Friday, July 31, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

admin by admin
in PUNJAB
A A
0
Punjab government suspends all toll plazas till lockdown: PWD minister
0
SHARES
0
VIEWS
Share on FacebookShare on Twitter
ADVERTISEMENT

RelatedPosts

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
कल का पंचांग

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
“पंजाब सरकार की महिलाओं को एक और तोहफा देने की तैयारी…”

40 लाख महिलाएं एक अगस्त को पहली बार सम्मान राशि प्राप्त करने के लिए पंजीकरण करा रही हैं: मुख्यमंत्री भगवंत सिंह मान

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬਾਕੀ ਰਹਿੰਦੇ ਪੇਪਰ ਕੀਤੇ ਰੱਦ, ਇਨ੍ਹਾਂ ਜਮਾਤਾਂ ਲਈ ਹੋਰ ਪ੍ਰੀਖਿਆ ਲਏ ਬਿਨਾਂ ਨਤੀਜੇ ਐਲਾਨੇਗਾ ਪੰਜਾਬ ਸਕੂਲ ਸਿੱਖਿਆ ਬੋਰਡ: ਵਿਜੈ ਇੰਦਰ ਸਿੰਗਲਾ

ਚੰਡੀਗੜ•, 10 ਅਪ੍ਰੈਲ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਲੌਕਡਾਊਨ ਕਾਰਨ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਸ੍ਰੀ ਸਿੰਗਲਾ ਨੇ ਦੱਸਿਆ ਕਿ ਹੁਣ ਇਕ ਮਹੀਨੇ ਲਈ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਤੇ 10 ਮਈ ਤੱਕ ਚੱਲਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਰਫਿਊ ਤੋਂ ਪਹਿਲਾਂ ਜਿਹੜੇ ਪੇਪਰ ਦੇ ਦਿੱਤੇ ਸਨ, ਉਨ੍ਹਾਂ ਦੇ ਆਧਾਰ ਉਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਭੇਜ ਦੇਵੇਗਾ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਰਫਿਊ ਕਾਰਨ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਕਾਰਨ ਮਾਪੇ ਚਿੰਤਤ ਸਨ ਅਤੇ ਛੁੱਟੀਆਂ ਜਲਦੀ ਕਰਨ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਵੀ 11 ਅਪ੍ਰੈਲ ਤੋਂ ਛੁੱਟੀਆਂ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਪਰ ਉਹ ਆਪਣੀ ਲੋੜ ਅਨੁਸਾਰ ਇਨ੍ਹਾਂ ਛੁੱਟੀਆਂ ਦੀ ਮਿਆਦ ਵਧਾਉਣ ਲਈ ਆਜ਼ਾਦ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਸਈਬੀ ਨੇ ਕਰਫਿਊ ਲਗਾਉਣ ਤੋਂ ਪਹਿਲਾਂ ਪੰਜਵੀਂ ਜਮਾਤ ਦੇ ਤਿੰਨ ਪੇਪਰ ਲਏ ਸਨ ਅਤੇ ਹੁਣ ਮੰਤਰੀ ਮੰਡਲ ਨੇ ਬਾਕੀ ਰਹਿੰਦੇ ਦੋ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਜਮਾਤ ਦੇ ਸਬੰਧ ਵਿੱਚ ਪ੍ਰੈਕਟੀਕਲ ਪ੍ਰੀਖਿਆਵਾਂ ਬਕਾਇਆ ਸਨ ਪਰ ਹੁਣ ਬੋਰਡ ਦੋਵਾਂ ਕਲਾਸਾਂ ਲਈ ਕੋਈ ਹੋਰ ਪੇਪਰ ਲਏ ਬਗ਼ੈਰ ਹੀ ਨਤੀਜਿਆਂ ਦਾ ਐਲਾਨ ਕਰੇਗਾ।

Post Views: 153
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪੰਜਾਬ ਸਰਕਾਰ ਨੇ 1 ਮਈ ਤਕ ਵਧਾਈ ਕਰਫਿਊ ਦੀ ਮਿਆਦ : ਸੰਕਟ ‘ਚੋਂ ਨਿਕਲਣ ਲਈ ਨੀਤੀਆਂ ਘੜਨ ਵਾਸਤੇ ਟਾਸਕ ਫੋਰਸ ਬਣਾਉਣ ਦਾ ਫੈਸਲਾ

Next Post

ਪਟਿਆਲਾ ਜ਼ਿਲ੍ਹੇ ’ਚ ਅੱਜ 15 ਹੋਰ ਵਿਅਕਤੀਆਂ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਪਾਜ਼ੀਟਿਵ

Related Posts

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ
BREAKING

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
कल का पंचांग
BREAKING

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई
BREAKING

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित
BREAKING

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
“पंजाब सरकार की महिलाओं को एक और तोहफा देने की तैयारी…”
BREAKING

40 लाख महिलाएं एक अगस्त को पहली बार सम्मान राशि प्राप्त करने के लिए पंजीकरण करा रही हैं: मुख्यमंत्री भगवंत सिंह मान

0
Next Post

ਪਟਿਆਲਾ ਜ਼ਿਲ੍ਹੇ ’ਚ ਅੱਜ 15 ਹੋਰ ਵਿਅਕਤੀਆਂ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਪਾਜ਼ੀਟਿਵ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us