ਟਰਾਂਸਪੋਰਟ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਲਿਖਿਆ ਜਾਵੇਗਾ ਪੱਤਰ, ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 14 ਨਵੰਬਰ ਨੂੰ ਮਨਾਇਆ ਜਾਵੇਗਾ “ਨੋ ਚਲਾਨ ਡੇਅ”
Web Desk-Harsimran ਚੰਡੀਗੜ੍ਹ, 29 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ...




