Monday, September 7, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਪੰਜਾਬ ਦੀਆਂ ਗਊਸ਼ਾਲਾਵਾਂ ਲਈ 25 ਕਰੋੜ ਰੁਪਏ ਦੇਣ ਲਈ ਸਚਿਨ ਸ਼ਰਮਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

admin by admin
in BREAKING
Reading Time: 1 min read
A A
0
ਪੰਜਾਬ ਦੀਆਂ ਗਊਸ਼ਾਲਾਵਾਂ ਲਈ 25 ਕਰੋੜ ਰੁਪਏ ਦੇਣ ਲਈ ਸਚਿਨ ਸ਼ਰਮਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 7 ਮਾਰਚ: (ਪ੍ਰੈਸ ਕਿ ਤਾਕਤ ਬਿਊਰੋ)
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਪੰਜਾਬ ਦੀਆਂ ਗਊਸ਼ਾਲਾਵਾਂ ਲਈ ਦਿੱਤੇ 25 ਕਰੋੜ ਰੁਪਏ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।
ਸ੍ਰੀ ਸਚਿਨ ਸ਼ਰਮਾ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਸਰਕਾਰੀ ਕੈਟਲ ਪੌਂਡਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ ਜਿਸ ਵਿਚ ਮੁੱਖ ਤੌਰ ‘ਤੇ ਸੂਬੇ ਦੇ ਕੈਟਲ ਪੌਂਡਾਂ ਵਿਚ ਨਵੇਂ ਸੈਂਡਾ ਦਾ ਨਿਰਮਾਣ ਕਰਕੇ ਉਨ੍ਹਾਂ ਦੀ ਸਮਰੱਥਾ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਊਧਨ ਦੀ ਬਿਹਤਰੀ ਲਈ ਬਜਟ ਵਿੱਚ ਪੈਸਾ ਰੱਖਣਾ ਸਰਕਾਰ ਦਾ ਇਕ ਚੰਗਾ ਕਦਮ ਹੈ ਇਸ ਨਾਲ ਕੈਟਲ ਪੌਂਡਾਂ ਵਿੱਚ ਗਊ ਵੰਸ਼ ਦੀ ਸਾਂਭ-ਸੰਭਾਲ ਵਿਚ ਮਦਦ ਮਿਲੇਗੀ ਅਤੇ ਕੈਟਲ ਪੌਂਡਾਂ ਦੀ ਸਮਰੱਥਾ ਵਿਚ ਵੀ ਵਾਧਾ ਹੋਵੇਗਾ।
ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਦੱਸਿਆ ਕਿ ਰਾਜ ਦੀਆਂ 426 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡਾਂ ਨੂੰ ਆਤਮ ਨਿਰਭਰ ਬਣਾਉਣ ਲਈ ਗਊ ਸੇਵਾ ਕਮਿਸ਼ਨ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਗੋਹੇ ਤੋਂ ਲੱਕੜੀ ਸਮੇਤ ਆਰਗੈਨਿਕ ਖਾਦ, ਧੂਫ਼ ਅਤੇ ਹਵਨ ਸਮੱਗਰੀ ਤਿਆਰ ਕਰਨ ਵਾਲੇ ਪ੍ਰੋਜੈਕਟ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜ ਦੇ ਹਰ ਪਸ਼ੂ ਦੀ ਟੈਗਿੰਗ ਕਰਕੇ ਰਿਕਾਰਡ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਸੜਕਾਂ ‘ਤੇ ਘੁੰਮਣ ਵਾਲੇ ਪਸ਼ੂ ਦੇ ਕਿਸੇ ਮਾਲਕ ਅਤੇ ਗਊਸ਼ਾਲਾ ਤੋਂ ਹੋਣ ਬਾਰੇ ਪਤਾ ਲਗਾਇਆ ਜਾ ਸਕੇ।
ਸ੍ਰੀ ਸਚਿਨ ਸ਼ਰਮਾ ਨੇ ਦੱਸਿਆ ਕਿ ਉਹ ਪਿਛਲੇ ਦਿਨੀ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ ਅਤੇ ਉਨ੍ਹਾਂ ਗਊਸ਼ਾਲਾਵਾਂ ਅਤੇ ਕੈਟਲ ਪੌਂਡਾਂ ਦੀ ਸਮੱਸਿਆ ਸਬੰਧੀ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਸੀ ਜਿਸ ‘ਤੇ ਮੁੱਖ ਮੰਤਰੀ ਨੇ ਨਿਜੀ ਦਿਲਚਸਪੀ ਲੈਕੇ ਬਜਟ ਵਿੱਚ 25 ਕਰੋੜ ਰੁਪਏ ਦੀ ਰਾਸ਼ੀ ਰੱਖੀ ਤਾਂ ਜੋ ਗਊ ਵੰਸ਼ ਦੀ ਸਾਂਭ ਸੰਭਾਲ ਲਈ ਚੰਗੇ ਪ੍ਰਬੰਧ ਕੀਤੇ ਜਾ ਸਕਣ। ਸ੍ਰੀ ਸਚਿਨ ਸ਼ਰਮਾ ਨੇ ਜਿਥੇ ਰਾਸ਼ੀ ਜਾਰੀ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਉਥੇ ਹੀ ਇਹ ਮਾਮਲਾ ਮੁੱਖ ਮੰਤਰੀ ਕੋਲ ਚੁੱਕਕੇ ਇਸ ਦੇ ਹੱਲ ਲਈ ਰਾਸ਼ੀ ਜਾਰੀ ਕਰਵਾਉਣ ਲਈ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।

Post Views: 255
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ-ਖੇਤਾਂ ਵਿੱਚੋਂ ਤੁਰੰਤ ਪਾਣੀ ਬਾਹਰ ਕੱਢਣ ਲਈ ਆਖਿਆ

Next Post

ਕੌਵਿਡ-19 ਦੇ ਮੱਦੇਨਜ਼ਰ ਫੂਡ ਤੇ ਡਰੱਗ ਪ੍ਰਬੰਧਨ ਵਿਭਾਗ ਨੇ ਰੱਖੀ ਕੈਮਿਸਟਾਂ ‘ਤੇ ਤਿੱਖੀ ਨਜ਼ਰ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
Next Post
ਕੌਵਿਡ-19 ਦੇ ਮੱਦੇਨਜ਼ਰ ਫੂਡ ਤੇ ਡਰੱਗ ਪ੍ਰਬੰਧਨ ਵਿਭਾਗ ਨੇ  ਰੱਖੀ ਕੈਮਿਸਟਾਂ ‘ਤੇ ਤਿੱਖੀ ਨਜ਼ਰ

ਕੌਵਿਡ-19 ਦੇ ਮੱਦੇਨਜ਼ਰ ਫੂਡ ਤੇ ਡਰੱਗ ਪ੍ਰਬੰਧਨ ਵਿਭਾਗ ਨੇ ਰੱਖੀ ਕੈਮਿਸਟਾਂ 'ਤੇ ਤਿੱਖੀ ਨਜ਼ਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us