਆਂ ਜਿਆਦਤੀਆਂ ਨੂੰ ਸ਼ਹਿਨ ਨਹੀਂ ਕਰਨਗੇ।

ਇਹ ਵੀ ਪੜੋ : ਮੇਅਰ ਕਰ ਰਿਹਾ ਹੈ ਅਦਾਲਤੀ ਹੁਕਮਾਂ ਬਾਰੇ ਲੋਕਾਂ ਨੂੰ ਗੁੰਮਰਾਹ: ਡੇਅਰੀ ਮਾਲਕ

ਉਨ੍ਹਾਂ ਡੇਅਰੀ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਅਕਾਲੀ ਦਲ ਉਨ੍ਹਾਂ ਦੇ ਨਾਲ ਖੜਾ ਹੈ।

ਇਸ ਮੌਕੇ ਕਿਰਪਾਲ ਸਿੰਘ ਪ੍ਰਧਾਨ, ਦਵਿੰਦਰ ਸਿੰਘ ਮੀਤ ਪ੍ਰਧਾਨ, ਅਵਤਾਰ ਸਿੰਘ, ਜਸਪ੍ਰੀਤ ਸਿੰਘ, ਅਕਾਸ਼ ਬੋਕਸਰ, ਬਿੰਦਰ ਸਿੰਘ ਨਿੱਕੂ, ਮਹੀਪਾਲ ਸਿੰਘ ਆਦਿ ਵਿਸ਼ੇਸ ਤੌਰ ’ਤੇ ਹਾਜ਼ਰ ਸਨ।

Post Views: 82
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Akali DalApna Punjab NewsApna Punjabi NewsCongress GovernmentDairy projectEmploymentHarpal Junejalatest newslatest updateslatest updates on punjabmunicipal raids on homes The city's dairy ownerspb govt. newspolice raidspolice raids on homespress ki taquat newsPunjab GovernmentPunjab government latest newspunjab newspunjab politicsSheer clashes with dairy ownersShiromani Akali Dal PatialaShiromani Akali Dal Patiala Urban President and Chief Minister Harpal JunejaThe city's dairy ownertop 10 news
Previous Post

कोरोना का कहर जारी : इन राज्यों में लग सकता है नाईट कर्फ्यू

Next Post

Как Использовать Google Optimize Для Запуска A

Next Post

Как Использовать Google Optimize Для Запуска A

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In