Tuesday, September 8, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਖੁਰਾਕ ਸੁਰੱਖਿਆ ਉਨੀ ਹੀ ਮਹੱਤਵਪੂਰਨ ਹੈ, ਜਿੰਨੀ ਕਿ ਕੌਮੀ ਸੁਰੱਖਿਆ ਅਤੇ ਖੇਤੀਬਾੜੀ ਵਿਚ ਜੈਵਿਕ ਵਿਭਿੰਨਤਾ ਹੋਣੀ ਚਾਹੀਦੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਆਖਰੀ ਦਿਨ ਜੈ ਜਵਾਨ ਜੈ ਕਿਸਾਨ-ਜਵਾਨਾਂ ਦੀ ਜਿੱਤ ਕਿਸਾਨਾਂ ਦੀ ਜਿੱਤ ਵਿਸ਼ੇ ’ਤੇ ਹੋਏ ਆਨਲਾਈਨ ਸੈਸ਼ਨ ਵਿੱਚ ਹਿੱਸਾ ਲੈਣ ਮੌਕੇ ਕੀਤਾ।

admin by admin
in BREAKING
Reading Time: 1 min read
A A
0
ਖੁਰਾਕ ਸੁਰੱਖਿਆ ਉਨੀ ਹੀ ਮਹੱਤਵਪੂਰਨ ਹੈ, ਜਿੰਨੀ ਕਿ ਕੌਮੀ ਸੁਰੱਖਿਆ ਅਤੇ ਖੇਤੀਬਾੜੀ ਵਿਚ ਜੈਵਿਕ ਵਿਭਿੰਨਤਾ ਹੋਣੀ ਚਾਹੀਦੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਆਖਰੀ ਦਿਨ ਜੈ ਜਵਾਨ ਜੈ ਕਿਸਾਨ-ਜਵਾਨਾਂ ਦੀ ਜਿੱਤ ਕਿਸਾਨਾਂ ਦੀ ਜਿੱਤ ਵਿਸ਼ੇ ’ਤੇ ਹੋਏ ਆਨਲਾਈਨ ਸੈਸ਼ਨ ਵਿੱਚ ਹਿੱਸਾ ਲੈਣ ਮੌਕੇ ਕੀਤਾ।
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ(ਪ੍ਰੈਸ ਕੀ ਤਾਕਤ ਬਿਊਰੋ):ਖੁਰਾਕ ਸੁਰੱਖਿਆ ਉਨੀ ਹੀ ਮਹੱਤਵਪੂਰਨ ਹੈ, ਜਿੰਨੀ ਕਿ ਕੌਮੀ ਸੁਰੱਖਿਆ ਅਤੇ ਖੇਤੀਬਾੜੀ ਵਿਚ ਜੈਵਿਕ ਵਿਭਿੰਨਤਾ ਹੋਣੀ ਚਾਹੀਦੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਆਖਰੀ ਦਿਨ ਜੈ ਜਵਾਨ ਜੈ ਕਿਸਾਨ-ਜਵਾਨਾਂ ਦੀ ਜਿੱਤ ਕਿਸਾਨਾਂ ਦੀ ਜਿੱਤ ਵਿਸ਼ੇ ’ਤੇ ਹੋਏ ਆਨਲਾਈਨ ਸੈਸ਼ਨ ਵਿੱਚ ਹਿੱਸਾ ਲੈਣ ਮੌਕੇ ਕੀਤਾ।
ਖੁਰਾਕ ਸੁਰੱਖਿਆ ਅਤੇ ਕੌਮੀ ਸੁਰੱਖਿਆ ਦੇ ਮਾਮਲੇ ਵਿੱਚ ਦੇਸ਼ ਦੀ ਲੋੜ ਸਮੇਂ ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ। ਇਸ ਲਈ ਪੰਜਾਬ ਦੇਸ਼ ਦੀ ਖੜਗ ਭੁਜਾ ਅਤੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ। ਸੈਸ਼ਨ ਦੇ ਸੰਚਾਲਕ ਅਤੇ ਸੰਸਦ ਮੈਂਬਰ ਸ੍ਰੀ ਮਨੀਸ਼ ਨੂੰ ਖੇਤੀਬਾੜੀ ਰਾਜਾਂ ’ਤੇ ਖੇਤੀ ਕਾਨੂੰਨਾਂ ਦੇ ਪ੍ਰਭਾਵਾਂ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਸੂਬੇ ਦੀ ਆਬਾਦੀ ਕੌਮੀ ਆਬਾਦੀ ਦਾ 2 ਫੀਸਦੀ ਹੋਣ ਦੇ ਬਾਵਜੂਦ ਪੰਜਾਬ ਨੇ ਕੌਮੀ ਅਨਾਜ ਸੁਰੱਖਿਆ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿਚ ਵੱਡਾ ਯੋਗਦਾਨ ਪਾਇਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਵਾਸਤੇ ਪੰਜਾਬ ਨੇ ਆਪਣੀ ਮਿੱਟੀ ਨੂੰ ਜ਼ਹਿਰੀਲਾ ਬਣਾ ਲਿਆ ਅਤੇ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਕਾਫ਼ੀ ਹੇਠਾਂ ਚਲਾ ਗਿਆ।ਇਸ ਤੋਂ ਇਲਾਵਾ ਭਾਰਤ ਮਾਤਾ ਦੇ ਸਨਮਾਨ ਵਿੱਚ ਪੰਜਾਬ ਨੇ ਆਪਣੇ ਕਈ ਬਹਾਦਰ ਜਵਾਨਾਂ ਦੀ ਕੁਰਬਾਨੀ ਦੇ ਦਿੱਤੀ ਅਤੇ ਬਦਲੇ ਵਿੱਚ ਕੁਝ ਨਹੀਂ ਮੰਗਿਆ, ਪਰ ਹੁਣ ਜਦੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਖ਼ਾਸਕਰ ਪੰਜਾਬ ਦੇ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ।
ਸ. ਬਾਦਲ ਨੇ ਕਿਹਾ ਕਿ ਹਾਲਾਂਕਿ ਸਾਡੇ ਦੇਸ਼ ਵਿੱਚ ਖਾਦ ਸੁਰੱਖਿਆ ਦੇ ਵੱਡੇ ਭੰਡਾਰ ਹਨ, ਪਰ ਬਹੁਤੀ ਵਸੋਂ ਇਸ ਨੂੰ ਖਰੀਦਣ ਦੇ ਸਮਰੱਥ ਨਹੀਂ ਹੈ। ਹੰਗਰ ਇੰਡੈਕਸ ਅਨੁਸਾਰ, ਭਾਰਤ 94ਵੇਂ ਸਥਾਨ ’ਤੇ ਹੈ, ਜਦੋਂ ਕਿ ਇਥੋਪੀਆ ਵਰਗੇ ਦੇਸ਼ਾਂ ਨੇ ਭਾਰਤ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ। ਜੇਕਰ ਕੇਂਦਰ ਸਰਕਾਰ ਲੋਕਾਂ ਨੂੰ ਭੋਜਨ ਨਹੀਂ ਦੇ ਸਕਦੀ ਤਾਂ ਇਸ ਨੂੰ ਸਰਕਾਰ ਅਖਵਾਉਣ ਦਾ ਕੋਈ ਅਧਿਕਾਰ ਨਹੀਂ ਹੈ। ਅੱਜ, ਭਾਰਤੀ ਫੌਜ ਵਿਚ ਪੰਜਾਬ ਦਾ ਯੋਗਦਾਨ 8 ਫੀਸਦੀ ਹੈ ਜੋ ਬਿ੍ਰਟਿਸ਼ ਸਾਸ਼ਨ ਦੌਰਾਨ 20 ਫੀਸਦੀ ਸੀ।
ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਨਾਂ ਕਾਨੂੰਨਾਂ ਨੂੰ ਰੱਦ ਕਰਕੇ ਮੁੜ ਵਿਚਾਰਨਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਨੂੰ ਆਪਣੀ ਅਣਖ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ। ਉਨਾਂ ਹਰਿਆਣੇ ਦੇ ਲੋਕਾਂ ਦਾ ਪੰਜਾਬ ਦੇ ਵਿਰੋਧ ਪ੍ਰਦਰਸ਼ਨ ਵਿਚ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਇਨਾਂ ਵਿਵਾਦਪੂਰਨ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਸਾਰੀਆਂ ਧਿਰਾਂ ਦੀ ਇੱਕ ਕਮੇਟੀ ਬਣਾਈ ਜਾਣੀ ਚਾਹੀਦੀ ਹੈ। ਕੇਂਦਰ ਸਰਕਾਰ ਨੂੰ ਇਹ ਕਾਨੂੰਨ ਕਿਸਾਨਾਂ ’ਤੇ ਥੋਪਣੇ ਨਹੀਂ ਚਾਹੀਦੇ।
ਅਦਾਕਾਰਾ ਅਤੇ ਸਿਆਸਤਦਾਨ ਸ੍ਰੀਮਤੀ ਗੁਲ ਪਨਾਗ ਨੇ ਕਿਹਾ ਕਿ ਭਾਰਤ ਦੇ ਪ੍ਰਸੰਗ ਵਿੱਚ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਦੇਸ਼ ਦੇ ਵਿਕਾਸ ਅਤੇ ਰੱਖਿਆ ਵਿੱਚ ਕਿਸਾਨਾਂ ਅਤੇ ਸੈਨਿਕਾਂ ਦੇ ਯੋਗਦਾਨ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਨੇ ਖਾਦ ਸੁਰੱਖਿਆ ਵਿੱਚ ਭਾਰਤ ਨੂੰ ‘ਆਤਮਨਿਰਭਾਰ’ ਬਣਾਇਆ ਹੈ। ਉਹਨਾਂ ਕਿਹਾ ਕਿ ਬਹੁਤੇ ਫੌਜੀ ਪਰਿਵਾਰਾਂ ਦਾ ਪਿਛੋਕੜ ਕਿਸਾਨੀ ਹੈ ਅਤੇ ਉਨਾਂ ਵਿਚੋਂ ਬਹੁਤ ਸਾਰੇ ਇਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਕੀ ਇਹ ਉਨਾਂ ਨੂੰ ’ਦੇਸ਼ਧ੍ਰੋਹੀ’ ਬਣਾ ਦੇਵੇਗਾ? ਸ੍ਰੀਮਤੀ ਪਨਾਗ ਨੇ ਸੱਤਾਧਾਰੀ ਧਿਰ ਵੱਲੋਂ ਕਿਸਾਨਾਂ ਨੂੰ ਦੇਸ਼ਧ੍ਰੋਹੀ ਕਹਿਣ ‘ਤੇ ਵੀ ਗੰਭੀਰ ਚਿੰਤਾ ਜ਼ਾਹਰ ਕੀਤੀ। ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਕੋਈ ਆਪਣੇ ਵਿਚਾਰ ਪ੍ਰਗਟ ਕਰਨ ਲਈ ਸੁਤੰਤਰ ਹੈ ਪਰ ਹਰ ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਦੇਸ਼ਧ੍ਰੋਹੀ ਕਹਿਣਾ ਸਰਕਾਰ ਦੀ ਆਦਤ ਬਣ ਗਈ ਹੈ।
ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਇਨਾਂ ਵਿਵਾਦਪੂਰਨ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਸਾਰੀਆਂ ਧਿਰਾਂ ਦੀ ਇੱਕ ਕਮੇਟੀ ਬਣਾਈ ਜਾਣੀ ਚਾਹੀਦੀ ਹੈ। ਕੇਂਦਰ ਸਰਕਾਰ ਨੂੰ ਇਹ ਕਾਨੂੰਨ ਕਿਸਾਨਾਂ ’ਤੇ ਥੋਪਣੇ ਨਹੀਂ ਚਾਹੀਦੇ।
ਅਦਾਕਾਰ ਅਤੇ ਸਿਆਤਦਾਨ ਗੁਲ ਪਨਾਗ ਨੇ ਕਿਹਾ ਕਿ ਭਾਰਤ ਦੇ ਪ੍ਰਸੰਗ ਵਿੱਚ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਦੇਸ਼ ਦੇ ਵਿਕਾਸ ਅਤੇ ਸੁਰੱਖਿਆ ਵਿੱਚ ਕਿਸਾਨਾਂ ਅਤੇ ਸੈਨਿਕਾਂ ਦੇ ਅਹਿਮ ਯੋਗਦਾਨ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਨੇ ਖਾਣ ਪੀਣ ਵਿੱਚ ਭਾਰਤ ਨੂੰ ‘ਆਤਮ-ਨਿਰਭਾਰ’ ਬਣਾਇਆ ਹੈ। ਉਹਨਾਂ ਪੁੱਛਿਆ ਕਿ ਬਹੁਤੇ ਫੌਜੀ ਪਰਿਵਾਰਾਂ ਦਾ ਕਿਸਾਨੀ ਪਿਛੋਕੜ ਹੈ ਅਤੇ ਉਨਾਂ ਵਿਚੋਂ ਬਹੁਤ ਸਾਰੇ ਇਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਕੀ ਇਹ ਉਨਾਂ ਨੂੰ ‘ਦੇਸ਼ਧ੍ਰੋਹੀ ’ ਬਣਾ ਦੇਵੇਗਾ? ਪਨਾਗ ਨੇ ਸੱਤਾਧਾਰੀ ਧਿਰ ਵੱਲੋਂ ਦੇਸ਼ਧ੍ਰੋਹੀ ਦਾ ਟੈਗ ਦੇਣ ’ਤੇ ਵੀ ਗੰਭੀਰ ਚਿੰਤਾ ਜ਼ਾਹਰ ਕੀਤੀ। ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਕੋਈ ਆਪਣੇ ਵਿਚਾਰ ਪ੍ਰਗਟ ਕਰਨ ਲਈ ਸੁਤੰਤਰ ਹੈ ਪਰ ਇਸ ਸਰਕਾਰ ਦੀ ਆਦਤ ਹੈ ਕਿ ਉਹ ਹਰ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਨੂੰ ਦੇਸ਼ ਵਿਰੋਧੀ ਕਹਿਣ ਲੱਗ ਜਾਂਦੀ ਹੈ।

Post Views: 130
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਹਾਦਸਿਆਂ ਅਤੇ ਆਫਤਾਵਾ ਸਮੇ ਜਿੰਦਗੀ ਬਚਾਉਣ ਲਈ ਫਸਟ ਏਡ ਦਾ ਅਹਿਮ ਯੋਗਦਾਨ – ਅੈਸ ਅੈਸ ਪੀ।

Next Post

ਪੰਜਾਬ ਦੇ ਆੜ੍ਹਤੀਆਂ ਤੇ ਆਮਦਨ ਕਰ ਦੇ ਛਾਪੇ ਕੇਂਦਰ ਦੇ ਇਸ਼ਾਰਿਆਂ ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕਾਰਵਾਈਆਂ ਸਿੰਗਲਾ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਸਮਾਣਾ, ਪਟਿਆਲਾ ਤੇ ਰਾਜਪੁਰਾ ਦੇ ਆੜ੍ਹਤੀ ਆਗੂਆਂ ਨਾਲ ਮਿਲ ਕੇ ਕੀਤੀ ਦਬਾਅ ਦੀ ਨੀਤੀ ਦੀ ਆਲੋਚਨਾ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
Next Post
ਪੰਜਾਬ ਦੇ ਆੜ੍ਹਤੀਆਂ ਤੇ ਆਮਦਨ ਕਰ ਦੇ ਛਾਪੇ ਕੇਂਦਰ ਦੇ ਇਸ਼ਾਰਿਆਂ ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕਾਰਵਾਈਆਂ  ਸਿੰਗਲਾ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਸਮਾਣਾ, ਪਟਿਆਲਾ ਤੇ ਰਾਜਪੁਰਾ ਦੇ ਆੜ੍ਹਤੀ ਆਗੂਆਂ ਨਾਲ ਮਿਲ ਕੇ ਕੀਤੀ ਦਬਾਅ ਦੀ ਨੀਤੀ ਦੀ ਆਲੋਚਨਾ

ਪੰਜਾਬ ਦੇ ਆੜ੍ਹਤੀਆਂ ਤੇ ਆਮਦਨ ਕਰ ਦੇ ਛਾਪੇ ਕੇਂਦਰ ਦੇ ਇਸ਼ਾਰਿਆਂ ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕਾਰਵਾਈਆਂ ਸਿੰਗਲਾ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਸਮਾਣਾ, ਪਟਿਆਲਾ ਤੇ ਰਾਜਪੁਰਾ ਦੇ ਆੜ੍ਹਤੀ ਆਗੂਆਂ ਨਾਲ ਮਿਲ ਕੇ ਕੀਤੀ ਦਬਾਅ ਦੀ ਨੀਤੀ ਦੀ ਆਲੋਚਨਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us