• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home WORLD

UN ‘ਚੋਂ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਦਿੱਤਾ ਅਸਤੀਫਾ

admin by admin
in WORLD
0
UN ‘ਚੋਂ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਦਿੱਤਾ ਅਸਤੀਫਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਵਾਸ਼ਿੰਗਟਨ – ਸੰਯੁਕਤ ਰਾਸ਼ਟਰ ‘ਚ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੇਲੀ ਨੇ ਇਹ ਅਸਤੀਫਾ ਕਿਉਂ ਦਿੱਤਾ ਇਸ ਬਾਰੇ ਅਜੇ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ। ਉਥੇ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਿੱਕੀ ਹੇਲੀ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਹੇਲੀ ਦਾ ਅਸਤੀਫਾ ਸਵੀਕਾਰ ਕਰਨ ਤੋਂ ਬਾਅਦ ਟਰੰਪ ਨੇ ਇਕ ਟਵੀਟ ਕਰ ਜਾਣਕਾਰੀ ਵੀ ਦਿੱਤੀ ਸੀ ਕਿ ਉਹ ਮੰਗਲਵਾਰ (ਅੱਜ) ਸਵੇਰੇ 10:30 ਵਜੇ ਨਿੱਕੀ ਹੇਲੀ ਨਾਲ ਗੱਲਬਾਤ ਕਰਨਗੇ। ਦੱਸ ਦਈਏ ਕਿ ਟਰੰਪ ਪ੍ਰਸ਼ਾਸਨ ‘ਚ ਨਿੱਕੀ ਹੇਲੀ ਸਭ ਤੋਂ ਉੱਚ ਅਹੁਦੇ ਵਾਲੀ ਭਾਰਤੀ-ਅਮਰੀਕੀ ਸੀ।

Post Views: 41
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਦੇਸ਼ ਦੇ ਵਿਕਾਸ ਵਿੱਚ ਹਰਿਆਣਾ ਦਾ ਯੋਗਦਾਨ ਅਹਿਮ – ਨਰਿੰਦਰ ਮੋਦੀ

Next Post

ਅਮਰਿੰਦਰ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

Next Post
ਅਮਰਿੰਦਰ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

ਅਮਰਿੰਦਰ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.