Sunday, September 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਕੇਂਦਰ ਸਰਕਾਰ ਤੋਂ ਦੇਸ਼ ਦਾ ਹਰ ਵਰਗ ਦੁਖੀ : ਕੇ. ਕੇ. ਮਲਹੋਤਰਾ

admin by admin
in PUNJAB
Reading Time: 1 min read
A A
0
ਕੇਂਦਰ ਸਰਕਾਰ ਤੋਂ ਦੇਸ਼ ਦਾ ਹਰ ਵਰਗ ਦੁਖੀ : ਕੇ. ਕੇ. ਮਲਹੋਤਰਾ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

ई-20 पेट्रोल से वाहनों के नुकसान का मुद्दा पंजाब विधानसभा में गूंजा

कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 25 ਨਵੰਬਰ (ਸੁਨੀਲ ਗਰਗ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੁੱਚੇ ਬਲਾਕਾਂ ਵਲੋਂ ਪਟਿਆਲਾ ਸ਼ਹਿਰ ਵਿਚ ਵੱਖ-ਵੱਖ ਜਗ੍ਹਾ ‘ਤੇ ਮੋਦੀ ਸਰਕਾਰ ਦੇ ਖਿਲਾਫ ਧਰਨੇ ਲਾਏ ਗਏ। ਅੱਜ ਇਸ ਮੌਕੇ ਬਲਾਕ ਕਾਂਗਰਸ ਕਿਲ੍ਹਾ ਮੁਬਾਰਕ ਦੇ ਪ੍ਰਧਾਨ ਅਤੇ ਕੌਂਸਲਰ ਅਤੁਲ ਜੋਸ਼ੀ ਵਲੋਂ ਇਕ ਵਿਸ਼ਾਲ ਧਰਨਾ ਲਾ ਕੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਧਰਨੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ, ਮੇਅਰ ਸੰਜੀਵ ਸ਼ਰਮਾ ਬਿੱਟੂ, ਜ਼ਿਲਾ ਕਾਂਗਰਸ ਦੇ ਪ੍ਰਧਾਨ ਕੇ. ਕੇ. ਮਲਹੋਤਰਾ, ਮਹਿਲਾ ਕਾਂਗਰਸ ਦੀ ਪ੍ਰਧਾਨ ਕਿਰਨ ਢਿੱਲੋਂ, ਯੂਥ ਕਾਂਗਰਸ ਦੀ ਸਮੁੱਚੀ ਟੀਮ, ਐਸ. ਸੀ ਅਤੇ ਬੀ. ਸੀ. ਸੈਲ ਦੇ ਨੁਮਾਇੰਦੇ ਅਤੇ ਕਾਂਗਰਸ ਦੇ ਹੋਰ ਆਗੂ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਮੌਕੇ ਕੇ. ਕੇ. ਸ਼ਰਮਾ, ਸੰਜੀਵ ਬਿੱਟੂ, ਕੇ. ਕੇ. ਮਲਹੋਤਰਾ ਅਤੇ ਅਤੁਲ ਜੋਸ਼ੀ ਤੇ ਹੋਰ ਕਾਂਗਰਸੀ ਆਗੂਆਂ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ ਤੇ ਤੰਜ ਕੱਸਦਿਆਂ ਕਿਹਾ ਕਿ ਅੱਜ ਦੇਸ ਦਾ ਹਰ ਵਰਗ ਮੋਦੀ ਸਰਕਾਰ ਤੋਂ ਦੁਖੀ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦੇ ਬੱਚੇ ਬਾਹਰਲੇ ਦੇਸ਼ਾਂ ਦਾ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਦੋ ਕਰੋੜ ਨੌਕਰੀਆਂ, ਵੱਡੇ ਵੱਡੇ ਕਾਰਖਾਨੇ ਲਗਾਉਣ ਤੇ ਬਹੁਤ ਸਾਰੇ ਵਾਅਦੇ ਕੀਤੇ ਪਰ ਅੱਜ ਦੇਸ਼ ਆਰਥਿਕ ਮੰਦੀ ਨਾਲ ਜੂਝ ਰਿਹਾ ਹੈ ਜਿਸਦਾ ਕਾਰਨ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਅੰਦਰੋਂ ਰੁਜ਼ਗਾਰ ਖਤਮ ਹੋ ਰਿਹਾ ਹੈ ਤੇ ਮੋਦੀ ਸਰਕਾਰ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨਾਲ ਵਿਤਕਰੇਬਾਜ਼ੀ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਜਦੋਂ 10 ਸਾਲ ਅਕਾਲੀਆਂ ਦੀ ਸਰਕਾਰ ਤਾਂ ਕੇਂਦਰ ਵਿਚ ਮਨਮੋਹਨ ਸਰਕਾਰ ਨੇ ਪੰਜਾਬ ਵਿਚ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸੂਬੇ ਨਾਲ ਵਿਤਕਰੇਬਾਜ਼ੀ ਕਰ ਰਹੀ ਹੈ ਯੋਗ ਫੰਡ ਨਹੀਂ ਦੇ ਰਹੀ ਅਤੇ ਮੌਜੂਦਾ ਸਮੇਂ ਵਿਚ ਦੇਸ਼ ਦਾ ਵਪਾਰੀ ਵਰਗ ਮੋਦੀ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅੰਨ੍ਹੇਵਾਹ ਨੋਟਬੰਦੀ, ਜੀ.ਐਸ.ਟੀ. ਤੇ ਹੋਰ ਲੋਕ ਮਾਰੂ ਫੈਸਲੇ ਲਏ ਜਿਸ ਕਾਰਨ ਅੱਜ ਵਪਾਰੀ, ਕਿਸਾਨ ਤੇ ਦੇਸ਼ ਦਾ ਹਰ ਵਰਗ ਮੋਦੀ ਸਰਕਾਰ ਤੋਂ ਅੱਕ ਚੁੱਕਾ ਹੈ ਅਤੇ ਮੋਦੀ ਸਰਕਾਰ, ਈ. ਡੀ. ਤੇ ਸੀ. ਬੀ. ਆਈ. ‘ਤੇ ਕਾਬਜ ਹੋ ਕੇ ਕਾਂਗਰਸੀ ਤੇ ਹੋਰ ਪਾਰਟੀਆਂ ਦੇ ਆਗੂਆਂ ਨੂੰ ਤੰਗ ਤੇ ਪਰੇਸ਼ਾਨ ਕਰ ਰਹੀ ਹੈ।

Post Views: 110
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

SFJ PROTEST OUTSIDE CM’s BIRMINGHAM EVENT VENUE WAS A DAMP SQUIB: PUNJAB GOVT.

Next Post

CAPT AMARINDER CALLS FOR PEACE & FRIENDSHIP WITH PAKISTAN, BUT MAKES IT CLEAR INDIA WON’T LET ISI-BACK SFJ DISTURB ITS STABILITY

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
CAPT AMARINDER CALLS FOR PEACE & FRIENDSHIP WITH PAKISTAN, BUT MAKES IT CLEAR INDIA WON’T LET ISI-BACK SFJ DISTURB ITS STABILITY

CAPT AMARINDER CALLS FOR PEACE & FRIENDSHIP WITH PAKISTAN, BUT MAKES IT CLEAR INDIA WON’T LET ISI-BACK SFJ DISTURB ITS STABILITY

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us