• Login
Friday, May 16, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸੂਬੇ ਵਿੱਚ ਖਰੀਦ ਦੇ 20 ਵੇਂ ਦਿਨ 435931 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

admin by admin
in PUNJAB, WORLD
0
512063  MT Wheat Procured on fifth day

file photo

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 29 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 20ਵੇਂ ਦਿਨ 435931 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 435865 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 66 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 435865 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 93951 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 92604 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 100192 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 67373 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 56553 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 25192 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ 20 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 10478237 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Post Views: 54
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Current status of wheat diseases in PunjabDeadlock over Punjab wheat purchasesDistrict wise wheat production in punjabeProcurement System Government of PunjabFarmers in Punjab Haryana receive MSP directly in bankMSP for wheatPunjab Anaaj Kharid Portal Latest UpdatePunjab Mandi Board Farmer Help Desks in punjabpurchasing wheat and paddy in PunjabRain effect wheat in grain Market in PunjabWheat prices across PunjabWHEAT PROCURED IN PUNJABWheat procurement PunjabWheat Seed Manufacturers and Suppliers in punjabWHEAT wheat price in punjab
Previous Post

ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਦੋ ਕੋਵਿਡ ਮਰੀਜਾਂ ਦੀ ਐਮਰਜੈਂਸੀ ਸਫ਼ਲਤਾ ਪੂਰਵਕ ਸਰਜਰੀ

Next Post

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਮੁੱਖ ਮੰਤਰੀ 1 ਮਈ ਨੂੰ ਸੰਗਤਾਂ ਨਾਲ ਅਰਦਾਸ ਵਿੱਚ ਸ਼ਾਮਲ ਹੋਣਗੇ

Next Post
CAPT AMARINDER URGES MODI TO CLEAR Rs. 937 CR PROJECTS FOR 400TH PRAKASH PURAB OF GURU TEGH BAHADUR JI

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਮੁੱਖ ਮੰਤਰੀ 1 ਮਈ ਨੂੰ ਸੰਗਤਾਂ ਨਾਲ ਅਰਦਾਸ ਵਿੱਚ ਸ਼ਾਮਲ ਹੋਣਗੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In