• Login
Sunday, May 17, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home DELHI

ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ: ਰਮਨ ਬਹਿਲ

admin by admin
in DELHI, HARYANA, INDIA, PUNJAB
0
E.T.T. teachers recruitment examination on  November 29th
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 25 ਜੂਨ (ਸ਼ਿਵ ਨਾਰਾਇਣ ਜਾਂਗੜਾ) ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ।
ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੋਰਡ ਵਲੋਂ 11 ਜੁਲਾਈ 2021 ਦਿਨ ਐਤਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ ਲੈਣ ਸਬੰਧੀ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ । ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਵਿੱਚ ਵਿਦਿਅਕ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਸਿਫਾਰਸ਼ਾਂ ਵਿਭਾਗ ਨੂੰ ਨਿਯਕਤੀ ਪੱਤਰ ਜਾਰੀ ਕਰਨ ਹਿੱਤ ਕਰ ਦਿੱਤੀਆਂ ਜਾਣਗੀਆਂ।
ਸ੍ਰੀ ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Post Views: 79
  • Facebook
  • Twitter
  • WhatsApp
  • Telegram
  • Facebook Messenger
  • Copy Link
Tags: (ਸ਼ਿਵ ਨਾਰਾਇਣ ਜਾਂਗੜਾ)2021. It was informed by ChairmanWritten Examination for Legal Clerks vacancies in Punjab Civil Secretariat and other departments would be conducted on July 11Written Examination for posts of Legal Clerks in Punjab Civil Secretariat & other Departments
Previous Post

ਪੰਜਾਬ ਸਰਕਾਰ ਵੱਲੋਂ ਮਜ਼ਬੂਤ ਪ੍ਰਸ਼ਾਸਨ ਲਈ ਡਾਟਾ ਪਾਲਿਸੀ ਲਾਗੂ

Next Post

Methods for a Successful Modern day Relationship

Next Post

Methods for a Successful Modern day Relationship

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.