• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ

Vijesh by Vijesh
in INDIA, PUNJAB
0
‘ਕੀ ਹਰਿਆਣਾ ਵਿੱਚ ਜੰਗਲ ਰਾਜ ਹੈ?’ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਵੱਲੋਂ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਬਾਰੇ ਕੀਤਾ ਸਵਾਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਨਵੰਬਰ – ਵਰਸ਼ਾ/ਅਸ਼ੋਕ ਵਰਮਾ – 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 18 ਜੇ.ਏ.ਕੇ. ਆਰ.ਆਈ.ਐਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਸੁੰਦਰਬਨੀ ਇਲਾਕੇ ਵਿੱਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨ ਸੈਨਾ ਵੱਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ ਸੀ, ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।
ਸ਼ਹੀਦ ਨੂੰ ਸ਼ਰਧਾਂਜਲੀ ਭੇਟ ਅਤੇ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 22 ਵਰ੍ਹਿਆਂ ਦਾ ਸਿਪਾਹੀ ਸੁਖਬੀਰ ਸਿੰਘ ਇਕ ਬਹਾਦਰ ਤੇ ਉਤਸ਼ਾਹੀ ਸੈਨਿਕ ਸੀ। ਦੇਸ਼ ਇਸ ਸੈਨਿਕ ਦੀ ਮਹਾਨ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਰਹੇਗਾ।
ਸਿਪਾਹੀ ਸੁਖਬੀਰ ਸਿੰਘ ਜੋ ਤਰਨ ਤਾਰਨ ਜ਼ਿਲੇ ਦੀ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਖੁਵਾਸਪੁਰ ਦਾ ਰਹਿਣ ਵਾਲਾ ਸੀ, ਆਪਣੇ ਪਿੱਛੇ ਪਿਤਾ ਕੁਲਵੰਤ ਸਿੰਘ, ਮਾਤਾ ਜਸਬੀਰ ਕੌ ਰ, ਵਿਆਹੁਤਾ ਭਰਾ ਕੁਲਦੀਪ ਸਿੰਘ ਅਤੇ ਦੋ ਭੈਣਾਂ ਦਵਿੰਦਰ ਕੌਰ (ਵਿਆਹੀ) ਤੇ ਕੁਲਵਿੰਦਰ ਕੌਰ (ਅਣਵਿਆਹੀ) ਛੱਡ ਗਿਆ।

Post Views: 35
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Next Post

ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

Next Post
ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.