Monday, August 31, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਪਟਿਆਲਾ ਅਤੇ ਅੰਮਿ੍ਰਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ 550 ਅਸਾਮੀਆਂ ਨੂੰ ਮਨਜ਼ੂਰੀ

admin by admin
in PUNJAB
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 18 ਫਰਵਰੀ (ਪ੍ਰੈਸ ਕਿ ਤਾਕਤ ਬਿਊਰੋ) : – ਪੰਜਾਬ ਮੰਤਰੀ ਮੰਡਲ ਨੇ ਅੱਜ ਪਟਿਆਲਾ ਅਤੇ ਅੰਮਿ੍ਰਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਦੇ ਕੰਮਕਾਜ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇਨ੍ਹਾਂ ਅਦਾਰਿਆਂ ਵਿੱਚ 550 ਅਸਾਮੀਆਂ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨਵੀਆਂ ਅਸਾਮੀਆਂ ਵਿਚ ਤਕਨੀਕੀ ਪੈਰਾ ਮੈਡੀਕਲ ਦੀਆਂ 66, ਨਰਸਾਂ, ਟੈਕਨੀਸ਼ੀਅਨ ਅਤੇ ਚੌਥੇ ਦਰਜੇ ਦੇ ਕਰਮਚਾਰੀਆਂ ਦੀਆਂ 464 ਅਸਾਮੀਆਂ ਅਤੇ ਵੀਡੀਆਰਐਲ/ਐਮਆਰਯੂ ਲੈਬ ਪ੍ਰਾਜੈਕਟਾਂ ਦੀਆਂ 20 ਅਸਾਮੀਆਂ ਸ਼ਾਮਲ ਹੋਣਗੀਆਂ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਅਸਾਮੀਆਂ ਮੈਡੀਕਲ ਮਸ਼ੀਨਰੀ, ਉਪਕਰਣ ਅਤੇ ਬੁਨਿਆਦੀ ਢਾਂਚੇ ਦੀ ਵਰਤੋਂ ਵਿੱਚ ਸਹਾਈ ਹੋਣਗੀਆਂ ਅਤੇ ਸਟਾਫ ਦੀ ਘਾਟ ਨੂੰ ਵੀ ਪੂਰਾ ਕਰਨਗੀਆਂ ਜਿਸ ਨਾਲ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ।
ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਆਪਣੀ ਪੁਨਰ ਗਠਨ ਯੋਜਨਾ ਤਹਿਤ ਪਹਿਲਾਂ ਤੋਂ ਮਨਜ਼ੂਰਸੁਦਾ 9 ਅਸਾਮੀਆਂ ਨੂੰ ਪੁਨਰ-ਸੁਰਜੀਤ ਕਰਨ ਦੇ ਨਾਲ ਨਾਲ ਮੈਡੀਕਲ ਸਿੱਖਿਆ ਅਤੇ ਖੋਜ ਡਾਇਰੈਕਟੋਰੇਟ ਵਿਚ ਪੰਜ ਨਵੀਆਂ ਅਸਾਮੀਆਂ ਬਣਾਉਣ ਅਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਨਰਸਾਂ, ਟੈਕਨੀਸੀਅਨ ਅਤੇ ਚੌਥੇ ਦਰਜੇ ਦੇ ਕਰਮਚਾਰੀਆਂ ਦੀਆਂ 464 ਖਾਲੀ ਪਈਆਂ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਅਤੇ ਭਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮਿ੍ਰਤਸਰ ਵਿਖੇ ਵਾਇਰਲ ਰਿਸਰਚ ਐਂਡ ਡਾਇਗਨੌਸਟਿਕ ਲੈਬਾਰਟਰੀ (ਵੀ.ਡੀ.ਆਰ.ਐਲ.)/ਮਲਟੀ-ਡਿਸਪਲੇਨਰੀ ਰਿਸਰਚ ਯੂਨਿਟ (ਐਮ.ਆਰ.ਯੂ.) ਦੀਆਂ 20 ਅਸਾਮੀਆਂ ਵੀ ਬਣਾਈਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਨਾਲ ਪ੍ਰਯੋਗਸ਼ਾਲਾ ਦੇ ਸਾਰੇ ਟੈਸਟ ਕਰਵਾਉਣ ਵਿੱਚ ਆਮ ਲੋਕਾਂ ਨੂੰ ਆਸਾਨੀ ਹੋਵੇਗੀ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਘੱਟੋ-ਘੱਟ ਲੋੜੀਂਦੀਆਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਮਿਲੇਗੀ ਜਿਸ ਨਾਲ ਇਨ੍ਹਾਂ ਸੰਸਥਾਵਾਂ ਨੂੰ ਖੋਜ-ਮੁਖੀ ਬਣਾਇਆ ਜਾ ਸਕੇਗਾ।
ਜ਼ਿਕਰਯੋਗ ਹੈ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਦੇ ਸਲਾਹਕਾਰ ਡਾ.ਕੇ.ਕੇ. ਤਲਵਾੜ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਕਮੇਟੀ ਜਿਸ ਨੂੰ ਮੈਡੀਕਲ ਕਾਲਜਾਂ ਦੇ ਪੁਨਰਗਠਨ ਅਤੇ ਨਵੀਨੀਕਰਨ ਲਈ ਗਠਿਤ ਕੀਤਾ ਗਿਆ ਸੀ, ਨੇ ਮੌਜੂਦਾ ਕਾਰਜਸ਼ੀਲ ਮਸ਼ੀਨਰੀ ਅਤੇ ਉਪਕਰਣ/ਬੁਨਿਆਦੀ ਢਾਂਚੇ ਦੀ ਵਰਤੋਂ ਕਰਨ ਅਤੇ ਪਟਿਆਲਾ ਅਤੇ ਅੰਮਿ੍ਰਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਉਪਲੱਬਧ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਇਨ੍ਹਾਂ ਅਸਾਮੀਆਂ ਦੇ ਨਿਰਮਾਣ/ਨਵੀਨੀਕਰਨ ਦੀ ਸਿਫਾਰਸ਼ ਕੀਤੀ ਸੀ।

Post Views: 266
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਜਸਟਿਸ ਗਿੱਲ ਕਮੇਟੀ ਨੇ ਕਿਸਾਨ ਯੂਨੀਅਨਾਂ ਤੋਂ ਪਰਾਲੀ ਸਾੜਨ ਦੀ ਸਮੱਸਿਆ ਸਬੰਧੀ ਤਜਵੀਜ਼ਾਂ ਦੀ ਕੀਤੀ ਮੰਗ

Next Post

ਪੰਜਾਬ ਵਿੱਚ ਸਟੋਰੇਜ਼ ਵਧਾਉਣ ‘ਤੇ ਕੰਮ ਜਾਰੀ, 31 ਸਾਈਲੋ ਬਣਾਏ ਜਾਣਗੇ: ਰਾਓ ਸਾਹਿਬ ਪਾਟਿਲ ਦਾਨਵੇ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਪੰਜਾਬ ਵਿੱਚ ਸਟੋਰੇਜ਼ ਵਧਾਉਣ ‘ਤੇ ਕੰਮ ਜਾਰੀ, 31 ਸਾਈਲੋ ਬਣਾਏ ਜਾਣਗੇ: ਰਾਓ ਸਾਹਿਬ ਪਾਟਿਲ ਦਾਨਵੇ

ਪੰਜਾਬ ਵਿੱਚ ਸਟੋਰੇਜ਼ ਵਧਾਉਣ 'ਤੇ ਕੰਮ ਜਾਰੀ, 31 ਸਾਈਲੋ ਬਣਾਏ ਜਾਣਗੇ: ਰਾਓ ਸਾਹਿਬ ਪਾਟਿਲ ਦਾਨਵੇ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us