Tuesday, September 8, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

‘ਆਪ’ ਨੇ ਦਿੱਤਾ ਕਾਂਗਰਸ ਤੇ ਬਾਦਲਾਂ ਨੂੰ ਝਟਕਾ ; ਸਾਬਕਾ ਕਾਂਗਰਸੀ ਵਿਧਾਇਕ ਅਤੇ ਯੂਥ ਅਕਾਲੀ ਆਗੂ ‘ਆਪ’ ‘ਚ ਹੋਏ ਸ਼ਾਮਲ

admin by admin
in PUNJAB
Reading Time: 1 min read
A A
0
‘ਆਪ’ ਨੇ ਦਿੱਤਾ ਕਾਂਗਰਸ ਤੇ ਬਾਦਲਾਂ ਨੂੰ ਝਟਕਾ  ; ਸਾਬਕਾ ਕਾਂਗਰਸੀ ਵਿਧਾਇਕ ਅਤੇ ਯੂਥ ਅਕਾਲੀ ਆਗੂ  ‘ਆਪ’ ‘ਚ ਹੋਏ ਸ਼ਾਮਲ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧ ਰਾਮ ਤੇ ਪ੍ਰੋ. ਬਲਜਿੰਦਰ ਕੌਰ ਨੇ ਕੀਤਾ ਸਵਾਗਤ

ਚੰਡੀਗੜ੍ਹ, 19 ਫਰਵਰੀ (ਪ੍ਰੈਸ ਕਿ ਤਾਕਤ ਬਿਊਰੋ) : – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਸੱਤਾਧਾਰੀ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਅਤੇ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਤਕੜਾ ਝਟਕਾ ਦਿੰਦੇ ਹੋਏ 5 ਵੱਡੇ ਆਗੂਆਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਕਰ ਲਿਆ ਹੈ। ਚੰਡੀਗੜ੍ਹ ‘ਚ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਸੂਬਾ ਸੰਗਠਨ ਇੰਚਾਰਜ ਗੈਰੀ ਬੜਿੰਗ, ਸਿਆਸੀ ਰਿਵਿਊ ਕਮੇਟੀ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬਲਾਚੌਰ ਤੋਂ 2 ਵਾਰ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਰਾਮ ਕ੍ਰਿਸ਼ਨ ਕਟਾਰੀਆ, ਨਵਾਂ ਸ਼ਹਿਰ ਦੀ ਜ਼ਿਲ੍ਹਾ ਪਰਿਸ਼ਦ ਦੀ ਸਾਬਕਾ ਚੇਅਰਮੈਨ ਸੰਤੋਸ਼ ਕੁਮਾਰੀ, ਜੋ ਕਟਾਰੀਆ ਪਰਿਵਾਰ ਦੀ ਨੂੰਹ ਅਤੇ 2007 ‘ਚ ਕਾਂਗਰਸ ਵੱਲੋਂ ਪਾਰਟੀ ਦੀ ਬਲਾਚੌਰ ਤੋਂ ਉਮੀਦਵਾਰ ਵੀ ਸੀ, ਨੂੰ ਪਾਰਟੀ ‘ਚ ਰਸਮੀ ਤੌਰ ‘ਤੇ ਸ਼ਾਮਲ ਕੀਤਾ।
ਇਸੇ ਤਰਾਂ ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਜੰਮੂ ਕਸ਼ਮੀਰ ਯੂਥ ਕਾਂਗਰਸ ਦੇ ਇੰਚਾਰਜ ਸਮੇਤ ਕਾਂਗਰਸ ‘ਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰਨ ਵਾਲੇ ਜਗਦੀਪ ਕੰਬੋਜ ਗੋਲਡੀ ਵੀ ‘ਆਪ’ ‘ਚ ਸ਼ਾਮਲ ਹੋ ਗਏ ਹਨ। ਗੋਲਡੀ ਕੰਬੋਜ ਨੇ 2019 ‘ਚ ਜਲਾਲਾਬਾਦ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਜ਼ਿਮਨੀ ਚੋਣ ਵੀ ਲੜੀ ਸੀ।
ਇਨ੍ਹਾਂ ਦੇ ਨਾਲ ਹੀ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਅਤੇ ਯੂਥ ਅਕਾਲੀ ਦਲ ਮਾਨਸਾ ਦੇ 2002 ਤੋਂ 2016 ਤੱਕ ਜ਼ਿਲ੍ਹਾ ਪ੍ਰਧਾਨ ਰਹੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਬਣਾਵਾਲੀ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਬਣਾਵਾਲੀ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸਾਬਕਾ ਨਿਰਦੇਸ਼ਕ ਅਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਸਨ।
ਇਸੇ ਤਰਾਂ ਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਫਤਹਿਗੜ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਰਾਏ ਨੇ ਵੀ ‘ਝਾੜੂ’ ਚੁੱਕ ਲਿਆ ਹੈ।
ਇਸ ਮੌਕੇ ਭਗਵੰਤ ਮਾਨ ਅਤੇ ‘ਆਪ’ ਲੀਡਰਸ਼ਿਪ ਨੇ ਇਨ੍ਹਾਂ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਕਿਹਾ ਕਿ ਵਾਰੀ ਬੰਨ੍ਹ ਕੇ ਪੰਜਾਬ ਨੂੰ ਲਗਾਤਾਰ ਲੁੱਟਦੇ ਆ ਰਹੇ ਕੈਪਟਨ-ਬਾਦਲਾਂ ਕੋਲੋਂ ਪੰਜਾਬ ਅਤੇ ਪੰਜਾਬੀਆਂ ਨੂੰ ਨਿਜਾਤ ਦਿਵਾਉਣ ਲਈ ਆਮ ਆਦਮੀ ਪਾਰਟੀ ਨੂੰ ਪੰਜਾਬ ਪ੍ਰਤੀ ਸੁਹਿਰਦ ਅਤੇ ਹਰ ਇਮਾਨਦਾਰ ਬੰਦੇ ਦੀ ਜ਼ਰੂਰਤ ਹੈ। ਇਸ ਮੌਕੇ ਸ਼ਾਮਲ ਹੋਏ ਆਗੂਆਂ ਨੇ ਕਾਂਗਰਸ ਅਤੇ ਬਾਦਲਾਂ ‘ਤੇ ਰੱਜ ਕੇ ਭੜਾਸ ਕੱਢੀ। ਇਸ ਮੌਕੇ ਪਾਰਟੀ ਦੇ ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ, ਬੁਲਾਰੇ ਨਵਦੀਪ ਸਿੰਘ ਸੰਘਾ, ਸੰਦੀਪ ਸਿੰਗਲਾ, ਗੋਬਿੰਦਰ ਮਿੱਤਲ, ਸਤਬੀਰ ਵਾਲੀਆ, ਰੁਪਿੰਦਰ ਸਿੰਘ ਮੁੰਡੀ, ਸਿਮਰਨ ਸਹਿਜਪਾਲ, ਮਨਜੀਤ ਸਿੰਘ ਘੁੰਮਣ, ਸੰਜੀਵ ਕੋਝੜ, ਨੀਲ ਗਰਗ ਅਤੇ ਹੋਰ ਆਗੂ ਮੌਜੂਦ ਸਨ।

Post Views: 197
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਕਮਿਸ਼ਨ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ-ਚਰਨਜੀਤ ਸਿੰਘ ਚੰਨੀ

Next Post

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ਮੌਕੇ ਸਰਬ ਧਰਮ ਪ੍ਰਾਥਨਾ ਸਭਾ ; ਪੰਜਾਬ ਵਾਸੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦਾ ਪ੍ਰਣ ਦੋਹਰਾਇਆ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ਮੌਕੇ ਸਰਬ ਧਰਮ ਪ੍ਰਾਥਨਾ ਸਭਾ ;  ਪੰਜਾਬ ਵਾਸੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦਾ ਪ੍ਰਣ ਦੋਹਰਾਇਆ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ਮੌਕੇ ਸਰਬ ਧਰਮ ਪ੍ਰਾਥਨਾ ਸਭਾ ; ਪੰਜਾਬ ਵਾਸੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦਾ ਪ੍ਰਣ ਦੋਹਰਾਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us