• Login
Tuesday, June 2, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਪੰਜਾਬ ਰਾਜ ਦੀ ਵੋਟਰ ਸੂਚੀ ਵਿੱਚ ਕਿਸੇ ਵੀ ਤਰਾਂ ਦੀ ਸੋਧ ਦੇ ਨਾਮ ’ਤੇ ਠੱਗੀ ਤੋਂ ਬਚਣ ਵੋਟਰ : ਸੀ ਈ ਓ ਪੰਜਾਬ

admin by admin
in INDIA, PUNJAB
0
ਪੰਜਾਬ ਰਾਜ ਦੀ ਵੋਟਰ ਸੂਚੀ ਵਿੱਚ ਕਿਸੇ ਵੀ ਤਰਾਂ ਦੀ ਸੋਧ ਦੇ ਨਾਮ ’ਤੇ ਠੱਗੀ ਤੋਂ ਬਚਣ ਵੋਟਰ : ਸੀ ਈ ਓ ਪੰਜਾਬ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 11 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਇਥੇ ਕਿਹਾ ਕਿ ਵੋਟਰ, ਵੋਟਰ ਬਨਣ ਅਤੇ ਹੋਰ ਵੋਟਰ ਸੂਚੀ ਵਿੱਚ ਕਿਸੇ ਵੀ ਤਰਾਂ ਦੀ ਸੋਧ ਕਰਵਾਉਣ ਦੇ ਨਾਮ ’ਤੇ ਕਿਸੇ ਵੀ ਤਰਾਂ ਦੀ ਠੱਗੀ ਤੋਂ ਬਚਣ, ਜੇਕਰ ਕਿਸੇ ਨੇ ਵੋਟਰ ਸੂਚੀ ਵਿੱਚ ਕਿਸੇ ਵੀ ਤਰਾਂ ਦੀ ਸੋਧ ਕਰਨੀ ਹੋਵੇ ਜਾਂ ਕਰਵਾਉਣੀ ਹੋਵੇ ਤਾਂ ਉਸ ਸਬੰਧੀ ਜਾਣਕਾਰੀ ਸੀ ਈ ਓ ਪੰਜਾਬ ਦੀ ਵੈਬਸਾਈਟ http://ceopunjab.nic.in/ ਤੋਂ ਹਾਸਲ ਕਰ ਸਕਦਾ ਹੈ।
ਡਾ. ਰਾਜੂ ਨੇ ਦੱਸਿਆ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਭਾਰਤ ਦੇ ਕੁਝ ਰਾਜਾਂ ਵਿੱਚ ਕੁਝ ਵਿਅਕਤੀਆਂ ਨੇ ਜਾਅਲੀ ਵੈੱਬਸਾਈਟ ਤਿਆਰ ਕਰਕੇ ਵੋਟਰ ਸੂਚੀ ਵਿੱਚ ਸੋਧ ਕਰਨ ਦੇ ਨਾਮ ਉੱਤੇ ਵੋਟਰਾਂ ਨਾਲ ਠੱਗੀ ਮਾਰਨ ਦੇ ਕੇਸ ਸਾਹਮਣੇ ਆਏ ਹਨ ਅਤੇ ਨਾਮ ਵਿੱਚ ਸੋਧ ਕਰਨ ਦੇ 500 ਰੁਪਏ ਲੈ ਲਏ ਜਾ ਰਹੇ ਹਨ। ਇਸ ਮਾਮਲੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਰਾਜ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਯੋਗ ਵੋਟਰ ਨੇ ਵੋਟਰ ਸੂਚੀ ਵਿੱਚ ਕਿਸੇ ਤਰਾਂ ਦੀ ਸੋਧ ਜਾਂ ਵੋਟਰ ਸੂਚੀਆਂ ਨਾਲ ਸਬੰਧਤ ਹੋਰ ਸੇਵਾਵਾਂ ਲੈਣੀਆਂ ਹਨ ਤਾਂ ਸਰਕਾਰ ਵੱਲੋਂ ਸਥਾਪਤ ਕਾਮਨ ਸਰਵਿਸ ਸੈਂਟਰ ਰਾਹੀਂ ਲੈ ਸਕਦਾ ਹੈ।

ਇਨਾਂ ਸੇਵਾਵਾਂ ਲਈ ਦਰਾਂ 1 ਰੁਪਏ ਤੋਂ ਲੈ ਕੇ 30 ਰੁਪਏ ਤੱਕ ਤੈਅ ਹਨ ਜਿਸ ਤੇ 12 ਫੀਸਦੀ ਤੋਂ 18 ਫੀਸਦੀ ਤੱਕ ਜੀ ਐਸ ਟੀ ਲਾਗੂ ਹੈ। ਕਾਮਨ ਸਰਵਿਸ ਸੈਂਟਰ ਰਾਹੀਂ ਲੈਣੀਆਂ ਹੋਣ ਤਾਂ ਉਹ ਹਰੇਕ ਸੇਵਾ ਲਈ ਨਿਰਧਾਰਿਤ ਰੇਟਾਂ ਦਾ ਵੇਰਵਾ ਮੁੱਖ ਚੋਣ ਅਫਸਰ, ਪੰਜਾਬ ਦੀ ਵੈਬਸਾਈਟ ਤੇ ਉਪਲਬਧ ਹਨ।
ਉਨਾਂ ਇਹ ਵੀ ਕਿਹਾ ਕਿ ਬੀ ਐਲ ਓ ਰਾਹੀਂ ਸੇਵਾਵਾਂ ਲੈਣ ਤੇ ਕਿਸੇ ਤਰਾਂ ਦੀ ਵੀ ਕੋਈ ਫੀਸ ਨਹੀਂ ਲਗਦੀ।ਆਮ ਨਾਗਰਿਕ ਭਾਰਤ ਚੋਣ ਕਮਿਸ਼ਨ ਦੀ ਪੋਰਟਲ http//:NVSP .In ਤੇ ਜਾ ਕੇ ਨਵੀਂ ਵੋਟ ਬਣਾਉਣ ਜਾਂ ਪਹਿਲਾਂ ਬਣੀ ਵੋਟ ਵਿਚ ਕੋਈ ਸੋਧ ਕਰਵਾਉਣ ਲਈ ਆਨਲਾਈਨ ਫਾਰਮ ਭਰ ਕੇ ਇਹ ਸੇਵਾ ਮੁਫ਼ਤ ਪ੍ਰਾਪਤ ਕਰ ਸਕਦਾ ਹੈ।

Post Views: 32
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

PUNJAB GOVERNMENT ALLOWS DOCTORS TO JOIN IN MEDICAL/DENTAL COLLEGES

Next Post

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.