• Login
Wednesday, June 3, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home HARYANA

ਕੁਰੂਕਸ਼ੇਤਰ ਵਿਚ 21 ਜੂਨ ਨੂੰ ਸੂਰਜਗ੍ਰਹਿ ਮੌਕੇ ਵੱਡਾ ਆਯੋਜਨ ਨਹੀਂ ਹੋਵੇਗਾ

admin by admin
in HARYANA, INDIA
0
ਕੁਰੂਕਸ਼ੇਤਰ ਵਿਚ 21 ਜੂਨ ਨੂੰ ਸੂਰਜਗ੍ਰਹਿ ਮੌਕੇ ਵੱਡਾ ਆਯੋਜਨ ਨਹੀਂ ਹੋਵੇਗਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਕੁਰੂਕਸ਼ੇਤਰ, 13 ਜੂਨ (ਪ੍ਰੈਸ ਕੀ ਤਾਕਤ ਬਿਊਰੋ) – ਹਰਿਆਣਾ ਦੇ ਕੁਰੂਕਸ਼ੇਤਰ ਵਿਚ ਕੋਵਿਡ 19 ਦੇ ਮੱਦੇਨਜ਼ਰ ਸੂਰਜਗ੍ਰਹਿ ਦੇ ਮੌਕੇ ‘ਤੇ 21 ਜੂਨ ਨੂੰ ਮੇਲਾ ਆਯੋਜਿਤ ਨਹੀਂ ਹੋਵੇਗਾ|
ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਸਾਲ 21 ਜੂਨ, 2020 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ ਬਾਅਦ 01:47 ਵਜੇ ਤਕ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਸੂਰਜਗ੍ਰਹਿਣ ਤਾਂ ਲਗੇਗਾ, ਲੇਕਿਨ ਕੋਵਿਡ 19 ਦੇ ਮੱਦੇਨਜ਼ਰ ਜਿਲਾ ਪ੍ਰਸ਼ਾਸਨ ਕੁਰੂਕਸ਼ੇਤਰ ਵੱਲੋਂ ਸੂਰਜਗ੍ਰਹਿ ਮੇਲਾ ਦਾ ਆਯੋਜਨ ਨਹੀਂ ਕੀਤਾ ਜਾਵੇਗਾ| ਉਨਾਂ ਦਸਿਆ ਕਿ ਇਸ ਮੌਕੇ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲ ਵੱਲੋਂ ਕੋਵਿਡ 19 ਦੇ ਸਬੰਧ ਵਿਚ ਜਾਰੀ ਦਿਸ਼ਾ-ਨਿਦੇਸ਼ਾਂ ਅਨੁਸਾਰ ਸਿਰਫ ਪੂਜਾ ਕੀਤੀ ਜਾਵੇਗੀ|
ਉਨਾਂ ਦਸਿਆ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਨਵੀਂ ਦਿੱਲੀ, ਚੰਡੀਗੜ ਸਮੇਤ ਹੋਰ ਗੁਆਂਢੀ ਸੂਬਿਆਂ ਦੀ ਸਰਕਾਰਾਂ ਨੂੰ ਵੀ ਜਾਣੂੰ ਕਰਵਾਇਆ ਗਿਆ ਹੈ ਕਿ ਉਹ ਵੀ ਆਪਣੇ-ਆਪਣੇ ਖੇਤਰ ਦੇ ਲੋਕਾਂ ਨੂੰ ਇਹ ਸੂਚਿਤ ਕਰ ਦੇਣ ਕਿ ਇਸ ਵਾਰ ਕੋਵਿਡ 19 ਦੇ ਮੱਦੇਨਜ਼ਰ ਸੂਰਜਗ੍ਰਹਿ ਦੇ ਮੌਕੇ ‘ਤੇ 21 ਜੂਨ, 2020 ਨੂੰ ਹਰਿਆਣਾ ਦੇ ਧਾਰਮਿਕ ਖੇਤਰ ਕੁਰੂਕਸ਼ੇਤਰ ਵਿਚ ਮੇਲਾ ਆਯੋਜਿਤ ਨਹੀਂ ਹੋਵੇਗਾ ਤਾਂ ਜੋ ਬਿਨਾਂ ਜਾਣਕਾਰੀ ਦੇ ਇੱਥੇ ਪੁੱਜਣ ਵਾਲੇ ਸ਼ਰਧਾਂਲੂਆਂ ਨੂੰ ਕਿਸੇ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਏ|

Post Views: 62
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਬੰਦ ਰਹਿਣਗੀਆਂ: ਜ਼ਿਲ੍ਹਾ ਮੈਜਿਸਟ੍ਰੇਟ

Next Post

ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਭਲਾਈ ਦੇ ਕੰਮ ਕਰ ਰਹੇ ਹਨ – ਬਿਜਲੀ ਮੰਤਰੀ

Next Post
ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਭਲਾਈ ਦੇ ਕੰਮ ਕਰ ਰਹੇ ਹਨ – ਬਿਜਲੀ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਭਲਾਈ ਦੇ ਕੰਮ ਕਰ ਰਹੇ ਹਨ - ਬਿਜਲੀ ਮੰਤਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.