• Login
Tuesday, March 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home Education

ਸਟੇਟ ਕਾਲਜ ਆਫ ਐਜੂਕੇਸ਼ਨ ਵਿਖੇ ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ

Dr. Jagmohan Sharma by Dr. Jagmohan Sharma
in Education, PUNJAB
0
ਸਟੇਟ ਕਾਲਜ ਆਫ ਐਜੂਕੇਸ਼ਨ ਵਿਖੇ ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ (ਡਾ.ਜਗਮੋਹਨ ਸ਼ਰਮਾ)  ਮਿਤੀ -17-03-2022 ਸਥਾਨਕ ਸਟੇਟ ਕਾਲਜ ਆਫ ਐਜੂਕੇਸ਼ਨ ਵਿਖੇ  ਪ੍ਰਿੰਸੀਪਲ ਡਾ.ਪਰਮਿੰਦਰ ਸਿੰਘ ਦੀ ਅਗਵਾਈ ਹੇਠ  ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਚੱਲ ਰਿਹਾ ਹੈ। ਕੈਂਪ ਦੇ ਛੇਵੇਂ ਦਿਨ  ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਫਿਜ਼ੀਕਲ ਟ੍ਰੇਨਿਗ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਕਾਲਜ ਅਤੇ ਬਾਬਾ ਜੀਵਨ ਸਿੰਘ ਬਸਤੀ ਨੂੰ ਪਲਾਸਟਿਕ ਮੁਕਤ ਕਰਨ ਦਾ ਅਭਿਆਨ ਸ਼ੁਰੂ ਕੀਤਾ ਤੇ ਇਸ ਮੁਹਿੰਮ ਵਿਚ ਵਿਦਿਆਰਥੀਆਂ ਨੇ ਵੀ ਵਿਸ਼ੇਸ਼ ਯੋਗਦਾਨ ਦਿੱਤਾ। ਇਸ ਦੌਰਾਨ ਸ੍ਰੀ ਕਾਕਾ ਰਾਮ ਵਰਮਾ ਸਾਬਕਾ ਜਿਲਾ ਟ੍ਰੇਨਿਗ ਅਫਸਰ ਨੇ ਰੈੱਡ ਕਰਾਸ ਅਤੇ ਮੁਢਲੀ ਸਹਾਇਤਾ ਬਾਰੇ ਵਿਦਿਆਰਥੀਆਂ ਨੂੰ ਟ੍ਰੇਨਿਗ ਦਿੱਤੀ। ਉਹਨਾਂ ਨੇ ਰੈੱਡ ਕਰਾਸ ਅਤੇ ਮੁਢਲੀ ਸਹਾਇਤਾ ਬਾਰੇ ਵਿਦਿਆਰਥੀਆਂ ਤੋਂ ਸਵਾਲ ਜਵਾਬ ਵੀ ਪੁੱਛੇ ਤੇ ਸਹੀ ਜਵਾਬ ਦੇਣ ਵਾਲਿਆਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ। ਇਸ ਕੈਂਪ ਦੇ ਸੰਚਾਲਕ ਪ੍ਰੋ. ਬਲਵਿੰਦਰ ਸਿੰਘ, ਡਾ. ਹਰਦੀਪ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਯਸਪ੍ਰੀਤ ਸਿੰਘ ਵੱਲੋਂ ਆਏ ਹੋਏ ਬੁਲਾਰਿਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ।

Post Views: 165
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

DISCHARGE YOUR DUTIES AS PUBLIC SERVANT- CM DIRECTS BOTH CIVIL & POLICE OFFICERS

Next Post

निगम पार्षद शब्द का प्रयोग किए जाने के  विरूद्ध डीसी और राज्य सरकार  को लिखा  हरियाणा नगर निगम कानून में पार्षद नहीं बल्कि  सदस्य, नगर निगम शब्द  का उल्लेख – एडवोकेट

Next Post

निगम पार्षद शब्द का प्रयोग किए जाने के  विरूद्ध डीसी और राज्य सरकार  को लिखा  हरियाणा नगर निगम कानून में पार्षद नहीं बल्कि  सदस्य, नगर निगम शब्द  का उल्लेख - एडवोकेट

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.