Thursday, April 9, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਅੰਤਰਰਾਸਟਰੀ ਮਹਿਲਾ ਦਿਵਸ ਮੌਕੇ ਐਮ.ਪੀ. ਪਰਨੀਤ ਕੌਰ 125 ਭਾਰਤੀ ਔਰਤਾਂ ਦੇ ਜਥੇ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਏ

admin by admin
in INDIA
Reading Time: 1 min read
A A
0
ਅੰਤਰਰਾਸਟਰੀ ਮਹਿਲਾ ਦਿਵਸ ਮੌਕੇ ਐਮ.ਪੀ. ਪਰਨੀਤ ਕੌਰ 125 ਭਾਰਤੀ ਔਰਤਾਂ ਦੇ ਜਥੇ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਏ
0
SHARES
0
VIEWS
Share on FacebookShare on Twitter
ADVERTISEMENT

RelatedPosts

भक्ति और श्रद्धा के साथ मनाया पूज्य संत श्री आशारामजी बापू का अवतरण दिवस,

भक्ति और श्रद्धा के साथ मनाया पूज्य संत श्री आशारामजी बापू का अवतरण दिवस,

0
पूज्य संत श्री आशारामजी बापू के अवतरण दिवस पर जिला चिकित्सालय व वृद्धा आश्रम में फल वितरण

पूज्य संत श्री आशारामजी बापू के अवतरण दिवस पर जिला चिकित्सालय व वृद्धा आश्रम में फल वितरण

0
निजी स्कूलों की फीस पर पारदर्शिता अनिवार्य, अभिभावकों को राहत देने के निर्देश

निजी स्कूलों की फीस पर पारदर्शिता अनिवार्य, अभिभावकों को राहत देने के निर्देश

0
मुठभेड़ में दो बदमाश ढेर होने से बचे, पैर में लगी गोली झपटमार गैंग का खात्मा, 4 शातिर गिरफ्तार

मुठभेड़ में दो बदमाश ढेर होने से बचे, पैर में लगी गोली झपटमार गैंग का खात्मा, 4 शातिर गिरफ्तार

0
चंबल का भगत सिंह क्रांतिवीर महेश सिंह चौहान

चंबल का भगत सिंह क्रांतिवीर महेश सिंह चौहान

0
मैथ्स जीनियस ओलंपियाड’ का भव्य पदक वितरण समारोह-संत श्री आशारामजी गुरुकुल गोंदिया परिसर में

मैथ्स जीनियस ओलंपियाड’ का भव्य पदक वितरण समारोह-संत श्री आशारामजी गुरुकुल गोंदिया परिसर में

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 8 ਮਾਰਚ (ਪ੍ਰੈਸ ਕੀ ਤਾਕਤ ਬਿਊਰੋ): ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ 125 ਔਰਤਾਂ ਦੇ ਜਥੇ (ਫਿਕੀ ਫਲੋਅ ਸੰਸਥਾ, ਸ੍ਰੀ ਅੰਮ੍ਰਿਤਸਰ) ਸਮੇਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਡੇਰਾ ਬਾਬਾ ਨਾਨਕ ਕਰਤਾਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਪੁੱਜੇ।
ਡੇਰਾ ਬਾਬਾ ਨਾਨਕ ਪੁੱਜਣ ‘ਤੇ ਸ੍ਰੀ ਅੰਮ੍ਰਿਤਸਰ ਹਲਕੇ ਤੋਂ ਮੈਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਸਮੇਤ ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਚਰਨਜੀਤ ਸਿੰਘ ਚੰਨੀ ਅਤੇ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀਮਤੀ ਪਰਨੀਤ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਭਰਵਾਂ ਸਵਾਗਤ ਕਰਦਿਆਂ ਜੀ ਆਇਆ ਆਖਿਆ। ਉਨ੍ਹਾਂ ਨੇ ਸ੍ਰੀਮਤੀ ਪਰਨੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਭੇਟ ਕਰਨ ਲਈ ਰੁਮਾਲਾ ਸਾਹਿਬ ਵੀ ਸੌਂਪਿਆ।
ਸ੍ਰੀਮਤੀ ਪਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋ ਕੇ ਪੰਜਾਬ, ਦੇਸ਼ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਆਪਣੇ ਤੇ ਆਪਣੇ ਪਰਿਵਾਰ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਸ੍ਰੀ ਕਰਤਾਰਪੁਰ ਸਾਹਿਬ ਰੁਮਾਲਾ ਸਾਹਿਬ ਅਰਪਿਤ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤ ਨੂੰ ਬਹੁਤ ਵੱਡਾ ਰੁਤਬਾ ਦਿਤਾ ਹੈ ਤੇ ਜਿਸ ਸਦਕਾ ਅੱਜ ਸਾਨੂੰ ਤਾਕਤ ਮਿਲੀ ਹੈ ਅਤੇ ਮਾਣ ਸਤਿਕਾਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਖਾਹਸ਼ ਸੀ ਕਿ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮੌਕੇ ਗੁਰੂ ਮਹਾਰਾਜ ਦਾ ਸੁਕਰਾਨਾ ਕਰਨ ਵਾਸਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਇਆ ਜਾਵੇ। ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਅੱਜ ਇਸ ਲਾਂਘੇ ਰਾਹੀ ਗੁਰੂ ਮਹਾਰਾਜ ਦਾ ਸੁਕਰਾਨਾ ਕਰਨ ਵਾਸਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਹਨ।
ਇੱਕ ਸਵਾਲ ਦੇ ਜਵਾਬ ‘ਚ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਲੀਮੈਂਟ ਵਿੱਚ ਔਰਤਾਂ ਦਾ ਰਾਖਵਾਂਕਰਨ ਵਧਾਉਣ ਲਈ ਸੰਘਰਸ ਕਰ ਰਹੀ ਹੈ ਅਤੇ ਸ਼ੁਰੂ ਤੋਂ ਹੀ ਕਾਂਗਰਸ ਨੇ ਔਰਤਾਂ ਦੇ ਹੱਕਾਂ ਲਈ ਆਵਾਜ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਸਥਾਨਕ ਸਰਕਾਰਾਂ ਤੇ ਪੰਚਾਇਤਾਂ ‘ਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਲਾਗੂ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੋਇਆ ਮੈਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ 550 ਸਾਲ ਪਹਿਲਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋ ਔਰਤ ਨੂੰ ਸਮਾਜ ਵਿਚ ਮਹਾਨ ਦਰਜਾ ਦਿੱਤਾ ਗਿਆ ਸੀ। ਜਿਸ ਤਹਿਤ ਸਮਾਜ ਸੁਧਾਰ ਦੀਆਂ ਲਹਿਰਾ ਚਲਾਈਆਂ ਗਈਆਂ ਅਤੇ ਔਰਤ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਗਿਆ ਸੀ।
ਸ. ਔਜਲਾ ਨੇ ਕਿਹਾ ਕਿ ਇਸੇ ਤਹਿਤ ਅੱਜ ਪੰਜਾਬ ਸਰਕਾਰ ਨੇ ਔਰਤਾਂ ਨੂੰ ਮਾਣ ਸਤਿਕਾਰ ਦਿੰਦਿਆਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਅਗਵਾਈ ਹੇਠ 125 ਬੀਬੀਆਂ ਦਾ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਭੇਜਿਆ ਹੈ ਜੋ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗਾ ਤੇ ਗੁਰੂ ਮਹਾਰਾਜ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕਰੇਗਾ।
ਸ. ਔਜਲਾ ਨੇ ਦੱਸਿਆ ਕਿ ‘ਫਿਕੀ ਫਲੋਅ ਸੰਸਥਾ’ ਦੇ ਚੇਅਰਪਰਸਨ ਬੀਬਾ ਅਰੂਸ਼ੀ, ਵਲੋਂ ਔਰਤਾਂ ਦੇ ਹੱਕ ਵਿਚ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ ਅਤੇ ਸਮਾਜ ਵਿਚ ਔਰਤਾਂ ਦੇ ਉੱਚੇ ਦਰਜ ਲਈ ਵੱਡਮੁੱਲੇ ਕੰਮ ਕੀਤੇ ਗਏ ਹਨ।
ਇਸ ਮੌਕੇ ਮੈਬਰ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸਫ਼ਾਕ, ਐਸ.ਪੀ. ਔਜਲਾ ਦੇ ਮਾਤਾ ਸ੍ਰੀਮਤੀ ਜਗੀਰ ਕੌਰ, ਸੁਪਤਨੀ ਸ੍ਰੀਮਤੀ ਅੰਦਲੀਪ ਔਜਲਾ, ਭੈਣ ਅਮਨਦੀਪ ਕੌਰ, ‘ਫਿਕੀ ਫਲਅ ਸੰਸਥਾ’ ਸ੍ਰੀ ਅੰਮ੍ਰਿਤਸਰ ਦੇ ਚੇਅਰਪਰਸਨ ਅਰੂਸ਼ੀ, ਚੇਅਰਮੈਨ ਡਾਕਟਰ ਸਤਨਾਮ ਸਿੰਘ ਨਿੱਝਰ, ਐਸ.ਐਸ.ਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ, ਐਸ.ਡੀ.ਐਮ ਡੇਰਾ ਗੁਰਸਿਮਰਨ ਸਿੰਘ ਢਿੱਲੋ, ਡਾ. ਸ਼ੈਰੀ ਸੰਧੂ, ਨਿਤਿਨ ਬੱਤਰਾ ਆਦਿ ਹਾਜਰ ਸਨ।

Post Views: 167
  • Facebook
  • Twitter
  • WhatsApp
  • Telegram
  • Facebook Messenger
  • Copy Link
Tags: crime news in patialajust now patiala newsLatest News and Updates on Patialalive updates of patialalive viral video of patialaNGO newspatiala crime newspatiala live viral newsPatiala local latest newsPatiala politicspress ki takatpress ki taquatPunjabi khabranpunjabi latest newstop 10 newspapers in patialatop ten patiala daily punjabi newspapers list
ShareTweetPin
Previous Post

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ 107 ਸ਼ਰਧਾਲੂਆਂ ਦੇ ਜਥੇ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

Next Post

ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਨੂੰ ਸਦਮਾ, ਪਿਤਾ ਸਵਰਗਵਾਸ, ਅਹਿਮ ਸ਼ਖ਼ਸੀਅਤਾਂ ਵੱਲੋਂ ਅੰਤਿਮ ਸਸਕਾਰ ਮੌਕੇ ਸ਼ਮੂਲੀਅਤ

Related Posts

भक्ति और श्रद्धा के साथ मनाया पूज्य संत श्री आशारामजी बापू का अवतरण दिवस,
INDIA

भक्ति और श्रद्धा के साथ मनाया पूज्य संत श्री आशारामजी बापू का अवतरण दिवस,

0
पूज्य संत श्री आशारामजी बापू के अवतरण दिवस पर जिला चिकित्सालय व वृद्धा आश्रम में फल वितरण
INDIA

पूज्य संत श्री आशारामजी बापू के अवतरण दिवस पर जिला चिकित्सालय व वृद्धा आश्रम में फल वितरण

0
निजी स्कूलों की फीस पर पारदर्शिता अनिवार्य, अभिभावकों को राहत देने के निर्देश
INDIA

निजी स्कूलों की फीस पर पारदर्शिता अनिवार्य, अभिभावकों को राहत देने के निर्देश

0
मुठभेड़ में दो बदमाश ढेर होने से बचे, पैर में लगी गोली झपटमार गैंग का खात्मा, 4 शातिर गिरफ्तार
INDIA

मुठभेड़ में दो बदमाश ढेर होने से बचे, पैर में लगी गोली झपटमार गैंग का खात्मा, 4 शातिर गिरफ्तार

0
चंबल का भगत सिंह क्रांतिवीर महेश सिंह चौहान
INDIA

चंबल का भगत सिंह क्रांतिवीर महेश सिंह चौहान

0
मैथ्स जीनियस ओलंपियाड’ का भव्य पदक वितरण समारोह-संत श्री आशारामजी गुरुकुल गोंदिया परिसर में
INDIA

मैथ्स जीनियस ओलंपियाड’ का भव्य पदक वितरण समारोह-संत श्री आशारामजी गुरुकुल गोंदिया परिसर में

0
Next Post
ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਨੂੰ ਸਦਮਾ, ਪਿਤਾ ਸਵਰਗਵਾਸ, ਅਹਿਮ ਸ਼ਖ਼ਸੀਅਤਾਂ ਵੱਲੋਂ ਅੰਤਿਮ ਸਸਕਾਰ ਮੌਕੇ ਸ਼ਮੂਲੀਅਤ

ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਨੂੰ ਸਦਮਾ, ਪਿਤਾ ਸਵਰਗਵਾਸ, ਅਹਿਮ ਸ਼ਖ਼ਸੀਅਤਾਂ ਵੱਲੋਂ ਅੰਤਿਮ ਸਸਕਾਰ ਮੌਕੇ ਸ਼ਮੂਲੀਅਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us