Sunday, September 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ-ਖੇਤਾਂ ਵਿੱਚੋਂ ਤੁਰੰਤ ਪਾਣੀ ਬਾਹਰ ਕੱਢਣ ਲਈ ਆਖਿਆ

admin by admin
in BREAKING
Reading Time: 1 min read
A A
0
ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ-ਖੇਤਾਂ ਵਿੱਚੋਂ ਤੁਰੰਤ ਪਾਣੀ ਬਾਹਰ ਕੱਢਣ ਲਈ ਆਖਿਆ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•,7 ਮਾਰਚ.(ਅਸ਼ੋਕ ਵਰਮਾ)
ਖੇਤੀਬਾੜੀ ਵਿਭਾਗ ਵੱਲੋਂ ਮੀਂਹ, ਗੜੇਮਾਰੀ ਤੇ ਤੇਜ਼ ਹਵਾਵਾਂ ਨਾਲ ਫਸਲਾਂ ਦੇ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਵਿਭਾਗ ਵੱਲੋਂ ਕਣਕ ਤੇ ਸਬਜ਼ੀਆਂ ਦੀ ਕਾਸ਼ਤ ਕਰਦੇ ਕਿਸਾਨਾਂ ਦੀਆਂ ਫਸਲਾਂ ਜੇਕਰ ਮੀਂਹ/ਹਵਾ ਕਾਰਨ ਵਿਛ ਗਈਆਂ ਹਨ ਤਾਂ ਉਨਾਂ ਨੂੰ ਖੇਤਾਂ ਵਿੱਚੋਂ ਤੁਰੰਤ ਪਾਣੀ ਬਾਹਰ ਕੱਢਣ ਦੀ ਸਲਾਹ ਜਾਰੀ ਕੀਤੀ ਗਈ ਹੈ।
ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਵਿਭਾਗ ਦੇ ਖੇਤਰੀ ਅਧਿਕਾਰੀਆਂ ਨੂੰ ਤੁਰੰਤ ਉਨਾਂ ਕਿਸਾਨਾਂ ਨਾਲ ਰਾਬਤਾ ਬਣਾਉਣ ਲਈ ਕਿਹਾ ਹੈ, ਜਿਨਾਂ ਦੀਆਂ ਫਸਲਾਂ ਦਾ ਭਾਰੀ ਮੀਂਹ ਨਾਲ ਕੋਈ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਮੱਦੇਨਜ਼ਰ ਸਬੰਧਤ ਮਾਲ ਅਧਿਕਾਰੀਆਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਤਾਂ ਜੋ ਮੁਸ਼ਕਲ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ।
ਇਸੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਸਤੁੰਤਰ ਕੁਮਾਰ ਐਰੀ ਨੇ ਦੱਸਿਆ ਕਿ ਮੀਂਹ, ਗੜਿਆਂ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀਆਂ ਫੀਲਡ ਅਧਿਕਾਰੀਆਂ ਤੋਂ ਰਿਪੋਰਟਾਂ ਮੰਗ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਛੁੱਟੀਆਂ ਦੌਰਾਨ ਵੀ ਕਿਸਾਨਾਂ ਨਾਲ ਰਾਬਤਾ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਫਸਲਾਂ ਦੇ ਨੁਕਸਾਨ ਨੂੰ ਘਟਾਉਣ ਹਿੱਤ ਸਹੀ ਸਲਾਹ ਮੁਹੱਈਆ ਕਰਵਾਈ ਜਾ ਸਕੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਤਾਂ ਜੋ ਇਸ ਦੇ ਇਵਜ਼ ਵਜੋਂ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਮਾਲ ਮੰਤਰੀ, ਵਿੱਤ ਕਮਿਸ਼ਨਰ ਮਾਲ, ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਮਾਲ ਅਧਿਕਾਰੀਆਂ ਨੂੰ ਵੀ ਜ਼ਮੀਨੀ ਪੱਧਰ ‘ਤੇ ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕਰਨ ਦੇ ਆਦੇਸ਼ ਦਿੱਤੇ ਹਨ।

Post Views: 336
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪੁਲਿਸ ਆਮ ਜਨਤਾ ਦੇ ਨਾਲ ਸ਼ਿਸ਼ਟਾਚਾਰ ਨਾਲ ਪੇਸ਼ ਆਏ ਅਤੇ ਮਿਤਰਤਾ ਵਾਲਾ ਵਿਵਹਾਰ ਕਰੇ – ਮੁੱਖ ਮੰਤਰੀ

Next Post

ਪੰਜਾਬ ਦੀਆਂ ਗਊਸ਼ਾਲਾਵਾਂ ਲਈ 25 ਕਰੋੜ ਰੁਪਏ ਦੇਣ ਲਈ ਸਚਿਨ ਸ਼ਰਮਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
Next Post
ਪੰਜਾਬ ਦੀਆਂ ਗਊਸ਼ਾਲਾਵਾਂ ਲਈ 25 ਕਰੋੜ ਰੁਪਏ ਦੇਣ ਲਈ ਸਚਿਨ ਸ਼ਰਮਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਪੰਜਾਬ ਦੀਆਂ ਗਊਸ਼ਾਲਾਵਾਂ ਲਈ 25 ਕਰੋੜ ਰੁਪਏ ਦੇਣ ਲਈ ਸਚਿਨ ਸ਼ਰਮਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us