• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home DELHI

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਪੁਤਲੇ ਫੂਕੇ !

admin by admin
in DELHI, ENGLISH NEWS, ENTERTAINMENT, HARYANA, INDIA, PUNJAB, SPORTS, WORLD
0
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਪੁਤਲੇ ਫੂਕੇ !
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਮੰਡੀਗੌਬਿੰਦਗੜ 17 ਜੂਨ (ਪ੍ਰੈਸ ਕੀ ਤਾਕਤ ਬਿਊਰੋ)

ਅਕਾਲੀ ਦਲ ਤੇ ਬਸਪਾ ਗੱਠਜੋੜ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸਰਕਲ ਮੰਡੀਗੌਬਿੰਦਗੜ ਵੱਲੋਂ ਲਾਲ ਬੱ ਤੀ ਚੌਕ ਮੰਡੀਗੌਬਿੰਦਗੜ ਵਿਖੇ ਪੁੱਤਲੇ ਫੂਕ ਕੇ ਰਵਨੀਤ ਬਿੱਟੂ ਤੇ ਕਾਂਗਰਸ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ।ਇਸ ਮੌਕੇ ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਬੌਬੀ, ਬਸਪਾ ਆਗੂ ਕੁਲਵੰਤ ਸਿੰਘ ਮਹਿਤੋ,ਡਾ ਰਾਮਚੰਦ, ਗੁਰਬਖਸ਼ ਸਿੰਘ, ਸੀਨੀਅਰ ਆਗੂ ਸੁਖਵਿੰਦਰ ਸਿੰਘ ਭਾਬਰੀ, ਰਾਜਿੰਦਰ ਕੁਮਾਰ ਟੀਟੂ,ਪ੍ਰਧਾਨ ਰਣਧੀਰ ਸਿੰਘ ਧੀਰਾ, ਗੁਰਪ੍ਰੀਤ ਸਿੰਘ ਨੋਨੀ,ਪੂਨਮ ਗੋਸਾਈ, ਜਥੇਦਾਰ ਨਾਜਰ ਸਿੰਘ ਸੰਤਨਗਰ, ਪ੍ਰਧਾਨ ਚਰਨਜੀਤ ਚੰਨਾ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਜਰਨੈਲ ਸਿੰਘ ਮਾਜਰੀ, ਭੁਪਿੰਦਰ ਸਿੰਘ ਮਿੱਟੂ,ਜੱਸੀ ਭੁੱਲਰ, ਯੂਥ ਆਗੂ ਅਜੇ ਕੁਮਾਰ ਨਿਉਆ,ਧਰਮਿੰਦਰ ਸਿੰਘ ਭੱਦਲਥੂਹਾ,ਬਿਕਰਮ ਸਿੰਘ ਬੀਕਾ, ਹਰਪਿੰਦਰ ਸਿੰਘ ਭੂਰਾ,ਬਹਾਦਰ ਸਿੰਘ,ਡਾ ਬਲਵੀਰ ਸਿੰਘ ਡਡਹੇੜੀ, ਜਥੇਦਾਰ ਕੁਲਦੀਪ ਸਿੰਘ ਮਛਰਾਈ,ਪੂਨਮ ਗੋਸਾੲੀਂ ਜਥੇਦਾਰ ਪਰਮਜੀਤ ਸਿੰਘ ਖਨਿਆਣ, ਜਥੇਦਾਰ ਹਰਬੰਸ ਸਿੰਘ ਬਡਾਲੀ,ਗੁਰਮੀਤ ਸਿੰਘ ਭੱਦਲਥੂਹਾ,ਗੁਰਜੀਤ ਸਿੰਘ ਲੁਹਾਰਮਾਜਰਾ, ਗੁਰਜੀਤ ਸਿੰਘ ਕੋਟਲਾ,ਮਾਸਟਰ ਚਰਨਦਾਸ, ਰਾਮਪਾਲ ਸਲਾਣੀ, ਸਵਰਨ ਸਿੰਘ ਸੋਨੀ,ਰਾਮੇਸ਼ ਕੁਮਾਰ, ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਵਰਕਰ ਤੇ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

Post Views: 71
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

MEGA DAIRY PROJECT AT BASSI PATHANA TO COMMENCE OPERATIONS IN AUGUST: SUKHJINDER SINGH RANDHAWA

Next Post

PM should acknowledge his mistakes, seek expert help to rebuild India: Rahul

Next Post
PM should acknowledge his mistakes, seek expert help to rebuild India: Rahul

PM should acknowledge his mistakes, seek expert help to rebuild India: Rahul

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.