• Login
Saturday, July 5, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਜ਼ਿਲੇ ਦੀਆਂ ਅਨਾਜ ਮੰਡੀਆਂ ਵਿੱਚ 390079 ਮੀਟ੍ਰਿਕ ਟਨ ਪੁੱਜੀ ਕਣਕ : ਡਿਪਟੀ ਕਮਿਸ਼ਨਰ

admin by admin
in INDIA, PUNJAB
0
512063  MT Wheat Procured on fifth day

file photo

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਠਿੰਡਾ 21 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) : ਜ਼ਿਲੇ ਦੀਆਂ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਸਮੇਂ ਸਿਰ ਹੋ ਰਹੀ ਹੈ । ਹੁਣ ਤਕ ਜ਼ਿਲੇ ਦੀਆਂ ਅਨਾਜ ਮੰਡੀਆਂ ਤੇ ਵੱਖ-ਵੱਖ ਖਰੀਦ ਕੇਂਦਰਾਂ ਚ ਕਰੀਬ 390079 ਮੀਟ੍ਰਿਕ ਟਨ ਕਣਕ ਦੀ ਆਮਦ ਅਤੇ 341366 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਇਸ ਤੋਂ ਇਲਾਵਾ 135701 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਸਾਂਝੀ ਕੀਤੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ’ਚ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 101095 ਮੀਟਿ੍ਰਕ ਟਨ, ਮਾਰਕਫੈਡ ਨੇ 80859 ਮੀਟਿ੍ਰਕ ਟਨ, ਪਨਸਪ ਨੇ 89575 ਮੀਟਿ੍ਰਕ ਟਨ, ਵੇਅਰ ਹਾਊਸ ਨੇ 59605 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਨੇ 10232 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ ਛਾਂ, ਰੋਸ਼ਨੀ, ਪੀਣ ਲਈ ਸਾਫ਼ ਪਾਣੀ ਤੋਂ ਇਲਾਵਾ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ।

Post Views: 51
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

130 FIRs registered against violators of COVID-19 norms in last 24 hours across Punjab after launch of fresh Covid restrictions

Next Post

State ropes in SGPC in fight against virus, Punjab gets 4 lakh more Covishield doses, reaches 54,000 daily testing

Next Post
e-IPHMDP embolden partnership and mutual cooperation among ITEC nations: Vini Mahajan

State ropes in SGPC in fight against virus, Punjab gets 4 lakh more Covishield doses, reaches 54,000 daily testing

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In