• Login
Wednesday, June 24, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਤਰਕਸ਼ੀਲ ਚੌਕ ਤੋਂ ਸੰਘੇੜਾ ਬਾਈਪਾਸ ਸੜਕ ਦਾ ਨਿਰਮਾਣ ਛੇਤੀ ਹੋਵੇਗਾ: ਤੇਜ ਪ੍ਰਤਾਪ ਸਿੰਘ ਫੂਲਕਾ

Rakesh Goyal by Rakesh Goyal
in PUNJAB
0
ਤਰਕਸ਼ੀਲ ਚੌਕ ਤੋਂ ਸੰਘੇੜਾ ਬਾਈਪਾਸ ਸੜਕ ਦਾ ਨਿਰਮਾਣ ਛੇਤੀ ਹੋਵੇਗਾ: ਤੇਜ ਪ੍ਰਤਾਪ ਸਿੰਘ ਫੂਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਲੋਕ ਨਿਰਮਾਣ ਵਿਭਾਗ ਨੂੰ ਫੌਰੀ ਟੈਂਡਰ ਪ੍ਰਕਿਰਿਆ ਸ਼ੁਰੂ ਕਰਨ ਦੇ ਆਦੇਸ਼

ਬਰਨਾਲਾ,23 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਤਰਕਸ਼ੀਲ ਚੌਕ ਤੋਂ ਬਰਨਾਲਾ-ਰਾਏਕੋਟ ਰੋਡ (ਸੰਘੇੜਾ ਬਾਈਪਾਸ) ਸੜਕ ਦਾ ਦੌਰਾ ਕੀਤਾ ਗਿਆ ਅਤੇ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਦਿੱਤੇ ਕਿ ਇਸ ਸੜਕ ਦਾ ਕੰਮ ਛੇਤੀ ਤੋਂ ਛੇਤੀ ਸ਼ੁਰੂ ਕਰਵਾਇਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਆਖਿਆ ਕਿ ਤਰਕਸ਼ੀਲ ਚੌਕ ਤੋਂ ਸੰਘੇੜਾ ਬਾਈਪਾਸ ਦੇ 4.3 ਕਿਲੋਮੀਟਰ ਟੋਟੇ ਦੀ ਮੁਰੰਮਤ ਛੇਤੀ ਕਰਵਾਈ ਜਾਵੇਗੀ ਤਾਂ ਜੋ ਰਾਹਗੀਰਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱੱਸਿਆ ਕਿ ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਇਸ ਸੜਕ ਦੀ ਟੈਂਡਰ ਪ੍ਰਕਿਰਿਆ ਫੌਰੀ ਸ਼ੁਰੂ ਕਰ ਕੇ ਸੜਕ ਦੀ ਮੁਰੰਮਤ ਜਲਦ ਤੋਂ ਜਲਦ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਕਿਸੇ ਵੀ ਹਾਲਤ ਵਿਚ ਲੇਟ ਲਤੀਫੀ ਬਰਦਾਸ਼ਤ ਨਹੀਂ ਕੀਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੀਵਰੇਜ ਬੋਰਡ ਨੂੰ ਵੀ ਹਦਾਇਤ ਕੀਤੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਤੱਕ ਰਾਹਗੀਰਾਂ ਦੀ ਸਹੂਲਤ ਦੇ ਮੱਦੇਨਜ਼ਰ ਲੋੜੀਂਦੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਐਸਡੀਓ (ਪੀਡਬਲਿਊਡੀ) ਸ੍ਰੀ ਪਿਊਸ਼ ਵੀ ਹਾਜ਼ਰ ਸਨ।

Post Views: 71
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਇੰਦਰ ਕੁਮਾਰ ਨੂੰ ਨਾਇਬ ਤਹਿਸੀਲਦਾਰ ਬਣਨ ‘ਤੇ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਸੇਵਾ ਕਰਨ ਵਾਲੇ ‘ਤੇ ਕੀਤਾ ਸਨਮਾਨਿਤ

Next Post

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਐਲਾਨੇ

Next Post
ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਐਲਾਨੇ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਐਲਾਨੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.