• Login
Sunday, July 13, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵਾਰਡਰ ਦੀਆਂ 815 ਅਤੇ 32 ਮੈਟਰਨ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

admin by admin
in PUNJAB
0
E.T.T. teachers recruitment examination on  November 29th
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 7 ਮਈ (ਪ੍ਰੈਸ ਕੀ ਤਾਕਤ ਬਿਊਰੋ) : ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਜੇਲ ਵਿਭਾਗ ਵਿਚ ਵਾਰਡਰ ਦੀਆਂ 815 ਅਤੇ 32 ਮੈਟਰਨ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ।
ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨਾਂ ਅਸਾਮੀਆਂ ਲਈ ਮਿਤੀ 10 ਮਈ ਤੋਂ 31 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।
ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ’ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Post Views: 42
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Subordinate Services Selection Board Punjab issues advertisement for filling up of 815 and 32 Matron posts of Warder- Raman Behl
Previous Post

PUNJAB GOVERNMENT CONSTITUTES NEW SIT TO PROBE KOTKAPURA FIRING CASES

Next Post

ਇਕ ਲੱਖ ਖੁਰਾਕਾਂ ਛੇਤੀ ਪੁੱਜਣ ਦੇ ਚੱਲਦਿਆਂ ਮੁੱਖ ਮੰਤਰੀ ਵੱਲੋਂ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿੱਚ 18-45 ਉਮਰ ਵਰਗ ਦੇ ਟੀਕਾਕਰਨ ਲਈ ਕਦਮ ਚੁੱਕਣ ਦੇ ਆਦੇਸ਼

Next Post

ਇਕ ਲੱਖ ਖੁਰਾਕਾਂ ਛੇਤੀ ਪੁੱਜਣ ਦੇ ਚੱਲਦਿਆਂ ਮੁੱਖ ਮੰਤਰੀ ਵੱਲੋਂ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿੱਚ 18-45 ਉਮਰ ਵਰਗ ਦੇ ਟੀਕਾਕਰਨ ਲਈ ਕਦਮ ਚੁੱਕਣ ਦੇ ਆਦੇਸ਼

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In