Sunday, April 12, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home POLITICS

ਟਰੂਡੋ ਸਰਕਾਰ ਦੇ ਮੰਤਰੀ ਚੋਣਾਂ ਲੜਨ ਤੋਂ ਪਾਸਾ ਵੱਟਣ ਲੱਗੇ

admin by admin
in POLITICS, WORLD
Reading Time: 1 min read
A A
0
ਟਰੂਡੋ ਸਰਕਾਰ ਦੇ ਮੰਤਰੀ ਚੋਣਾਂ ਲੜਨ ਤੋਂ ਪਾਸਾ ਵੱਟਣ ਲੱਗੇ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
पंजाब सरकार बच्चों के समग्र विकास और सुरक्षित भविष्य के लिए पूरी तरह प्रतिबद्ध : डॉ. बलजीत कौर

पंजाब सरकार बच्चों के समग्र विकास और सुरक्षित भविष्य के लिए पूरी तरह प्रतिबद्ध : डॉ. बलजीत कौर

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਵੈਨਕੂਵਰ,

ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਸਰਕਾਰ ’ਚ ਕੁਝ ਮੌਜੂਦਾ ਅਤੇ ਸਾਬਕਾ ਮੰਤਰੀਆਂ ਵੱਲੋਂ ਆਗਾਮੀ ਚੋਣਾਂ ਲੜਨ ਤੋਂ ਕੀਤੀ ਜਾ ਰਹੀ ਨਾਂਹ ਇਸ ਗੱਲ ਦਾ ਸੰਕੇਤ ਬਣ ਰਹੀ ਹੈ ਕਿ ਉਨ੍ਹਾਂ ਨੂੰ ਲੋਕਾਂ ਦੇ ਪਾਰਟੀ ਤੋਂ ਉੱਠੇ ਵਿਸ਼ਵਾਸ ਦੀ ਭਿਣਕ ਪੈ ਗਈ ਹੈ। ਬੀਤੇ ਦਿਨੀਂ ਵਿਦੇਸ਼ ਮੰਤਰੀ ਮਿਲੇਨੀ ਜੌਲੀ ਨੇ ਚੋਣਾਂ ਤੋਂ ਪਾਸਾ ਵੱਟਣ ਦਾ ਐਲਾਨ ਕੀਤਾ ਸੀ ਅਤੇ ਅੱਜ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਅਗਲੀ ਚੋਣ ਲੜਨ ਦੀ ਥਾਂ ਮੁੜ ਆਪਣੇ ਅਧਿਆਪਨ ਖੋਜ ਕਿੱਤੇ ਨਾਲ ਜੁੜਨ ਦੀ ਇੱਛਾ ਜਤਾਈ ਹੈ। ਕੁਝ ਦਿਨ ਪਹਿਲਾਂ ਤੱਕ ਉਹ ਪਾਰਟੀ ਦਾ ਅਗਲਾ ਆਗੂ ਬਣਨ ਵਾਲੇ ਉਮੀਦਵਾਰਾਂ ਵਿੱਚ ਸ਼ਾਮਲ ਸੀ। ਅਨੀਤਾ ਪਹਿਲਾਂ ਰੱਖਿਆ ਮੰਤਰੀ ਸਨ ਅਤੇ ਉਨ੍ਹਾਂ ਦੇ ਮਾਪੇ ਭਾਰਤ ਦੇ ਕਰਨਾਟਕ ਸੂਬੇ ਨਾਲ ਸਬੰਧਤ ਹਨ। ਸਾਬਕਾ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦੇ ਅਸਤੀਫੇ ਤੋਂ ਬਾਅਦ ਵਿੱਤ ਮੰਤਰੀ ਬਣੇ ਡੌਮਨਿਕ ਲੀਬਲੈਂਕ ਨੇ ਚੋਣ ਨਾ ਲੜਨ ਦੇ ਐਲਾਨ ਦੀ ਪਹਿਲ ਕੀਤੀ ਸੀ। ਅਗਲੇ ਦਿਨਾਂ ’ਚ ਚੋਣ ਮੈਦਾਨ ਛੱਡਣ ਵਾਲਿਆਂ ਦੀ ਸੂਚੀ ਹੋਰ ਲੰਮੀ ਹੋ ਸਕਦੀ ਹੈ। ਉੱਧਰ ਟੋਰੀ ਪਾਰਟੀ ਦੀ ਉਮੀਦਵਾਰੀ ਦੇ ਇਛੁੱਕਾਂ ਵਿੱਚ ਮੁਕਾਬਲੇਬਾਜ਼ੀ ਵਧਣ ਲੱਗੀ ਹੈ।

ਕੈਨੇਡਾ ਦੇ 158 ਸਾਲ ਪੁਰਾਣੇ ਸਿਆਸੀ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸੱਤਾਧਾਰੀ ਪਾਰਟੀ ਨੂੰ ਆਪਣੇ ਨਵੇਂ ਆਗੂ ਦੀ ਚੋਣ ਕਰਨੀ ਪੈ ਰਹੀ ਹੈ। 2013 ਵਿੱਚ ਪਾਰਟੀ ਪ੍ਰਧਾਨ ਬਣ ਕੇ ਜਸਟਿਨ ਟਰੂਡੋ ਨੇ ਦੇਸ਼ ਦੇ ਨੌਜਵਾਨਾਂ ਦੇ ਮਨਾਂ ’ਚ ਭਵਿੱਖ ਦੇ ਸੁਫਨੇ ਸੰਜੋਏ ਤੇ ਅਕਤੂਬਰ 2015 ’ਚ ਹੋਈਆਂ ਸੰਸਦੀ ਚੋਣਾਂ ਵਿੱਚ ਬਹੁਮਤ ਹਾਸਲ ਕਰਕੇ ਕੰਜ਼ਰਵੇਟਿਵ ਪਾਰਟੀ ਦੇ ਆਗੂ ਸਟੀਵਨ ਹਾਰਪਰ ਦਾ ਤਖਤਾ ਪਲਟਾ ਦਿੱਤਾ ਸੀ। ਸੱਤਾ ਸੰਭਾਲਣ ਤੋਂ ਬਾਅਦ ਟਰੂਡੋ ਸਰਕਾਰ ਆਵਾਸ ਨਿਯਮਾਂ ’ਚ ਢਿੱਲ ਦੇ ਕੇ ਵਿਦੇਸ਼ਾਂ ਤੋਂ ਸਟੱਡੀ ਵੀਜ਼ੇ ’ਤੇ ਆਉਣ ਵਾਲੇ ਵਿਦਿਆਰਥੀਆਂ ਦੀਆਂ ਫੀਸਾਂ ਅਤੇ ਹੋਰ ਖਰਚੇ ਵਾਲੀ ਨਿਸ਼ਚਿਤ ਵਿਦੇਸ਼ੀ ਰਕਮ ਨੂੰ ਦੇਸ਼ ਦੀ ਆਰਥਿਕਤਾ ਦੇ ਸਰੋਤ ਵਜੋਂ ਲੈਂਦੀ ਰਹੀ। ਪਰ ਬੇਹਿਸਾਬੀ ਆਵਾਸ ਨੀਤੀ ਨੇ ਸਿਸਟਮ ਦੇ ਕਈ ਢਾਂਚੇ ਹਿਲਾ ਦਿੱਤੇ। 2019 ਵਾਲੀ ਚੋਣ ਵਿੱਚ ਲਿਬਰਲ ਪਾਰਟੀ ਬਹੁਮਤ ਨਾ ਲੈ ਸਕੀ, ਪਰ ਵੱਡੀ ਪਾਰਟੀ ਹੋਣ ਕਰਕੇ ਸਰਕਾਰ ਬਣਾ ਲਈ ਤੇ ਐੱਨਡੀਪੀ ਦੇ ਬਾਹਰੀ ਸਹਿਯੋਗ ਨਾਲ ਚੱਲਦੀ ਰਹੀ। 2021 ਦੀਆਂ ਮੱਧਕਾਲੀ ਚੋਣਾਂ ਮੌਕੇ ਵੀ ਲਿਬਰਲ ਪਾਰਟੀ ਨੂੰ ਕਰੋਨਾਕਾਲ ਵੇਲੇ ਲੋਕਾਂ ਦੀ ਵਿੱਤੀ ਮਦਦ ਦਾ ਕੋਈ ਲਾਭ ਨਾ ਮਿਲਿਆ। ਐੱਨਡੀਪੀ ਆਗੂ ਜਗਮੀਤ ਸਿੰਘ ਨੇ ਸਹਿਯੋਗ ਦੀਆਂ ਸ਼ਰਤਾਂ ਹੇਠ ਆਪਣੀ ਪਾਰਟੀ ਨੂੰ ਪਸੰਦ ਕੁਝ ਯੋਜਨਾਵਾਂ ਲਾਗੂ ਕਰਵਾਈਆਂ ਪਰ ਟਰੂਡੋ ਸਰਕਾਰ ਦਾ ਵੱਕਾਰ ਡਿੱਗਦਾ ਗਿਆ। ਹੁਣ ਇਹ ਵੇਖਣਾ ਬਾਕੀ ਹੈ ਕਿ ਸੰਸਦੀ ਚੋਣਾਂ ਕਿੰਨੇ ਮਹੀਨੇ ਪਹਿਲਾਂ ਕੀਤੇ ਜਾਣ ਦਾ ਐਲਾਨ ਕੀਤਾ ਜਾਂਦਾ ਹੈ।

Post Views: 288
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Canadacanada 51st statecanada electioncanada liberal partyCanada newscanada oposicioncanada pm resigncanada pm trudeau resigncanada pm trudeau resign livecanada pm trudeau resign updatescanada politicscanada trudeaucanada's deficitcanadiancanadian pm justin trudeaucanadian politicscanadian prime ministerdonald trumpdonald trump newsparlamento canadatrudeau canadátrudous acquiring canada
ShareTweetPin
Previous Post

जंगल में आग से मरने वालों की संख्या 26 हुई, तेज हवाएं चलने की चेतावनी

Next Post

पंजाब सरकार ने पंजाब पब्लिक सर्विस कमीशन के चेयरमैन के लिए आवेदन पत्र मांगे

Related Posts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
पंजाब सरकार बच्चों के समग्र विकास और सुरक्षित भविष्य के लिए पूरी तरह प्रतिबद्ध : डॉ. बलजीत कौर
BREAKING

पंजाब सरकार बच्चों के समग्र विकास और सुरक्षित भविष्य के लिए पूरी तरह प्रतिबद्ध : डॉ. बलजीत कौर

0
Next Post
भाजपा अध्यक्ष जे.पी. नड्डा की पार्टी महासचिवों संग बैठक, दिल्ली में हुई मीटिंग

पंजाब सरकार ने पंजाब पब्लिक सर्विस कमीशन के चेयरमैन के लिए आवेदन पत्र मांगे

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us