Monday, August 31, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਵਿੱਚ ਸਟੋਰੇਜ਼ ਵਧਾਉਣ ‘ਤੇ ਕੰਮ ਜਾਰੀ, 31 ਸਾਈਲੋ ਬਣਾਏ ਜਾਣਗੇ: ਰਾਓ ਸਾਹਿਬ ਪਾਟਿਲ ਦਾਨਵੇ

admin by admin
in INDIA
Reading Time: 1 min read
A A
0
ਪੰਜਾਬ ਵਿੱਚ ਸਟੋਰੇਜ਼ ਵਧਾਉਣ ‘ਤੇ ਕੰਮ ਜਾਰੀ, 31 ਸਾਈਲੋ ਬਣਾਏ ਜਾਣਗੇ: ਰਾਓ ਸਾਹਿਬ ਪਾਟਿਲ ਦਾਨਵੇ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
ऋषि प्रसाद सेवाधारी सम्मानित

ऋषि प्रसाद सेवाधारी सम्मानित

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

  • Facebook
  • Twitter
  • WhatsApp
  • Telegram
  • Facebook Messenger
  • Copy Link

* ਪੰਜਾਬ ਦੇਸ਼ ਦਾ ਅੰਨਦਾਤਾ ਹੈ ਐਫ.ਸੀ.ਆਈ ਦਾ ਸਟੋਰੇਜ ਵੀ ਵਧਾਇਆ ਜਾਵੇਗਾ
* ਕੇਂਦਰੀ ਮੰਤਰੀ ਨੇ ਐਫ.ਸੀ.ਆਈ. ਦੇ ਗੁਦਾਮਾਂ ਦਾ ਕੀਤਾ ਦੌਰਾ, ਅਧਿਕਾਰੀਆਂ, ਕਰਮਚਾਰੀ ਯੂਨੀਅਨਾਂ ਅਤੇ ਹੋਰ ਸੰਗਠਨਾਂ ਨਾਲ ਮੁਲਾਕਾਤ
ਪਟਿਆਲਾ, 18 ਫਰਵਰੀ (ਪ੍ਰੈਸ ਕਿ ਤਾਕਤ ਬਿਊਰੋ) : – ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ਼੍ਰੀ ਰਾਓ ਸਾਹਿਬ ਪਾਟਿਲ ਦਾਨਵੇ ਨੇ ਅੱਜ ਪਟਿਆਲਾ ਦੇ ਸਰਹਿੰਦ ਰੋਡ ਸਥਿਤ ਫੂਡ ਕਾਰੋਪਰੇਸ਼ਨ ਆਫ ਇੰਡੀਆ ਦੇ ਦਫ਼ਤਰ ਅਤੇ ਗੁਦਾਮਾਂ ਦਾ ਦੌਰਾ ਕੀਤਾ।
ਇਸ ਮੌਕੇ ‘ਤੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਰਾਜ ਦੇ ਗੁਦਾਮਾਂ ‘ਚ ਸਟੋਰੇਜ ਦੀ ਸਮੱਸਿਆ ਬਣੀ ਹੈ। ਉਹਨਾਂ ਕਿਹਾ ਕਿ ਪੰਜਾਬ ‘ਚ ਸਟੋਰੇਜ ਵਧਾਉਣ ‘ਤੇ ਜਲਦੀ ਹੀ ਕੰਮ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ 31 ਸਾਈਲੋ ਬਣਾਏ ਜਾਣਗੇ, ਇਹਨਾਂ ਵਿਚੋਂ 21 ਦੇ ਟੈਂਡਰ ਵੀ ਜਾਰੀ ਕੀਤੇ ਜਾ ਚੁੱਕੇ ਹਨ।
ਸ਼੍ਰੀ ਰਾਓ ਸਾਹਿਬ ਪਾਟਿਲ ਦਾਨਵੇ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਇਥੇ ਕਿਸੇ ਤਰ•ਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਐਫ.ਸੀ.ਆਈ. ਦਾ ਸਟੋਰੇਜ ਵੀ ਵਧਾਇਆ ਜਾ ਰਿਹਾ ਹੈ ਅਤੇ ਗੁਦਾਮ ਵੀ ਬਣਾਏ ਜਾ ਰਹੇ ਹਨ। ਕੇਂਦਰ ਸਰਕਾਰ ਦਾ ਪੰਜਾਬ ‘ਚ ਚਾਵਲਾਂ ਦੇ ਸਟੋਰੇਜ ਦਾ ਵੀ ਪੂਰਾ ਧਿਆਨ ਹੈ।

Post Views: 308
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪਟਿਆਲਾ ਅਤੇ ਅੰਮਿ੍ਰਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ 550 ਅਸਾਮੀਆਂ ਨੂੰ ਮਨਜ਼ੂਰੀ

Next Post

ਜਰਮਨ ਆਧਾਰਿਤ ਫਰਿਊਡੈਨਬਰਗ ਗਰੁੱਪ ਦੇ ਸੀ.ਈ.ਓ. ਵੱਲੋਂ ਪੰਜਾਬ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਾਂ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
ऋषि प्रसाद सेवाधारी सम्मानित
INDIA

ऋषि प्रसाद सेवाधारी सम्मानित

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
Next Post

ਜਰਮਨ ਆਧਾਰਿਤ ਫਰਿਊਡੈਨਬਰਗ ਗਰੁੱਪ ਦੇ ਸੀ.ਈ.ਓ. ਵੱਲੋਂ ਪੰਜਾਬ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਾਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us