• Login
Sunday, July 12, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home BREAKING

ਗੁਰਬਾਣੀ ਦੇ `ਸਰਬੱਤ ਦੇ ਭਲੇ` ਦੇ ਸੰਦੇਸ਼ ਨੂੰ ਦੁਨੀਆ ਭਰ ਵਿਚ ਪਹੁੰਚਾਉਣਾ ਉਦੇਸ਼

admin by admin
in BREAKING, CHANDIGARH, COVER STORY, PUNJAB
0
भगवंत मान ने यूक्रेन में फंसे पंजाबियों की मदद के लिए जारी किया व्हाट्सएप नंबर

file photo

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 7 ਅਪ੍ਰੈਲ:(ਸ਼ਿਵ ਨਾਰਾਇਣ ਜਾਗੇੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਸੂਬਾ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਪ੍ਰਸਾਰਣ/ਸੰਚਾਰ ਤਕਨੀਕਾਂ ਨੂੰ ਸਥਾਪਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ `ਸਰਬ ਸਾਂਝੀ ਗੁਰਬਾਣੀ ` ਦੇ ਦੁਨੀਆਂ ਭਰ `ਚ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ ਤਾਂ ਜੋ `ਸਰਬੱਤ ਦੇ ਭਲੇ` ਦੇ ਇਲਾਹੀ ਸੰਦੇਸ਼ ਨੂੰ ਦੁਨੀਆ ਭਰ ਵਿਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

ਇਹ ਉਪਰਾਲਾ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ ਦੇ ਨਾਲ-ਨਾਲ ਰਸਭਿੰਨੀ ਇਲਾਹੀ ਗੁਰਬਾਣੀ ਸਰਵਣ ਕਰਨ ਦਾ ਮੌਕਾ ਵੀ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਸੇਵਾ ਨਿਭਾਉਣ ਲਈ ਤਿਆਰ ਹੈ।

ਆਪਣੇ ਵੀਡੀਓ ਸੰਦੇਸ਼ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਦੇ ਇਲਾਹੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਉਨ੍ਹਾਂ ਇਸ ਲਈ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇੱਕੋ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀ.ਵੀ ਸਮੇਤ ਸੰਚਾਰ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਰੇਡੀਓ, ਐੱਫ.ਐੱਮ., ਸੋਸ਼ਲ ਮੀਡੀਆ ਅਤੇ ਮੋਬਾਈਲ ਐਪਸ `ਤੇ ਪ੍ਰਸਾਰਤ ਕੀਤਾ ਜਾਵੇ ।

ਮੁੱਖ ਮੰਤਰੀ ਨੇ ਇਸ ਕਾਰਜ ਲਈ ਪੰਜਾਬ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਵੀਨਤਮ ਬੁਨਿਆਦੀ ਢਾਂਚਾ/ਤਕਨਾਲੋਜੀ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਜਿਸ ਵਿੱਚ ਨਵੀਨਤਮ ਕੈਮਰੇ ਅਤੇ ਪ੍ਰਸਾਰਣ ਉਪਕਰਨ ਸ਼ਾਮਲ ਹਨ।ਇਸ ਤੋਂ ਇਲਾਵਾ ਪ੍ਰਸਾਰਣ ਦੇ ਹੋਰ ਡਿਜੀਟਲ ਮਾਧਿਅਮ ਜਿਵੇਂ ਯੂ-ਟਿਊਬ, ਮੋਬਾਈਲ ਐਪਸ, ਧਾਰਮਿਕ ਚੈਨਲ ਜਾਂ ਕੋਈ ਹੋਰ ਚੈਨਲ ਜੋ ਇਕੋ ਮਾਧਿਅਮ ਦੀ ਬਜਾਏ ਵੱਖ ਵੱਖ ਤਕਨੀਕਾਂ ਵਰਤ ਕੇ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦੇ ਹੋਣ ਉਨ੍ਹਾਂ ਲਈ ਵੀ ਸਰਕਾਰ ਲੋੜੀਂਦਾ ਸਾਜੋ ਸਮਾਨ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ ਤਾਂ ਜੋ ਸਰਬ ਸਾਂਝੀ ਬਾਣੀ ਨੂੰ ਦੁਨੀਆ ਭਰ ਵਿੱਚ ਪਹੁੰਚਾਇਆ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਇਸ ਦਾ ਖਰਚਾ ਚੁੱਕਣ ਲਈ ਤਿਆਰ ਹੈ।

Post Views: 137
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

The several Stages of the Production Process

Next Post

योगा फेडरेशन द्वारा वैशाखी के पर्व पर एक मेगा कल्चरल प्रोग्राम का आयोजन 12 तारीख को शाम 5:30 बजे सुभाष पार्क के ओपन थिएटर में मनाया जाएगा। इस कार्यक्रम के मुख्य अतिथि हरियाणा के गृह एवं स्वास्थ्य मंत्री अनिल विज होंगे।

Next Post
योगा फेडरेशन द्वारा वैशाखी के पर्व पर एक मेगा कल्चरल प्रोग्राम का आयोजन 12 तारीख को शाम 5:30 बजे सुभाष पार्क के ओपन थिएटर में मनाया जाएगा। इस कार्यक्रम के मुख्य अतिथि हरियाणा के गृह एवं स्वास्थ्य मंत्री अनिल विज होंगे।

योगा फेडरेशन द्वारा वैशाखी के पर्व पर एक मेगा कल्चरल प्रोग्राम का आयोजन 12 तारीख को शाम 5:30 बजे सुभाष पार्क के ओपन थिएटर में मनाया जाएगा। इस कार्यक्रम के मुख्य अतिथि हरियाणा के गृह एवं स्वास्थ्य मंत्री अनिल विज होंगे।

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.